ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Nushrratt Bharuccha: ਨੁਸ਼ਰਤ ਭਰੂਚਾ ਦਾ ਹੌਟ ਅੰਦਾਜ਼ ਪ੍ਰਸ਼ੰਸਕਾਂ ਨੂੰ ਬਣਾ ਰਿਹਾ ਦੀਵਾਨਾ, ਸਮੋਕੀ ਮੇਕਅੱਪ ਨਾਲ ਸਾਰਿਆਂ ਨੂੰ ਕੀਤਾ ਹੈਰਾਨ
Nushrratt Bharuccha Pics: ਨੁਸ਼ਰਤ ਭਰੂਚਾ ਬੋਲਡ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲੈਂਦੀ ਹੈ। ਅਭਿਨੇਤਰੀ ਹਰ ਵਾਰ ਆਪਣੇ ਡਰੈਸਿੰਗ ਸੈਂਸ ਦੀਆਂ ਗਲੈਮਰਸ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ।
Nushrratt Bharuccha
1/8
![ਹਾਲ ਹੀ 'ਚ ਅਦਾਕਾਰਾ ਦੀਆਂ ਤਾਜ਼ਾ ਤਸਵੀਰਾਂ ਇੰਸਟਾਗ੍ਰਾਮ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ, ਇਨ੍ਹਾਂ ਤਸਵੀਰਾਂ 'ਚ ਨੁਸ਼ਰਤ ਭਰੂਚਾ ਦੀ ਖੂਬਸੂਰਤੀ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ। ਵੇਖੋ ਨੁਸ਼ਰਤ ਭਰੂਚਾ ਦਾ ਮਨਮੋਹਕ ਅਵਤਾਰ...](https://cdn.abplive.com/imagebank/default_16x9.png)
ਹਾਲ ਹੀ 'ਚ ਅਦਾਕਾਰਾ ਦੀਆਂ ਤਾਜ਼ਾ ਤਸਵੀਰਾਂ ਇੰਸਟਾਗ੍ਰਾਮ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ, ਇਨ੍ਹਾਂ ਤਸਵੀਰਾਂ 'ਚ ਨੁਸ਼ਰਤ ਭਰੂਚਾ ਦੀ ਖੂਬਸੂਰਤੀ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ। ਵੇਖੋ ਨੁਸ਼ਰਤ ਭਰੂਚਾ ਦਾ ਮਨਮੋਹਕ ਅਵਤਾਰ...
2/8
![ਨੁਸਰਤ ਭਰੂਚਾ ਬਾਲੀਵੁੱਡ ਇੰਡਸਟਰੀ ਦੀ ਮਸ਼ਹੂਰ ਹਸਤੀ ਬਣ ਚੁੱਕੀ ਹੈ ਅਤੇ ਅੱਜ ਦੇ ਸਮੇਂ 'ਚ ਉਨ੍ਹਾਂ ਨੇ ਕਾਫੀ ਪਛਾਣ ਬਣਾਈ ਹੈ। ਅਦਾਕਾਰਾ ਨੇ ਆਪਣੀ ਦਮਦਾਰ ਅਦਾਕਾਰੀ ਕਰਕੇ ਕਾਫੀ ਸੁਰਖੀਆਂ ਬਟੋਰੀਆਂ।](https://cdn.abplive.com/imagebank/default_16x9.png)
ਨੁਸਰਤ ਭਰੂਚਾ ਬਾਲੀਵੁੱਡ ਇੰਡਸਟਰੀ ਦੀ ਮਸ਼ਹੂਰ ਹਸਤੀ ਬਣ ਚੁੱਕੀ ਹੈ ਅਤੇ ਅੱਜ ਦੇ ਸਮੇਂ 'ਚ ਉਨ੍ਹਾਂ ਨੇ ਕਾਫੀ ਪਛਾਣ ਬਣਾਈ ਹੈ। ਅਦਾਕਾਰਾ ਨੇ ਆਪਣੀ ਦਮਦਾਰ ਅਦਾਕਾਰੀ ਕਰਕੇ ਕਾਫੀ ਸੁਰਖੀਆਂ ਬਟੋਰੀਆਂ।
3/8
![ਤੁਹਾਨੂੰ ਦੱਸ ਦੇਈਏ ਕਿ ਨੁਸਰਤ ਭਰੂਚਾ ਵੀ ਹਰ ਰੋਜ਼ ਆਪਣੇ ਫੈਨਜ਼ ਨਾਲ ਕੁਝ ਨਾ ਕੁਝ ਸ਼ੇਅਰ ਕਰਦੀ ਨਜ਼ਰ ਆਉਂਦੀ ਹੈ। ਹੁਣ ਹਾਲ ਹੀ 'ਚ ਉਸ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਤੋਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।](https://cdn.abplive.com/imagebank/default_16x9.png)
ਤੁਹਾਨੂੰ ਦੱਸ ਦੇਈਏ ਕਿ ਨੁਸਰਤ ਭਰੂਚਾ ਵੀ ਹਰ ਰੋਜ਼ ਆਪਣੇ ਫੈਨਜ਼ ਨਾਲ ਕੁਝ ਨਾ ਕੁਝ ਸ਼ੇਅਰ ਕਰਦੀ ਨਜ਼ਰ ਆਉਂਦੀ ਹੈ। ਹੁਣ ਹਾਲ ਹੀ 'ਚ ਉਸ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਤੋਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।
4/8
![ਨੁਸ਼ਰਤ ਭਰੂਚਾ ਦੀਆਂ ਤਾਜ਼ਾ ਤਸਵੀਰਾਂ 'ਚ ਦੇਖਿਆ ਜਾ ਸਕਦਾ ਹੈ ਕਿ ਉਸ ਨੇ ਬਹੁਤ ਹੀ ਖੂਬਸੂਰਤ ਮਲਟੀ ਕਲਰ ਦੀ ਡਰੈੱਸ ਪਾਈ ਹੋਈ ਹੈ, ਜੋ ਕਿ ਕਾਫੀ ਵਿਲੱਖਣ ਹੈ। ਇਸ ਤੋਂ ਇਲਾਵਾ ਉਸ ਨੇ ਬਹੁਤ ਹੀ ਖੂਬਸੂਰਤ ਗਹਿਣੇ ਵੀ ਪਾਏ ਹੋਏ ਹਨ।](https://cdn.abplive.com/imagebank/default_16x9.png)
ਨੁਸ਼ਰਤ ਭਰੂਚਾ ਦੀਆਂ ਤਾਜ਼ਾ ਤਸਵੀਰਾਂ 'ਚ ਦੇਖਿਆ ਜਾ ਸਕਦਾ ਹੈ ਕਿ ਉਸ ਨੇ ਬਹੁਤ ਹੀ ਖੂਬਸੂਰਤ ਮਲਟੀ ਕਲਰ ਦੀ ਡਰੈੱਸ ਪਾਈ ਹੋਈ ਹੈ, ਜੋ ਕਿ ਕਾਫੀ ਵਿਲੱਖਣ ਹੈ। ਇਸ ਤੋਂ ਇਲਾਵਾ ਉਸ ਨੇ ਬਹੁਤ ਹੀ ਖੂਬਸੂਰਤ ਗਹਿਣੇ ਵੀ ਪਾਏ ਹੋਏ ਹਨ।
5/8
![ਨੁਸਰਤ ਭਰੂਚਾ ਨੇ ਆਪਣੇ ਕੰਨਾਂ 'ਚ ਬਹੁਤ ਹੀ ਖੂਬਸੂਰਤ ਝੁਮਕੇ ਪਾਏ ਹੋਏ ਹਨ ਅਤੇ ਉਨ੍ਹਾਂ ਦਾ ਕਲੀਵੇਜ ਵੀ ਨਜ਼ਰ ਆ ਰਿਹਾ ਹੈ।](https://cdn.abplive.com/imagebank/default_16x9.png)
ਨੁਸਰਤ ਭਰੂਚਾ ਨੇ ਆਪਣੇ ਕੰਨਾਂ 'ਚ ਬਹੁਤ ਹੀ ਖੂਬਸੂਰਤ ਝੁਮਕੇ ਪਾਏ ਹੋਏ ਹਨ ਅਤੇ ਉਨ੍ਹਾਂ ਦਾ ਕਲੀਵੇਜ ਵੀ ਨਜ਼ਰ ਆ ਰਿਹਾ ਹੈ।
6/8
![ਨੁਸਰਤ ਭਰੂਚਾ ਨੇ ਨੇ ਆਪਣੇ ਵਾਲਾਂ ਨੂੰ ਪਿਛਲੇ ਪਾਸੇ ਬੰਨ੍ਹ ਕੇ ਰੱਖਿਆ ਹੈ ਅਤੇ ਇਸ ਲੁੱਕ ਨੂੰ ਬਹੁਤ ਹੀ ਨਿਊਡ ਮੇਕਅੱਪ ਨਾਲ ਪੂਰਾ ਕੀਤਾ ਹੈ।](https://cdn.abplive.com/imagebank/default_16x9.png)
ਨੁਸਰਤ ਭਰੂਚਾ ਨੇ ਨੇ ਆਪਣੇ ਵਾਲਾਂ ਨੂੰ ਪਿਛਲੇ ਪਾਸੇ ਬੰਨ੍ਹ ਕੇ ਰੱਖਿਆ ਹੈ ਅਤੇ ਇਸ ਲੁੱਕ ਨੂੰ ਬਹੁਤ ਹੀ ਨਿਊਡ ਮੇਕਅੱਪ ਨਾਲ ਪੂਰਾ ਕੀਤਾ ਹੈ।
7/8
![ਜੇਕਰ ਨੁਸਰਤ ਭਰੂਚਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਤੁਹਾਨੂੰ ਦੱਸ ਦੇਈਏ ਕਿ ਉਹ ਆਖਰੀ ਵਾਰ ਫਿਲਮ 'ਅਕੇਲੀ' 'ਚ ਨਜ਼ਰ ਆਈ ਸੀ ਅਤੇ ਹੁਣ ਉਹ ਜਲਦ ਹੀ ਫਿਲਮ 'ਛੋਰੀ 2' 'ਚ ਨਜ਼ਰ ਆਵੇਗੀ।](https://cdn.abplive.com/imagebank/default_16x9.png)
ਜੇਕਰ ਨੁਸਰਤ ਭਰੂਚਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਤੁਹਾਨੂੰ ਦੱਸ ਦੇਈਏ ਕਿ ਉਹ ਆਖਰੀ ਵਾਰ ਫਿਲਮ 'ਅਕੇਲੀ' 'ਚ ਨਜ਼ਰ ਆਈ ਸੀ ਅਤੇ ਹੁਣ ਉਹ ਜਲਦ ਹੀ ਫਿਲਮ 'ਛੋਰੀ 2' 'ਚ ਨਜ਼ਰ ਆਵੇਗੀ।
8/8
![ਨੁਸਰਤ ਭਰੂਚਾ ਦੀ ਖੂਬਸੂਰਤੀ ਦੇ ਲੱਖਾਂ ਪ੍ਰਸ਼ੰਸਕ ਹਨ ਅਤੇ ਤੁਹਾਨੂੰ ਦੱਸ ਦੇਈਏ ਕਿ ਅਦਾਕਾਰਾ ਅਦਾਕਾਰੀ ਦੇ ਮਾਮਲੇ ਵਿੱਚ ਵੀ ਸਭ ਤੋਂ ਅੱਗੇ ਰਹਿੰਦੀ ਹੈ। ਉਹ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ।](https://cdn.abplive.com/imagebank/default_16x9.png)
ਨੁਸਰਤ ਭਰੂਚਾ ਦੀ ਖੂਬਸੂਰਤੀ ਦੇ ਲੱਖਾਂ ਪ੍ਰਸ਼ੰਸਕ ਹਨ ਅਤੇ ਤੁਹਾਨੂੰ ਦੱਸ ਦੇਈਏ ਕਿ ਅਦਾਕਾਰਾ ਅਦਾਕਾਰੀ ਦੇ ਮਾਮਲੇ ਵਿੱਚ ਵੀ ਸਭ ਤੋਂ ਅੱਗੇ ਰਹਿੰਦੀ ਹੈ। ਉਹ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ।
Published at : 14 Dec 2023 04:56 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਦੇਸ਼
ਪੰਜਾਬ
ਕਾਰੋਬਾਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)