ਪੜਚੋਲ ਕਰੋ

Nikita Dutta: ਨਿਕਿਤਾ ਦੱਤਾ ਨੇ ਬੌਸੀ ਲੁੱਕ ਵਿੱਚ ਲਾਇਆ ਗਲੈਮਰ ਦਾ ਤੜਕਾ, ਦਿਖਾਇਆ ਸਿਜ਼ਲਿੰਗ ਅੰਦਾਜ਼

Nikita Dutta Pics: ਨਿਕਿਤਾ ਦੱਤਾ ਹਮੇਸ਼ਾ ਹੀ ਆਪਣੀਆਂ ਕਿਸੇ ਨਾ ਕਿਸੇ ਤਸਵੀਰ ਕਾਰਨ ਸੋਸ਼ਲ ਮੀਡੀਆ 'ਤੇ ਸੁਰਖੀਆਂ ਬਟੋਰਦੀ ਰਹਿੰਦੀ ਹੈ। ਜਦੋਂ ਵੀ ਉਹ ਆਪਣੀਆਂ ਤਸਵੀਰਾਂ ਪੋਸਟ ਕਰਦੀ ਹੈ ਤਾਂ ਕੁਝ ਹੀ ਮਿੰਟਾਂ 'ਚ ਵਾਇਰਲ ਹੋ ਜਾਂਦੀ ਹੈ।

Nikita Dutta

1/8
ਹਾਲ ਹੀ 'ਚ ਅਭਿਨੇਤਰੀ ਨੇ ਇੱਕ ਵਾਰ ਫਿਰ ਤੋਂ ਪ੍ਰਸ਼ੰਸਕਾਂ ਦੇ ਨਾਲ ਆਪਣਾ ਬੌਸੀ ਲੁੱਕ ਸ਼ੇਅਰ ਕੀਤਾ ਹੈ। ਇਨ੍ਹਾਂ ਤਸਵੀਰਾਂ 'ਚ ਉਸ ਦੇ ਸਟਾਈਲਿਸ਼ ਅਵਤਾਰ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ। ਦੇਖੋ ਫੋਟੋਆਂ...

2/8
ਬਾਲੀਵੁਡ ਅਦਾਕਾਰਾ ਨਿਕਿਤਾ ਦੱਤਾ ਭਾਵੇਂ ਪਿਛਲੇ ਕੁਝ ਸਮੇਂ ਤੋਂ ਕਿਸੇ ਪ੍ਰੋਜੈਕਟ ਵਿੱਚ ਨਜ਼ਰ ਨਹੀਂ ਆ ਰਹੀ ਪਰ ਉਹ ਹਰ ਰੋਜ਼ ਸੋਸ਼ਲ ਮੀਡੀਆ 'ਤੇ ਆਪਣੀਆਂ ਤਸਵੀਰਾਂ ਸ਼ੇਅਰ ਕਰਕੇ ਆਪਣੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਰਹਿੰਦੀ ਹੈ।

3/8
ਹਾਲ ਹੀ 'ਚ ਅਦਾਕਾਰਾ ਨਿਕਿਤਾ ਦੱਤਾ ਨੇ ਇੰਸਟਾਗ੍ਰਾਮ 'ਤੇ ਆਪਣੇ ਲੇਟੈਸਟ ਫਾਰਮਲ ਲੁੱਕ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।

4/8
ਇਨ੍ਹਾਂ ਤਸਵੀਰਾਂ 'ਚ ਉਸ ਦੇ ਬੌਸੀ ਲੁੱਕ ਨੂੰ ਦੇਖ ਕੇ ਪ੍ਰਸ਼ੰਸਕ ਇੱਕ ਵਾਰ ਫਿਰ ਦੀਵਾਨੇ ਹੋ ਗਏ ਹਨ।

5/8
ਨਿਕਿਤਾ ਦੱਤਾ ਨੇ ਬ੍ਰਾਊਨ ਕਲਰ ਦਾ ਪੈਂਟ ਅਤੇ ਕੋਟ ਪਾਇਆ ਹੋਇਆ ਹੈ, ਜਿਸ 'ਚ ਉਹ ਬੇਹੱਦ ਕਿਲਰ ਲੁੱਕ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

6/8
ਅਭਿਨੇਤਰੀ ਨੇ ਆਪਣੇ ਵਾਲਾਂ ਨੂੰ ਸਟਾਈਲਿਸ਼ ਲੁੱਕ 'ਚ ਬੰਨ੍ਹ ਕੇ ਅਤੇ ਨਿਊਡ ਮੇਕਅੱਪ ਕਰਕੇ ਆਪਣਾ ਲੁੱਕ ਪੂਰਾ ਕੀਤਾ ਹੈ।

7/8
ਅਭਿਨੇਤਰੀ ਨਿਕਿਤਾ ਦੱਤਾ ਆਪਣੀ ਇਨ੍ਹਾਂ ਤਸਵੀਰਾਂ 'ਚ ਸਿਜ਼ਲਿੰਗਸ ਅੰਦਾਜ 'ਚ ਇੱਕ ਤੋਂ ਵਧ ਕੋ ਇੱਕ ਪੋਜ਼ ਦਿੰਦੇ ਹੋਏ ਹੌਟ ਫੋਟੋਸ਼ੂਟ ਕਰਵਾ ਰਹੀ ਹੈ।

8/8
ਤੁਹਾਨੂੰ ਦੱਸ ਦੇਈਏ ਕਿ ਜਦੋਂ ਵੀ ਅਦਾਕਾਰਾ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਉਹ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋਣ ਲੱਗਦੀ ਹੈ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget