ਪੜਚੋਲ ਕਰੋ

Nia Sharma: ਨਿਆ ਸ਼ਰਮਾ ਨੇ ਪਾਰ ਕੀਤੀਆਂ ਬੋਲਡਨੈੱਸ ਦੀਆਂ ਸਾਰੀਆਂ ਹੱਦਾਂ, ਇੰਟਰਨੈੱਟ 'ਤੇ ਸ਼ੇਅਰ ਕੀਤੀਆਂ 'ਟੌਪਲੈੱਸ' ਤਸਵੀਰਾਂ

Nia Sharma Pics: ਇਨ੍ਹੀਂ ਦਿਨੀਂ ਟੀਵੀ ਅਦਾਕਾਰਾ ਨਿਆ ਸ਼ਰਮਾ ਇੰਸਟਾਗ੍ਰਾਮ 'ਤੇ ਆਪਣੀਆਂ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਣ 'ਚ ਲੱਗੀ ਹੋਈ ਹੈ। ਦੇਖੋ ਨਿਆ ਦਾ ਲੇਟੈਸਟ ਲੁੱਕ...

Nia Sharma

1/7
ਹਾਲ ਹੀ 'ਚ ਅਦਾਕਾਰਾ ਨਿਆ ਸ਼ਰਮਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਨਾਲ ਇੱਕ ਵਾਰ ਫਿਰ ਇੰਟਰਨੈੱਟ 'ਤੇ ਧਮਾਲ ਮਚਾ ਦਿੱਤਾ ਹੈ। ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਦੀ ਹੌਟਨੈੱਸ ਅਤੇ ਬੋਲਡਨੈੱਸ ਦੇਖ ਕੇ ਪ੍ਰਸ਼ੰਸਕ ਇੱਕ ਵਾਰ ਫਿਰ ਹੈਰਾਨ ਹਨ।

2/7
ਨਾਗਿਨ ਫੇਮ ਨਿਆ ਸ਼ਰਮਾ ਆਪਣੀ ਬੋਲਡ ਅਤੇ ਸਟਾਈਲਿਸ਼ ਡਰੈਸਿੰਗ ਸੈਂਸ ਕਾਰਨ ਸੋਸ਼ਲ ਮੀਡੀਆ 'ਤੇ ਹਮੇਸ਼ਾ ਲਾਈਮਲਾਈਟ 'ਚ ਰਹਿੰਦੀ ਹੈ।

3/7
ਹਾਲ ਹੀ 'ਚ ਅਦਾਕਾਰਾ ਨਿਆ ਸ਼ਰਮਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੌਰਾਨ ਦੀਆਂ ਹੌਟ ਤਸਵੀਰਾਂ ਸ਼ੇਅਰ ਕੀਤੀਆਂ ਹਨ।

4/7
ਇਨ੍ਹਾਂ ਤਸਵੀਰਾਂ 'ਚ ਨੀਆ ਆਪਣੀ ਫਿਟਨੈੱਸ ਅਤੇ ਟੋਂਡ ਫਿਗਰ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਇਹ ਅਦਾਕਾਰਾ ਆਪਣੇ ਹਰ ਅੰਦਾਜ਼ ਵਿੱਚ ਬਾਲੀਵੁੱਡ ਦੀਆਂ ਵੱਡੀਆਂ ਅਭਿਨੇਤਰੀਆਂ ਨੂੰ ਵੀ ਮਾਤ ਦਿੰਦੀ ਹੈ।

5/7
ਇਨ੍ਹਾਂ ਤਸਵੀਰਾਂ 'ਚ ਨੀਆ ਸ਼ਰਮਾ ਟਾਪਲੈੱਸ ਹੋ ਕੇ ਪਿੰਕ ਕਲਰ ਦੀ ਬੇਹੱਦ ਹੀ ਸਟਾਈਲਿਸ਼ ਬ੍ਰਾ ਪਾ ਕੇ ਬੇਹੱਦ ਹੌਟ ਫੋਟੋਜ਼ ਕਲਿੱਕ ਕਰਵਾ ਰਹੀ ਹੈ। ਅਭਿਨੇਤਰੀ ਨੇ ਖੁੱਲ੍ਹੇ ਵਾਲ ਅਤੇ ਨਿਊਡ ਮੇਕਅੱਪ ਕਰ ਕੇ ਆਪਣੇ ਇਸ ਲੁੱਕ ਪੂਰਾ ਕੀਤਾ ਹੈ।

6/7
ਇਸ ਲੁੱਕ 'ਚ ਅਭਿਨੇਤਰੀ ਨਿਆ ਸ਼ਰਮਾ ਕਾਫੀ ਗਲੈਮਰਸ ਲੱਗ ਰਹੀ ਹੈ ਅਤੇ ਉਸ ਦੇ ਪ੍ਰਸ਼ੰਸਕ ਉਸ ਦੇ ਲੁੱਕ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ।

7/7
ਤੁਹਾਨੂੰ ਦੱਸ ਦੇਈਏ ਕਿ ਅਦਾਕਾਰਾ ਨਿਆ ਸ਼ਰਮਾ ਖੁਦ ਨੂੰ ਫਿੱਟ ਰੱਖਣ ਲਈ ਕਦੇ ਵੀ ਵਰਕਆਊਟ ਨਹੀਂ ਛੱਡਦੀ। ਦੱਸ ਦੇਈਏ ਕਿ ਨੀਆ ਆਪਣੀ ਡਾਈਟ ਦਾ ਪੂਰਾ ਧਿਆਨ ਰੱਖਦੀ ਹੈ ਅਤੇ ਜੰਕ ਫੂਡ ਅਤੇ ਆਇਲੀ ਫੂਡ ਤੋਂ ਵੀ ਪਰਹੇਜ਼ ਕਰਦੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

ABP Premium

ਵੀਡੀਓਜ਼

Kangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ

58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Embed widget