ਪੜਚੋਲ ਕਰੋ
ਗੁਰਪੁਰਬ ਮੌਕੇ ਗੁਰਦੁਆਰਾ ਸਾਹਿਬ ‘ਚ ਸੇਵਾ ਕਰਦੀ ਨਜ਼ਰ ਆਈ ਬਾਲੀਵੁੱਡ ਅਦਾਕਾਰਾ ਨਿਮਰਤ ਕੌਰ, ਫ਼ੈਨਜ਼ ਨੂੰ ਪਸੰਦ ਆਇਆ ਸਾਦਗ਼ੀ ਭਰਿਆ ਅੰਦਾਜ਼
ਅੱਜ 8 ਨਵੰਬਰ ਨੂੰ ਦੇਸ਼ ਭਰ ਵਿੱਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਇਸ ਮੌਕੇ ਬਾਲੀਵੁੱਡ ਅਦਾਕਾਰਾ ਨਿਮਰਤ ਕੌਰ ਵੀ ਗੁਰਦੁਆਰਾ ਸਾਹਿਬ ਮੱਥਾ ਟੇਕਣ ਪਹੁੰਚੀ। ਵੇਖੋ ਤਸਵੀਰਾਂ..
ਨਿਮਰਤ ਕੌਰ
1/6

ਨਿਮਰਤ ਨੇ ਫਿਲਮ 'ਦਸਵੀ' 'ਚ ਆਪਣੀ ਦਮਦਾਰ ਅਦਾਕਾਰੀ ਨਾਲ ਲੱਖਾਂ ਲੋਕਾਂ ਦਾ ਦਿਲ ਜਿੱਤ ਲਿਆ ਹੈ। ਹਾਲ ਹੀ 'ਚ ਅਭਿਨੇਤਰੀ ਨੂੰ ਗੁਰਦੁਆਰਾ ਸਾਹਿਬ 'ਚ ਦੇਖਿਆ ਗਿਆ ਸੀ।
2/6

ਜਿੱਥੇ ਉਹ ਗੁਰਪੁਰਬ ਮੌਕੇ ਆਸ਼ੀਰਵਾਦ ਲੈਣ ਪਹੁੰਚੀ ਸੀ। ਅਦਾਕਾਰਾ ਇਸ ਦੌਰਾਨ ਸਿੰਪਲ ਲੁੱਕ 'ਚ ਨਜ਼ਰ ਆਈ।
Published at : 08 Nov 2022 03:28 PM (IST)
ਹੋਰ ਵੇਖੋ




















