ਪੜਚੋਲ ਕਰੋ

Nushrat Bharucha: ਇੰਡੋ-ਵੈਸਟਰਨ ਲੁੱਕ 'ਚ ਤਬਾਹੀ ਮਚਾਉਂਦੀ ਨਜ਼ਰ ਆਈ ਨੁਸਰਤ ਭਰੂਚਾ, ਇੰਟਰਨੈੱਟ 'ਤੇ ਵਾਇਰਲ ਹੋਈਆਂ ਤਸਵੀਰਾਂ

Nushrat Bharucha Pics: ਆਯੁਸ਼ਮਾਨ ਖੁਰਾਨਾ ਦੀ 'ਡ੍ਰੀਮਗਰਲ' ਨੁਸਰਤ ਭਰੂਚਾ ਨੂੰ ਕਿਸੇ ਪਛਾਣ ਦੀ ਲੋੜ ਨਹੀਂ ਹੈ। ਉਸ ਦਾ ਹਰ ਲੁੱਕ ਸੋਸ਼ਲ ਮੀਡੀਆ 'ਤੇ ਆਉਂਦੇ ਹੀ ਵਾਇਰਲ ਹੋਣਾ ਸ਼ੁਰੂ ਹੋ ਜਾਂਦਾ ਹੈ। ਦੇਖੋ ਅਦਾਕਾਰਾ ਦਾ ਕਾਤਲਾਨਾ ਅੰਦਾਜ਼...

Nushrat Bharucha

1/8
ਅਦਾਕਾਰਾ ਨੁਸਰਤ ਭਰੂਚਾ ਹਰ ਰੋਜ਼ ਇੰਸਟਾਗ੍ਰਾਮ 'ਤੇ ਆਪਣੀਆਂ ਗਲੈਮਰਸ ਤਸਵੀਰਾਂ ਪੋਸਟ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਆਪਣੀ ਖੂਬਸੂਰਤੀ ਨਾਲ ਪ੍ਰਭਾਵਿਤ ਕਰਦੀ ਹੈ। ਹਾਲ ਹੀ ਵਿੱਚ, ਅਦਾਕਾਰਾ ਨੇ ਆਪਣੇ ਪ੍ਰਸ਼ੰਸਕਾਂ ਵਿੱਚ ਆਪਣੇ ਤਾਜ਼ਾ ਫੋਟੋਸ਼ੂਟ ਦੀਆਂ ਤਸਵੀਰਾਂ ਅਪਲੋਡ ਕਰਕੇ ਸੋਸ਼ਲ ਮੀਡੀਆ 'ਤੇ ਤਾਪਮਾਨ ਵਧਾ ਦਿੱਤਾ ਹੈ।

2/8
ਨੁਸਰਤ ਭਰੂਚਾ ਹਰ ਦਿਨ ਆਪਣੇ ਨਵੇਂ ਲੁੱਕ ਨੂੰ ਲੈ ਕੇ ਪ੍ਰਸ਼ੰਸਕਾਂ 'ਚ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ।

3/8
ਜਦੋਂ ਵੀ ਅਭਿਨੇਤਰੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਲੋਕ ਉਸ ਦੇ ਕਾਤਲ ਲੁੱਕ ਦੀ ਤਾਰੀਫ ਕਰਦੇ ਨਹੀਂ ਥੱਕਦੇ।

4/8
ਹਾਲ ਹੀ 'ਚ ਅਦਾਕਾਰਾ ਨੁਸਰਤ ਭਰੂਚਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕੀਤੀਆਂ ਹਨ।

5/8
ਇਨ੍ਹਾਂ ਤਸਵੀਰਾਂ 'ਚ ਉਸ ਨੇ ਇੰਡੋ-ਵੈਸਟਰਨ ਲੁੱਕ ਵਿੱਚ ਆਊਟਫਿਟ ਪਾਇਆ ਹੋਇਆ ਹੈ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।

6/8
ਇਨ੍ਹਾਂ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਅਦਾਕਾਰਾ ਨੇ ਗੁਲਾਬੀ ਰੰਗ ਦੀ ਸਾੜ੍ਹੀ ਲੁੱਕ ਵਿੱਚ ਡਰੈੱਸ ਪਾਈ ਹੋਈ ਹੈ।

7/8
ਨੁਸਰਤ ਭਰੂਚਾ ਦਾ ਇਹ ਲੁੱਕ ਇੰਸਟਾਗ੍ਰਾਮ 'ਤੇ ਪੋਸਟ ਹੁੰਦੇ ਹੀ ਵਾਇਰਲ ਹੋਣਾ ਸ਼ੁਰੂ ਹੋ ਗਿਆ। ਹਾਲਾਂਕਿ ਪ੍ਰਸ਼ੰਸਕ ਵੀ ਉਨ੍ਹਾਂ ਦੇ ਇਸ ਲੁੱਕ ਨੂੰ ਕਾਫੀ ਪਸੰਦ ਕਰ ਰਹੇ ਹਨ।

8/8
ਤੁਹਾਨੂੰ ਦੱਸ ਦੇਈਏ ਕਿ ਅਦਾਕਾਰਾ ਨੁਸਰਤ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਸ ਨੂੰ ਇੰਸਟਾਗ੍ਰਾਮ 'ਤੇ 5.8 ਮਿਲੀਅਨ ਯੂਜ਼ਰਸ ਫਾਲੋ ਕਰਦੇ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget