ਪੜਚੋਲ ਕਰੋ

ਬਲੈਕ ਸੂਟ 'ਚ ਨਿਮਰਤ ਖਹਿਰਾ ਦੀ ਸਾਦਗੀ ਨੇ ਜਿੱਤਿਆ ਫੈਨਜ਼ ਦਾ ਦਿਲ, ਦੇਖੋ ਤਸਵੀਰਾਂ

ਨਿਮਰਤ ਖਹਿਰਾ

1/7
Nimrat Khaira Latest Photos: ਪੰਜਾਬੀ ਅਦਾਕਾਰਾ ਨਿਮਰਤ ਖਹਿਰਾ ਹੁਣ ਕੋਈ ਪਛਾਣ ਦੀ ਮੋਹਤਾਜ ਨਹੀਂ। 13 ਮਈ ਨੂੰ ਰਿਲੀਜ਼ ਹੋਣ ਵਾਲੀ ਫਿਲਮ 'ਚ ਵੀ ਉਹ ਸਰਗੁਣ ਮਹਿਤਾ ਤੇ ਐਮੀ ਵਿਰਕ ਨਾਲ ਸੌਂਕਣ-ਸੌਂਕਣੇ ਵਿੱਚ ਨਜ਼ਰ ਆਉਣ ਵਾਲੀ ਹੈ। ਨਿਮਰਤ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਜਿੱਥੇ ਉਹ ਆਪਣੀਆਂ ਖੂਬਸੂਰਤ ਤਸਵੀਰਾਂ ਤੇ ਵੀਡੀਓਜ਼ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਉਨ੍ਹਾਂ ਨੇ ਆਪਣੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ 'ਚ ਉਹ ਕਾਲੇ ਰੰਗ ਦੇ ਸੂਟ 'ਚ ਨਜ਼ਰ ਆ ਰਹੇ ਹਨ।

2/7
ਨਿਮਰਤ ਖਹਿਰਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ਦੀ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ। ਉਨ੍ਹਾਂ ਨੇ ਇਸ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਵੀ ਸ਼ੇਅਰ ਕੀਤੀਆਂ ਹਨ।

3/7
ਪੰਜਾਬੀ ਅਦਾਕਾਰਾ ਨਿਮਰਤ ਖਹਿਰਾ ਆਪਣੀ ਸਾਦਗੀ ਤੇ ਸ਼ਾਨਦਾਰ ਅਦਾਕਾਰੀ ਲਈ ਜਾਣੀ ਜਾਂਦੀ ਹੈ।

4/7
ਨਿਮਰਤ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਹਾਲ ਹੀ 'ਚ ਉਹਨਾਂ ਨੇ ਆਪਣੇ ਫੈਨਜ਼ ਨਾਲ ਲੇਟੈਸਟ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।

5/7
ਤਸਵੀਰਾਂ 'ਚ ਨਿਮਰਤ ਬਲੈਕ ਕਲਰ ਦੇ ਅਨਾਰਕਲੀ ਸੂਟ 'ਚ ਨਜ਼ਰ ਆ ਰਹੀ ਹੈ। ਇਸ ਸੂਟ 'ਚ ਅਦਾਕਾਰਾ ਬੇਹੱਦ ਖੂਬਸੂਰਤ ਲੱਗ ਰਹੀ ਹੈ।

6/7
ਆਪਣੇ ਲੁੱਕ ਨੂੰ ਪੂਰਾ ਕਰਨ ਲਈ, ਅਭਿਨੇਤਰੀ ਨੇ ਆਪਣੇ ਕੰਨਾਂ ਵਿੱਚ ਵੱਡੇ ਝੁਮਕੇ ਅਤੇ ਫੁਲਕਾਰੀ ਦੁਪੱਟਾ ਪਾਇਆ ਸੀ।

7/7
ਨਿਮਰਤ ਦਾ ਇਹ ਸਾਦਗੀ ਭਰਿਆ ਫੋਟੋਸ਼ੂਟ ਫੈਨਜ਼ ਨੂੰ ਕਾਫੀ ਪਸੰਦ ਆ ਰਿਹਾ ਹੈ ਉਹਨਾਂ ਦੀਆਂ ਤਸਵੀਰਾਂ 'ਤੇ ਹੁਣ ਤੱਕ ਹਜ਼ਾਰਾਂ ਲਾਈਕਸ ਅਤੇ ਕਮੈਂਟਸ ਆ ਚੁੱਕੇ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget