ਪੜਚੋਲ ਕਰੋ

Fashion Tips : ਸਟਨਿੰਗ ਅਤੇ ਸਟਾਈਲਿਸ਼ ਦਿਖਣਾ ਚਾਹੁੰਦੇ ਹੋ ਤਾਂ ਨੋਰਾ ਫਤੇਹੀ ਦੇ ਇਨ੍ਹਾਂ ਹੇਅਰ ਸਟਾਈਲ ਨੂੰ ਕਰੋ ਕਾਪੀ , ਨਹੀਂ ਹੱਟਣਗੀਆਂ ਲੋਕਾਂ ਦੀਆਂ ਨਜ਼ਰਾਂ

Nora Fatehi Hairstyle's : ਜੇਕਰ ਤੁਸੀਂ ਆਪਣਾ ਪਹਿਰਾਵਾ ਚੁਣ ਲਿਆ ਹੈ ਅਤੇ ਆਪਣੇ ਹੇਅਰਸਟਾਈਲ ਨੂੰ ਲੈ ਕੇ ਉਲਝਣ 'ਚ ਹਨ ਤਾਂ ਅੱਜ ਅਸੀਂ ਤੁਹਾਨੂੰ ਨੋਰਾ ਫਤੇਹੀ ਦੇ ਸਟਾਈਲਿਸ਼ ਹੇਅਰਸਟਾਈਲ ਬਾਰੇ ਦੱਸਣ ਜਾ ਰਹੇ ਹਾਂ,

Nora Fatehi

1/5
Nora Fatehi Hairstyle's  : ਜੇਕਰ ਤੁਸੀਂ ਆਪਣਾ ਪਹਿਰਾਵਾ ਚੁਣ ਲਿਆ ਹੈ ਅਤੇ ਆਪਣੇ ਹੇਅਰਸਟਾਈਲ ਨੂੰ ਲੈ ਕੇ ਉਲਝਣ 'ਚ ਹਨ ਤਾਂ ਅੱਜ ਅਸੀਂ ਤੁਹਾਨੂੰ ਨੋਰਾ ਫਤੇਹੀ ਦੇ ਸਟਾਈਲਿਸ਼ ਹੇਅਰਸਟਾਈਲ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਨੂੰ ਤੁਸੀਂ ਕਾਪੀ ਕਰ ਸਕਦੇ ਹੋ।

2/5
ਹਾਈ ਬਨ ਵਿਦ ਫਲਿਕਸ : ਤੁਸੀਂ ਕਿਸੇ ਵੀ ਸਟਾਈਲਿਸ਼ ਗਾਊਨ ਜਾਂ ਸ਼ਾਰਟ ਡਰੈੱਸ 'ਤੇ ਨੋਰਾ ਫਤੇਹੀ ਵਰਗੇ ਫਲਿਕਸ ਹੇਅਰ ਸਟਾਈਲ ਦੇ ਨਾਲ ਹਾਈ ਬਨ ਟ੍ਰਾਈ ਕਰ ਸਕਦੇ ਹੋ। ਇਸ ਹੇਅਰ ਸਟਾਈਲ ਦਾ ਆਕਰਸ਼ਣ ਦਾ ਕੇਂਦਰ ਫਲਿਕਸ ਹਨ ,ਜੋ ਚਿਹਰੇ 'ਤੇ ਆ ਕੇ ਤੁਹਾਡੀ ਸੁੰਦਰਤਾ ਨੂੰ ਵੀ ਵਧਾ ਸਕਦੇ ਹਨ।

3/5
ਲੌਂਗ ਕਰਲਜ਼ : ਜੇਕਰ ਤੁਸੀਂ ਆਪਣੇ ਦੋਸਤ ਦੇ ਵਿਆਹ 'ਤੇ ਜਾਣ ਦੀ ਤਿਆਰੀ ਕਰ ਰਹੇ ਹੋ ਅਤੇ ਆਪਣੇ ਲਈ ਐਥਨਿਕ ਡਿਜ਼ਾਈਨਰ ਪਹਿਰਾਵੇ ਦੀ ਚੋਣ ਕੀਤੀ ਹੈ ਤਾਂ ਤੁਸੀਂ ਨੋਰਾ ਫਤੇਹੀ ਵਰਗੇ ਲੌਂਗ ਕਰਲਜ਼ ਹੇਅਰ ਸਟਾਈਲ ਚੁਣ ਸਕਦੇ ਹੋ। ਨੋਰਾ ਅਕਸਰ ਆਪਣੀ ਲੁੱਕਸ ਨਾਲ ਲੌਂਗ ਕਰਲਜ਼ ਵਿੱਚ ਦਿਖਾਈ ਦਿੰਦੀ ਹੈ ਜੋ ਉਸਦੀ ਸੁੰਦਰਤਾ ਵਿੱਚ ਵਾਧਾ ਕਰਦੀ ਹੈ।

4/5
ਜੇਕਰ ਤੁਸੀਂ ਕੈਜ਼ੂਅਲ ਲੁੱਕ ਚਾਹੁੰਦੇ ਹੋ ਤਾਂ ਤੁਸੀਂ ਨੋਰਾ ਦੀ ਤਰ੍ਹਾਂ ਮੇਸੀ ਹੇਅਰ ਸਟਾਈਲ ਕੈਰੀ ਕਰ ਸਕਦੇ ਹੋ। ਜੇਕਰ ਤੁਸੀਂ ਜੰਪ ਸੂਟ ਜਾਂ ਕੋ-ਆਰਡ ਸੈੱਟ ਕੈਰੀ ਕੀਤਾ ਹੈ ਤਾਂ ਮੈਸੀ ਹੇਅਰ ਸਟਾਈਲ ਤੁਹਾਡੇ 'ਤੇ ਬਿਲਕੁਲ ਸਹੀ ਲੱਗੇਗਾ।

5/5
ਸਿੰਪਲ ਲੌਂਗ ਵੇਵਜ਼ : ਨੋਰਾ ਫਤੇਹੀ ਜਿੰਨਾ ਆਪਣੇ ਸਟਾਈਲਿਸ਼ ਅਤੇ ਡਿਜ਼ਾਈਨਰ ਪਹਿਰਾਵੇ ਲਈ ਸੁਰਖੀਆਂ ਵਿੱਚ ਰਹਿੰਦੀ ਹੈ, ਨੋਰਾ ਦੇ ਉਸ ਨਾਲ ਕੀਤੇ ਹੇਅਰ ਸਟਾਈਲ ਵੀ ਪਸੰਦ ਕੀਤੇ ਜਾਂਦੇ ਹਨ। ਨੋਰਾ ਫਤੇਹੀ ਅਕਸਰ ਸਿੰਪਲ ਲੌਂਗ ਵੇਵਸ ਹੇਅਰਸਟਾਈਲ ਵਿੱਚ ਨਜ਼ਰ ਆਉਂਦੀ ਹੈ। ਇਸ ਲਈ ਜੇਕਰ ਤੁਹਾਡੇ ਵਾਲ ਲੰਬੇ ਹਨ ਤਾਂ ਤੁਸੀਂ ਕਿਸੇ ਵੀ ਪਾਰਟੀ ਜਾਂ ਫੰਕਸ਼ਨ ਲਈ ਸੈਂਟਰਲ ਪਾਰਟਡ ਲਾਂਗ ਵੇਵ ਹੇਅਰ ਸਟਾਈਲ ਕਰ ਸਕਦੇ ਹੋ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget