ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Aamir Khan house Inside Tour: ਆਮਿਰ ਖ਼ਾਨ ਦੇ ਘਰ ਸ਼ਾਹੀ ਬੈੱਡ ਨਹੀਂ ਸਗੋਂ ਮੰਜਾ, ਮਿਸਟਰ ਪਰਫੈਕਸ਼ਨਿਸਟ ਦੇ ਘਰ ਅੰਦਰ ਦੀਆਂ ਤਸਵੀਰਾਂ

2_Aamir_Khan_House

1/10
ਬਾਲੀਵੁੱਡ ਸੁਪਰਸਟਾਰ ਆਮਿਰ ਖ਼ਾਨ ਮਿਸਟਰ ਪਰਫੈਕਸ਼ਨਿਸਟ ਆਪਣੇ ਚੈਰਿਟੀ ਵਰਕ ਅਤੇ ਫਿਲਮਾਂ ਦੀ ਚੋਣ ਲਈ ਪ੍ਰਸ਼ੰਸਕਾਂ ਵਿੱਚ ਫੇਮਸ ਹੈ। ਅੱਜ ਅਸੀਂ ਤੁਹਾਨੂੰ ਆਮਿਰ ਖ਼ਾਨ ਦੇ ਘਰ ਦੇ ਅੰਦਰ ਕੁਝ ਤਸਵੀਰਾਂ ਦਿਖਾਉਣ ਜਾ ਰਹੇ ਹਾਂ।

2/10
ਆਮਿਰ ਖ਼ਾਨ ਬਾਂਦਰਾ ਦੇ ਪਾਲੀ ਹਿੱਲ ਦੇ ਇੱਕ ਲਗਜ਼ਰੀ ਅਪਾਰਟਮੈਂਟ ਵਿਚ ਰਹਿੰਦੇ ਹਨ। ਇੱਥੇ ਉਹ ਆਪਣੀ ਪਤਨੀ ਕਿਰਨ ਰਾਓ ਤੇ ਬੇਟੇ ਦੇ ਨਾਲ ਰਹਿੰਦੇ ਹਨ। ਕੁਝ ਸਮਾਂ ਪਹਿਲਾਂ ਹੀ ਆਮਿਰ ਖ਼ਾਨ ਦੀ ਬੇਟੀ ਈਰਾ ਖ਼ਾਨ ਆਪਣੇ ਨਵੇਂ ਘਰ 'ਚ ਸ਼ਿਫਟ ਹੋਈ ਹੈ।

3/10
ਆਮਿਰ ਖ਼ਾਨ ਲੈਵਿਸ਼ ਲਾਈਫਸਟਾਈਲ ਤੋਂ ਜ਼ਿਆਦਾ ਸਾਦਗੀ ਜ਼ਿਦਗੀ ਨੂੰ ਪਸੰਦ ਕਰਦੇ ਹਨ, ਜੋ ਉਸ ਦੇ ਘਰ ਵੀ ਦਿਖਾਈ ਦਿੰਦੀ ਹੈ।

4/10
ਇਸ ਤਸਵੀਰ ਵਿਚ ਤੁਸੀਂ ਦੇਖ ਸਕਦੇ ਹੋ ਕਿ ਆਮਿਰ ਖ਼ਾਨ ਦੇ ਘਰ ਚਾਰਪਾਈ ਪਈ ਹੈ। ਇਹ ਸਪੱਸ਼ਟ ਹੈ ਕਿ ਆਮਿਰ ਕਿੰਗ ਸਾਈਜ਼ ਬੈੱਡ ਨਾਲੋਂ ਵਧੇਰੇ ਆਰਾਮਦੇਹ ਮੰਜੇ 'ਤੇ ਬੈਠਣਾ ਤੇ ਸੌਣਾ ਪਸੰਦ ਕਰਦੇ ਹਨ।

5/10
ਹਾਲਾਂਕਿ, ਇਹ ਨਹੀਂ ਹੈ ਕਿ ਆਮਿਰ ਖ਼ਾਨ ਦੇ ਘਰ ਦੇ ਅੰਦਰੂਨੀ ਹਿੱਸੇ ਦੀ ਕੋਈ ਘਾਟ ਹੈ ਜਾਂ ਕਿਸੇ ਐਸ਼-ਓ-ਆਰਾਮ ਦੀ ਕੋਈ ਕਮੀ ਹੈ।

6/10
ਆਮਿਰ ਤੇ ਕਿਰਨ ਕਿਤਾਬਾਂ ਪੜ੍ਹਨ ਦੇ ਬਹੁਤ ਸ਼ੌਕੀਨ ਹਨ, ਇਸ ਲਈ ਇਹ ਖ਼ਾਸ ਕਲੈਕਸ਼ਨ ਵੀ ਉਨ੍ਹਾਂ ਦੇ ਘਰ ਮੌਜੂਦ ਹੈ।

7/10
ਇਸਦੇ ਨਾਲ ਹੀ ਆਮਿਰ ਦੇ ਘਰ ਵਿੱਚ ਵੈਂਟੀਲੇਸ਼ਨ ਤੋਂ ਲੈ ਕੇ ਗ੍ਰਿਨਰੀ ਤੱਕ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ।

8/10
ਇਸ ਦੇ ਨਾਲ ਹੀ ਘਰ ਦੇ ਫਰਨੀਚਰ ਬਾਰੇ ਗੱਲ ਕਰੀਏ ਤਾਂ ਇੱਥੇ ਇੱਕ ਵਿਸ਼ੇਸ਼ ਸੋਫਾ ਤੇ ਕਾਊਚ ਵੇਖਣ ਨੂੰ ਮਿਲਦਾ ਹੈ।

9/10
ਆਮਿਰ ਖ਼ਾਨ ਦੇ ਘਰ ਵਿੱਚ ਪੂਲ, ਲਾਇਬ੍ਰੇਰੀ ਤੋਂ ਲੈ ਕੇ ਹਰ ਚੀਜ਼ ਲਈ ਖਾਸ ਥਾਂ ਹੈ।

10/10
ਆਮਿਰ ਖ਼ਾਨ ਦੀ ਦੇਸ਼ ਭਰ ਵਿਚ ਬਹੁਤ ਸਾਰੀਆਂ ਜਾਇਦਾਦਾਂ ਹਨ, ਪਰ ਸਾਲ 2016 ਵਿਚ ਉਨ੍ਹਾਂ ਕਿਹਾ ਕਿ ਉਹ ਇੱਕੋ ਇੱਕ ਅਜਿਹਾ ਸਿਤਾਰਾ ਹੈ ਜਿਸ ਕੋਲ ਵਿਦੇਸ਼ ਵਿਚ ਜਾਇਦਾਦ ਨਹੀਂ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget