Election 2024 Exit Polls
(Source: Dainik Bhaskar)
Nora Fatehi: ਨੋਰਾ ਫਤੇਹੀ ਨੇ ਕਾਰ 'ਚ ਬੈਠ ਕੇ ਸਿਜ਼ਲਿੰਗ ਅੰਦਾਜ਼ 'ਚ ਦਿੱਤੇ ਪੋਜ਼, ਪ੍ਰਸ਼ੰਸਕ ਦੇ ਰਹੇ ਹਨ ਸ਼ਾਨਦਾਰ ਪ੍ਰਤੀਕਿਰਿਆਵਾਂ
ਹਾਲ ਹੀ 'ਚ ਅਦਾਕਾਰਾ ਨੋਰਾ ਫਤੇਹੀ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਲੇਟੈਸਟ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਸ ਦਾ ਸਿਜ਼ਲਿੰਗ ਅੰਦਾਜ਼ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਰਿਹਾ ਹੈ।
Download ABP Live App and Watch All Latest Videos
View In Appਬਾਲੀਵੁੱਡ ਦੀ ਡਾਂਸਿੰਗ ਕੁਈਨ ਨੋਰਾ ਫਤੇਹੀ ਆਪਣੇ ਬੋਲਡ ਲੁੱਕ ਅਤੇ ਸਟਾਈਲਿਸ਼ ਫੈਸ਼ਨ ਸੈਂਸ ਕਾਰਨ ਹਮੇਸ਼ਾ ਲਾਈਮਲਾਈਟ 'ਚ ਰਹਿੰਦੀ ਹੈ।
ਹਾਲ ਹੀ 'ਚ ਅਦਾਕਾਰਾ ਨੋਰਾ ਫਤੇਹੀ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਤਾਜ਼ਾ ਤਸਵੀਰਾਂ ਪੋਸਟ ਕੀਤੀਆਂ ਹਨ।
ਇਨ੍ਹਾਂ ਤਸਵੀਰਾਂ 'ਚ ਅਭਿਨੇਤਰੀ ਨੋਰਾ ਫਤੇਹੀ ਨੇ ਬਲੈਕ ਐਂਡ ਵ੍ਹਾਈਟ ਚੈੱਕ 'ਚ ਆਊਟਫਿਟ ਪਾਇਆ ਹੋਇਆ ਹੈ।
ਇਸ ਲੁੱਕ 'ਚ ਨੋਰਾ ਫਤੇਹੀ ਕਾਫੀ ਖੂਬਸੂਰਤ ਲੱਗ ਰਹੀ ਹੈ। ਹਾਲਾਂਕਿ ਪ੍ਰਸ਼ੰਸਕ ਵੀ ਉਨ੍ਹਾਂ ਦੇ ਇਸ ਲੁੱਕ ਨੂੰ ਕਾਫੀ ਪਸੰਦ ਕਰ ਰਹੇ ਹਨ।
ਦੱਸ ਦੇਈਏ ਕਿ ਅਦਾਕਾਰਾ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ਾਨਦਾਰ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
ਨੋਰਾ ਆਪਣੀਆਂ ਤਾਜ਼ਾ ਤਸਵੀਰਾਂ 'ਚ ਕਾਰ 'ਚ ਬੈਠ ਕੇ ਮਸਤੀ ਭਰੇ ਅਤੇ ਸਿਜ਼ਲਿੰਗ ਅੰਦਾਜ਼ ਨਾਲ ਪੋਜ਼ ਜਿੰਦੇ ਹੋਏ ਫੋਟੋਸ਼ੂਟ ਕਰਵਾ ਰਹੀ ਹੈ।
ਜਦੋਂ ਵੀ ਅਭਿਨੇਤਰੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੀਆਂ ਤਸਵੀਰਾਂ 'ਤੇ ਦਿਲ ਖੋਲ੍ਹ ਕੇ ਟਿੱਪਣੀਆਂ ਕਰਦੇ ਹਨ।