ਪੜਚੋਲ ਕਰੋ

Nushrratt Bharuccha: ਰੈੱਡ ਸ਼ਰਾਰਾ 'ਚ ਨਜ਼ਰ ਆਈ ਨੁਸਰਤ ਭਰੂਚਾ, ਡੈਸ਼ਿੰਗ ਲੁੱਕ ਦੇਖ ਉੱਡੇ ਫੈਨਜ਼ ਦੇ ਹੋਸ਼

Pics: ਨੁਸ਼ਰਤ ਭਰੂਚਾ ਨੇ ਹਾਲ ਹੀ 'ਚ ਰੈੱਡ ਕਲਰ ਦੇ ਸ਼ਰਾਰਾ ਸੈੱਟ 'ਚ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਅਦਾਕਾਰਾ ਨੇ ਇਸ ਪਹਿਰਾਵੇ ਦੇ ਨਾਲ ਚੋਕਰ ਸਟਾਈਲ ਦਾ ਹਾਰ ਪਹਿਨਿਆ ਹੈ, ਜੋ ਉਸ ਦੀ ਦਿੱਖ ਨੂੰ ਹੋਰ ਵੀ ਆਕਰਸ਼ਕ ਬਣਾ ਰਿਹਾ ਹੈ।

Nushrratt Bharuccha

1/7
ਅਦਾਕਾਰਾ ਨੁਸਰਤ ਭਰੂਚਾ ਨੇ ਆਪਣੀ ਅਦਾਕਾਰੀ ਨਾਲ ਸਾਰਿਆਂ ਦਾ ਦਿਲ ਜਿੱਤ ਲਿਆ ਹੈ। ਅਦਾਕਾਰੀ ਦੇ ਨਾਲ-ਨਾਲ ਇਹ ਅਭਿਨੇਤਰੀ ਆਪਣੇ ਲੁੱਕ ਅਤੇ ਸਟਾਈਲ ਨਾਲ ਵੀ ਲੋਕਾਂ ਨੂੰ ਦੀਵਾਨਾ ਬਣਾਉਂਦੀ ਰਹਿੰਦੀ ਹੈ।

2/7
ਨੁਸਰਤ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਪਣੀਆਂ ਨਵੀਆਂ ਤਸਵੀਰਾਂ ਅਤੇ ਵੀਡੀਓਜ਼ ਆਪਣੇ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ।

3/7
ਹਾਲ ਹੀ 'ਚ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਲਾਲ ਰੰਗ ਦੀ ਡਰੈੱਸ 'ਚ ਨਜ਼ਰ ਆ ਰਹੀ ਹੈ।

4/7
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਸ਼ਰਾਰਾ ਸੈੱਟ ਪਾਇਆ ਹੋਇਆ ਹੈ। ਅਭਿਨੇਤਰੀ ਸਲੀਵਲੈੱਸ ਕ੍ਰੌਪ ਟਾਪ ਅਤੇ ਸ਼ਰਾਰਾ ਪੈਂਟ 'ਚ ਕਾਫੀ ਬੋਲਡ ਨਜ਼ਰ ਆ ਰਹੀ ਹੈ।

5/7
ਇਸ ਆਊਟਫਿਟ ਦੇ ਨਾਲ ਅਭਿਨੇਤਰੀ ਨੇ ਮੈਚਿੰਗ ਡਿਜ਼ਾਈਨਰ ਦੁਪੱਟਾ ਵੀ ਕੈਰੀ ਕੀਤਾ ਹੋਇਆ ਹੈ।

6/7
ਅਭਿਨੇਤਰੀ ਨੇ ਡਰੈੱਸ ਦੇ ਨਾਲ ਮਲਟੀਕਲਰਡ ਚੋਕਰ ਸਟਾਈਲ ਦਾ ਹਾਰ ਪਹਿਨਿਆ ਹੋਇਆ ਹੈ।

7/7
ਅਭਿਨੇਤਰੀ ਨੇ ਨਿਊਡ ਮੇਕਅਪ ਅਤੇ ਸ਼ਾਰਟ ਓਪਨ ਹੇਅਰਸਟਾਈਲ ਨਾਲ ਆਪਣੇ ਲੁੱਕ ਨੂੰ ਪੂਰਾ ਕੀਤਾ ਹੈ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!

SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget