ਪੜਚੋਲ ਕਰੋ
Hina Khan ਦੇ ਪਿਤਾ ਦੀ ਮੌਤ ਨੂੰ ਤਿੰਨ ਮਹੀਨੇ ਪੂਰੇ, ਐਕਟਰਸ ਨੇ ਥ੍ਰੋਬੈਕ ਤਸਵੀਰਾਂ ਸ਼ੇਅਰ ਕਰ ਪਿਤਾ ਨੂੰ ਕੀਤਾ ਯਾਦ
hina_khan_Recall_Father_1
1/8

ਮਸ਼ਹੂਰ ਟੀਵੀ ਐਕਟਰਸ ਹਿਨਾ ਖ਼ਾਨ ਨੇ ਇੰਸਟਾਗ੍ਰਾਮ 'ਤੇ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਵਿਚ ਉਹ ਆਪਣੇ ਮਰਹੂਮ ਪਿਤਾ ਦੇ ਨਾਲ ਹੈ। ਆਪਣੇ ਪਿਤਾ ਦੀ ਮੌਤ ਤੋਂ 3 ਮਹੀਨੇ ਬਾਅਦ ਉਨ੍ਹਾਂ ਨੇ ਇਨ੍ਹਾਂ ਤਸਵੀਰਾਂ ਦੇ ਨਾਲ ਭਾਵੁਕ ਨੋਟ ਲਿਖਿਆ ਹੈ।
2/8

ਹਿਨਾ ਖ਼ਾਨ ਵਲੋਂ ਸ਼ੇਅਰ ਕੀਤੀਆਂ ਤਸਵੀਰਾਂ ਵਿੱਚ ਉਹ ਆਪਣਾ ਜਨਮਦਿਨ ਮਨਾ ਰਹੀ ਹੈ। ਉਸ ਦੇ ਪਿਤਾ ਅਤੇ ਮਾਂ ਉਸ ਦੇ ਨਾਲ ਨਜ਼ਰ ਆ ਰਹੇ ਹਨ।
Published at : 21 Jul 2021 01:24 PM (IST)
Tags :
Hina Khanਹੋਰ ਵੇਖੋ





















