ਪੜਚੋਲ ਕਰੋ

Nushrratt Bharuccha: ਨੁਸ਼ਰਤ ਭਰੂਚਾ ਨੇ ਅਨਾਰਕਲੀ ਸੂਟ 'ਚ ਦਿਖਾਈ ਆਪਣੀ ਖੂਬਸੂਰਤੀ, ਦੇਖੋ ਫੋਟੋਆਂ

Nushrratt Bharuccha Pics: ਬਾਲੀਵੁੱਡ ਅਭਿਨੇਤਰੀ ਨੁਸਰਤ ਭਰੂਚਾ ਆਪਣੇ ਬੋਲਡ ਅਤੇ ਖੂਬਸੂਰਤ ਲੁੱਕ ਨੂੰ ਲੈ ਕੇ ਹਰ ਦਿਨ ਪ੍ਰਸ਼ੰਸਕਾਂ 'ਚ ਸੁਰਖੀਆਂ 'ਚ ਰਹਿੰਦੀ ਹੈ। ਦੇਖੋ ਅਦਾਕਾਰਾ ਦਾ ਕਾਤਲ ਲੁੱਕ...

Nushrratt Bharuccha

1/8
ਹਾਲ ਹੀ 'ਚ ਅਦਾਕਾਰਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕਰਕੇ ਇਕ ਵਾਰ ਫਿਰ ਇੰਟਰਨੈੱਟ ਦਾ ਤਾਪਮਾਨ ਵਧਾ ਦਿੱਤਾ ਹੈ। ਇਨ੍ਹਾਂ ਤਸਵੀਰਾਂ 'ਚ ਉਸ ਦੇ ਸਧਾਰਨ ਅਵਤਾਰ ਨੂੰ ਦੇਖ ਕੇ ਪ੍ਰਸ਼ੰਸਕ ਉਸ ਦੀ ਖੂਬਸੂਰਤੀ ਦੇ ਕਾਇਲ ਹੋ ਗਏ ਹਨ।

2/8
ਅਦਾਕਾਰਾ ਨੁਸਰਤ ਭਰੂਚਾ ਜਦੋਂ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀਆਂ ਤਸਵੀਰਾਂ ਪੋਸਟ ਕਰਦੀ ਹੈ ਤਾਂ ਉਹ ਅਕਸਰ ਸੁਰਖੀਆਂ 'ਚ ਆ ਜਾਂਦੀ ਹੈ।

3/8
ਨੁਸਰਤ ਭਰੂਚਾ ਨੇ ਇੰਸਟਾਗ੍ਰਾਮ 'ਤੇ ਆਪਣੇ ਲੇਟੈਸਟ ਲੁੱਕ ਨਾਲ ਇੱਕ ਵਾਰ ਫਿਰ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵਧਾ ਦਿੱਤੀ ਹੈ। ਨੁਸਰਤ ਭਰੂਚਾ ਦਾ ਐਥਨਿਕ ਲੁੱਕ ਬੇੱਹਦ ਸ਼ਾਨਦਾਰ ਹੈ।

4/8
ਇਨ੍ਹਾਂ ਤਸਵੀਰਾਂ 'ਚ ਨੁਸਰਤ ਭਰੂਚਾ ਸਫੇਦ ਰੰਗ ਦੇ ਫਲੋਰਲ ਅਨਾਰਕਲੀ ਸੂਟ 'ਚ ਬੇਹੱਦ ਸਿੰਪਲ ਅਤੇ ਖੂਬਸੂਰਤ ਲੱਗ ਰਹੀ ਹੈ।

5/8
ਇਨ੍ਹਾਂ ਫੋਟੋਆਂ ਵਿੱਚ ਨੁਸਰਤ ਭਰੂਚਾ ਨੇ ਸੂਟ ਦੇ ਨਾਲ ਇੱਕ ਮੈਚਿੰਗ ਦੁਪੱਟਾ ਵੀ ਕੈਰੀ ਕੀਤਾ ਹੋਇਆ ਹੈ, ਜੋ ਉਸ ਦੇ ਲੁੱਕ ਨੂੰ ਚਾਰ ਚੰਨ ਲਗਾ ਰਿਹਾ ਹੈ।

6/8
ਨੁਸਰਤ ਭਰੂਚਾ ਨੇ ਆਪਣੇ ਇਸ ਲੁੱਕ ਨੂੰ ਗ੍ਰੀਨ ਸਟੋਨ ਵਾਲੇ ਸਟੇਟਮੈਂਟ ਈਅਰਰਿੰਗਸ ਨਾਲ ਐਕਸੈਸਰਾਈਜ਼ ਕੀਤਾ ਹੈ।

7/8
ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਨੁਸਰਤ ਭਰੂਚਾ ਨੇ ਕੈਪਸ਼ਨ ਦੀ ਥਾਂ ਸਿਰਫ ਫੁੱਲ ਇਮੋਜੀ ਸ਼ੇਅਰ ਕੀਤਾ ਹੈ।

8/8
ਇਨ੍ਹਾਂ ਤਸਵੀਰਾਂ 'ਚ ਨੁਸਰਤ ਭਰੂਚਾ ਕਿਸੇ ਗਾਰਡਨ 'ਚ ਫੋਟੋਸ਼ੂਟ ਕਰਵਾਉਂਦੀ ਹੋਈ ਨਜ਼ਰ ਆ ਰਹੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget