Nikki Tamboli: ਨਿੱਕੀ ਤੰਬੋਲੀ ਦੇ ਬੋਲਡ ਲੁੱਕ ਨੇ ਇੰਟਰਨੈੱਟ 'ਤੇ ਮਚਾਈ ਸਨਸਨੀ, ਪ੍ਰਸ਼ੰਸਕ ਤਸਵੀਰਾਂ ਤੋਂ ਨਹੀਂ ਹਟਾ ਪਾ ਰਹੇ ਨਜ਼ਰ
ਅਦਾਕਾਰਾ ਨਿੱਕੀ ਤੰਬੋਲੀ ਹਮੇਸ਼ਾ ਹੀ ਆਪਣੀਆਂ ਬੋਲਡ ਤਸਵੀਰਾਂ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਸੁਰਖੀਆਂ 'ਚ ਰਹਿੰਦੀ ਹੈ।
Download ABP Live App and Watch All Latest Videos
View In Appਹਾਲ ਹੀ 'ਚ ਅਦਾਕਾਰਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੌਰਾਨ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਅਦਾਕਾਰਾ ਨਿੱਕੀ ਤੰਬੋਲੀ ਦੀ ਇਨ੍ਹਾਂ ਤਸਵੀਰਾਂ ਨੇ ਇੱਕ ਵਾਰ ਫਿਰ ਸੋਸ਼ਲ ਮੀਡੀਆ 'ਤੇ ਸਨਸਨੀ ਮਚਾ ਦਿੱਤੀ ਹੈ।
ਅਦਾਕਾਰਾ ਨਿੱਕੀ ਤੰਬੋਲੀ ਦੀ ਨਿੱਜੀ ਅਤੇ ਪੇਸ਼ੇਵਰ ਜ਼ਿੰਦਗੀ ਦੀ ਝਲਕ ਉਸ ਦੇ ਇੰਸਟਾਗ੍ਰਾਮ 'ਤੇ ਹਮੇਸ਼ਾ ਦੇਖਣ ਨੂੰ ਮਿਲਦੀ ਹੈ।
ਆਪਣੀਆਂ ਤਾਜ਼ਾ ਫੋਟੋਆਂ ਵਿੱਚ ਨਿੱਕੀ ਤੰਬੋਲੀ ਨੇ ਇੱਕ ਫਲੋਰਲ ਬਰਲੇਟ ਟਾਪ ਅਤੇ ਇੱਕ ਫਲੋਰਲ ਸਕਰਟ ਵੀ ਪਹਿਨੀ ਹੋਈ ਹੈ।
ਅਦਾਕਾਰਾ ਨਿੱਕੀ ਤੰਬੋਲੀ ਦੇ ਇਸ ਲੁੱਕ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।
ਅਭਿਨੇਤਰੀ ਨਿੱਕੀ ਨੇ ਸਮੋਕੀ ਆਈਜ਼ ਮੇਕਅੱਪ ਅਤੇ ਖੁੱਲ੍ਹੇ ਵਾਲਾਂ ਨਾਲ ਆਪਣਾ ਲੁੱਕ ਪੂਰਾ ਕੀਤਾ ਹੈ।
ਇਨ੍ਹਾਂ ਤਸਵੀਰਾਂ 'ਚ ਨਿੱਕੀ ਕਾਫੀ ਗਲੈਮਰਸ ਅਤੇ ਹੌਟ ਅੰਦਾਜ਼ 'ਚ ਵੱਖ-ਵੱਖ ਪੋਜ਼ ਦਿੰਦੀ ਹੋਈ ਆਪਣੀਆਂ ਤਸਵੀਰਾਂ ਕਲਿੱਕ ਕਰਵਾ ਰਹੀ ਹੈ।