ਪੜਚੋਲ ਕਰੋ
Nushrratt Bharuccha: ਚਿੱਟੇ ਸ਼ਰਾਰਾ ਸੂਟ 'ਚ ਨਜ਼ਰ ਆਈ ਨੁਸ਼ਰਤ ਭਰੂਚਾ, ਗਲੈਮਰਸ ਲੁੱਕ ਦੇਖ ਦੰਗ ਰਹਿ ਗਏ ਫੈਨਜ਼
Nushrratt Bharuccha Pics: ਬਾਲੀਵੁੱਡ ਅਦਾਕਾਰਾ ਨੇ ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਆਪਣੀਆਂ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਅਭਿਨੇਤਰੀ ਸਫੇਦ ਰੰਗ ਦੇ ਪਹਿਰਾਵੇ 'ਚ ਨਜ਼ਰ ਆ ਰਹੀ ਹੈ।
Nushrratt Bharuccha
1/7

ਬਾਲੀਵੁੱਡ ਅਭਿਨੇਤਰੀ ਅਕਸਰ ਆਪਣੀ ਫਿਲਮਾਂ ਦੇ ਨਾਲ-ਨਾਲ ਆਪਣੇ ਫੈਸ਼ਨ ਸੈਂਸ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਅਦਾਕਾਰਾ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਤਾਜ਼ਾ ਤਸਵੀਰਾਂ ਪੋਸਟ ਕੀਤੀਆਂ ਹਨ।
2/7

ਇਨ੍ਹਾਂ ਤਸਵੀਰਾਂ 'ਚ ਅਭਿਨੇਤਰੀ ਸਫੇਦ ਰੰਗ ਦੇ ਪਹਿਰਾਵੇ 'ਚ ਨਜ਼ਰ ਆ ਰਹੀ ਹੈ। ਅਦਾਕਾਰਾ ਨੇ ਚਿੱਟੇ ਰੰਗ ਦਾ ਸ਼ਰਾਰਾ ਸੂਟ ਪਾਇਆ ਹੋਇਆ ਹੈ।
Published at : 03 Dec 2023 05:20 PM (IST)
ਹੋਰ ਵੇਖੋ





















