ਪੜਚੋਲ ਕਰੋ
Nia Sharma ਨੇ ਇਕ ਵਾਰ ਫਿਰ ਬਲੈਕ ਲੁੱਕ 'ਚ ਬਿਖੇਰਾ ਆਪਣੇ ਹੁਸਨ ਦਾ ਜਲਵਾ , ਤਸਵੀਰਾਂ ਨੇ ਸੋਸ਼ਲ ਮੀਡੀਆ 'ਤੇ ਲਗਾਈ ਅੱਗ
Nia Sharma Photos : ਨੀਆ ਸ਼ਰਮਾ ਟੀਵੀ ਇੰਡਸਟਰੀ ਦੀ ਸਭ ਤੋਂ ਬੋਲਡ ਅਤੇ ਹੌਟ ਅਦਾਕਾਰਾ ਹੈ। ਅਦਾਕਾਰਾ ਦੀਆਂ ਤਸਵੀਰਾਂ ਅਕਸਰ ਸੋਸ਼ਲ ਮੀਡੀਆ 'ਤੇ ਹਾਵੀ ਹੁੰਦੀਆਂ ਹਨ। ਹਾਲ ਹੀ 'ਚ ਨੀਆ ਨੇ ਇਕ ਵਾਰ ਫਿਰ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ

Nia Sharma
1/6

Nia Sharma Photos : ਨੀਆ ਸ਼ਰਮਾ ਟੀਵੀ ਇੰਡਸਟਰੀ ਦੀ ਸਭ ਤੋਂ ਬੋਲਡ ਅਤੇ ਹੌਟ ਅਦਾਕਾਰਾ ਹੈ। ਅਦਾਕਾਰਾ ਦੀਆਂ ਤਸਵੀਰਾਂ ਅਕਸਰ ਸੋਸ਼ਲ ਮੀਡੀਆ 'ਤੇ ਹਾਵੀ ਹੁੰਦੀਆਂ ਹਨ। ਹਾਲ ਹੀ 'ਚ ਨੀਆ ਨੇ ਇਕ ਵਾਰ ਫਿਰ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।
2/6

ਟੀਵੀ 'ਤੇ ਰਾਜ ਕਰਨ ਵਾਲੀ ਨੀਆ ਸ਼ਰਮਾ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਜਿੱਥੇ ਫੈਨਜ਼ ਉਸ ਦੀ ਹਰ ਪੋਸਟ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ।
3/6

ਹਾਲ ਹੀ 'ਚ ਅਦਾਕਾਰਾ ਨੇ ਆਪਣੇ ਨਵੇਂ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ 'ਚ ਉਹ ਬਲੈਕ ਲੁੱਕ 'ਚ ਨਜ਼ਰ ਆ ਰਹੀ ਹੈ।
4/6

ਤਸਵੀਰਾਂ 'ਚ ਨੀਆ ਆਪਣੇ ਘਰ ਦੀ ਬਾਲਕੋਨੀ 'ਚ ਕੁਰਸੀ 'ਤੇ ਬੈਠੀ ਵੱਖ-ਵੱਖ ਪੋਜ਼ ਦੇ ਰਹੀ ਹੈ। ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
5/6

ਲੁੱਕ ਦੀ ਗੱਲ ਕਰੀਏ ਤਾਂ ਅਭਿਨੇਤਰੀ ਇਕ ਵਾਰ ਫਿਰ ਆਲ ਬਲੈਕ ਲੁੱਕ 'ਚ ਹੁਸਨ ਦੇ ਜਲਵੇ ਬਿਖੇਰ ਰਹੀ ਹੈ।
6/6

ਤੁਹਾਨੂੰ ਦੱਸ ਦੇਈਏ ਕਿ ਨੀਆ ਅਕਸਰ ਸੋਸ਼ਲ ਮੀਡੀਆ 'ਤੇ ਅਜਿਹੀਆਂ ਹੀ ਖੂਬਸੂਰਤ ਡਰੈੱਸ 'ਚ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਜਿਸ ਨੂੰ ਪ੍ਰਸ਼ੰਸਕ ਵੀ ਕਾਫੀ ਪਸੰਦ ਕਰ ਰਹੇ ਹਨ।
Published at : 27 Nov 2022 11:11 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਮਨੋਰੰਜਨ
ਦੇਸ਼
Advertisement
ਟ੍ਰੈਂਡਿੰਗ ਟੌਪਿਕ
