ਪੜਚੋਲ ਕਰੋ

Akshay Kumar: ਅਕਸ਼ੈ ਕੁਮਾਰ ਨੇ ਲਗਾਤਾਰ ਦਿੱਤੀਆਂ ਇਹ ਫਲਾਪ ਫਿਲਮਾਂ, ਹੁਣ ਫੈਨਜ਼ ਨੂੰ OMG 2 ਤੋਂ ਖਾਸ ਉਮੀਦਾਂ

Akshay Kumar Box Office Flop: ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਸ਼ਾਨਦਾਰ ਕਾਮਿਕ ਟਾਈਮਿੰਗ ਅਤੇ ਐਕਸ਼ਨ ਹੀਰੋ ਲਈ ਜਾਣੇ ਜਾਂਦੇ ਹਨ। ਪਰ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਦੀਆਂ ਫਿਲਮਾਂ ਪਰਦੇ ਤੇ ਖਾਸ ਕਮਾਲ ਨਹੀਂ ਦਿਖਾ ਪਾ ਰਹੀਆਂ।

Akshay Kumar Box Office Flop

1/7
ਰਕਸ਼ਾਬੰਧਨ, ਰਾਮ ਸੇਤੂ ਅਤੇ ਸੈਲਫੀ ਵਰਗੀਆਂ ਵੱਡੀਆਂ ਫਿਲਮਾਂ ਇਸ ਲਿਸਟ ਵਿੱਚ ਸ਼ਾਮਿਲ ਹਨ। ਇਨ੍ਹਾਂ ਫਿਲਮਾਂ ਦਾ ਪ੍ਰਸ਼ੰਸਕਾਂ ਨੂੰ ਬੇਸਬਰੀ ਨਾਲ ਇੰਤਜ਼ਾਰ ਸੀ। ਫਿਲਮ ਦਾ ਪ੍ਰਮੋਸ਼ਨ ਵੀ ਵੱਡੇ ਪੱਧਰ 'ਤੇ ਕੀਤਾ ਗਿਆ ਸੀ। ਹਾਲਾਂਕਿ ਫਿਰ ਵੀ ਉਹ ਕੁਝ ਖਾਸ ਕਮਾਲ ਨਹੀਂ ਦਿਖਾ ਸਕੀਆਂ। ਅਕਸ਼ੈ ਕੁਮਾਰ ਇੰਡਸਟਰੀ ਦਾ ਇੱਕ ਵੱਡਾ ਨਾਮ ਹੈ। ਫਿਲਮ 'ਸੌਗੰਧ' ਨਾਲ ਇੰਡਸਟਰੀ 'ਚ ਡੈਬਿਊ ਕਰਨ ਵਾਲੇ ਅਕਸ਼ੇ ਨੇ ਪਿਛਲੇ 32 ਸਾਲਾਂ 'ਚ ਕਈ ਸ਼ਾਨਦਾਰ ਫਿਲਮਾਂ ਦਿੱਤੀਆਂ ਹਨ। ਹਾਲਾਂਕਿ ਪਿਛਲੇ ਕੁਝ ਸਮੇਂ ਤੋਂ ਖਿਲਾੜੀ ਕੁਮਾਰ ਦੀ ਕਿਸਮਤ ਕੁਝ ਖਾਸ ਨਹੀਂ ਦਿਖਾ ਰਹੀ ਹੈ ਪਰ ਇਹੀ ਕਾਰਨ ਹੈ ਕਿ ਪਿਛਲੇ ਕੁਝ ਸਮੇਂ ਤੋਂ ਉਸ ਦੀਆਂ ਫਿਲਮਾਂ ਲਗਾਤਾਰ ਫਲਾਪ ਹੋ ਰਹੀਆਂ ਹਨ। ਆਓ ਦੇਖੀਏ ਉਨ੍ਹਾਂ ਦੀਆਂ ਫਲਾਪ ਫਿਲਮਾਂ 'ਤੇ-

2/7
ਬੱਚਨ ਪਾਂਡੇ 18 ਮਾਰਚ 2022 ਨੂੰ ਰਿਲੀਜ਼ ਹੋਈ ਬੱਚਨ ਪਾਂਡੇ ਬੁਰੀ ਤਰ੍ਹਾਂ ਫਲਾਪ ਹੋ ਗਈ ਸੀ। ਜੋ ਸਿਰਫ 49.98 ਕਰੋੜ ਰੁਪਏ ਹੀ ਕਮਾਈ ਕਰ ਸਕੀ।

3/7
ਸਮਰਾਟ ਪ੍ਰਿਥਵੀਰਾਜ  3 ਜੂਨ 2022 ਨੂੰ ਰਿਲੀਜ਼ ਹੋਈ ਸਮਰਾਟ ਪ੍ਰਿਥਵੀਰਾਜ ਨੂੰ ਕਾਫੀ ਆਲੋਚਨਾਵਾਂ ਦਾ ਸਾਹਮਣਾ ਕਰਨਾ ਪਿਆ ਸੀ। ਫਿਲਮ ਨੇ ਪ੍ਰਸ਼ੰਸਕਾਂ ਨੂੰ ਵੀ ਕਾਫੀ ਨਿਰਾਸ਼ ਕੀਤਾ, ਇਹੀ ਕਾਰਨ ਹੈ ਕਿ ਫਿਲਮ ਸਿਰਫ 68.05 ਕਰੋੜ ਰੁਪਏ ਕਲੈਕਸ਼ਨ ਕਰ ਸਕੀ।

4/7
ਰਕਸ਼ਾ ਬੰਧਨ  11 ਅਗਸਤ, 2022 ਨੂੰ ਰਿਲੀਜ਼ ਹੋਈ ਰਕਸ਼ਾਬੰਧਨ ਅਕਸ਼ੈ ਕੁਮਾਰ ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਫਿਲਮ ਸੀ। ਪਰ ਇਸ ਫਿਲਮ ਤੋਂ ਵੀ ਪ੍ਰਸ਼ੰਸਕਾਂ ਨੂੰ ਨਿਰਾਸ਼ਾ ਹਾਸਿਲ ਹੋਈ। ਰੱਖੜੀ ਦੇ ਮੌਕੇ 'ਤੇ ਰਿਲੀਜ਼ ਹੋਈ ਇਹ ਫਿਲਮ ਸਿਰਫ 44.39 ਕਰੋੜ ਦੀ ਕਮਾਈ ਕਰ ਸਕੀ।

5/7
ਰਾਮ ਸੇਤੁ  25 ਅਕਤੂਬਰ 2022 ਨੂੰ ਰਿਲੀਜ਼ ਹੋਈ ਰਾਮਸੇਤੂ ਨੂੰ ਇੱਕ ਔਸਤ ਫਿਲਮ ਮੰਨਿਆ ਗਿਆ ਸੀ। ਜਿਸ ਕਾਰਨ 71.87 ਕਰੋੜ ਦੀ ਕਮਾਈ ਹੋਈ। ਹਾਲਾਂਕਿ ਇਸ ਦੇ ਬਾਵਜੂਦ 150 ਕਰੋੜ ਰੁਪਏ 'ਚ ਬਣੀ ਇਹ ਫਿਲਮ ਆਪਣਾ ਬਜਟ ਵੀ ਨਹੀਂ ਕੱਢ ਸਕੀ।

6/7
ਸੈਲਫੀ  24 ਫਰਵਰੀ 2023 ਨੂੰ ਫਿਲਮ ਸੈਲਫੀ ਰਿਲੀਜ਼ ਹੋਈ। ਇਸ ਫਿਲਮ ਤੋਂ ਵੀ ਦਰਸ਼ਕ ਬੇਹੱਦ ਨਿਰਾਸ਼ ਹੋਏ। 110 ਕਰੋੜ ਦੇ ਬਜਟ 'ਚ ਬਣੀ ਇਹ ਫਿਲਮ ਸਿਰਫ 16.85 ਕਰੋੜ ਹੀ ਕਮਾ ਸਕੀ।

7/7
ਹੁਣ 'OMG 2' ਤੋਂ ਹੀ ਉਮੀਦਾਂ   ਅਕਸ਼ੈ ਕੁਮਾਰ ਫਿਲਹਾਲ ਆਪਣੇ ਕਰੀਅਰ ਨੂੰ ਪਟੜੀ 'ਤੇ ਲਿਆਉਣਾ ਚਾਹੁੰਦੇ ਹਨ। ਅਜਿਹੇ 'ਚ ਉਨ੍ਹਾਂ ਨੇ 2012 ਦੀ ਬਲਾਕਬਸਟਰ ਫਿਲਮ 'ਓਹ ਮਾਈ ਗੌਡ' ਦੇ ਸੀਕਵਲ 'ਤੇ ਬਾਜ਼ੀ ਮਾਰੀ ਹੈ। 11 ਅਗਸਤ ਨੂੰ ਰਿਲੀਜ਼ ਹੋਣ ਵਾਲੀ ਇਸ ਫਿਲਮ ਤੋਂ ਪ੍ਰਸ਼ੰਸਕਾਂ ਨੂੰ ਕਾਫੀ ਉਮੀਦਾਂ ਹਨ। ਵਿਵਾਦਾਂ 'ਚ ਘਿਰੀ ਇਸ ਫਿਲਮ ਦੇ ਟ੍ਰੇਲਰ ਨੂੰ ਕਾਫੀ ਪਿਆਰ ਮਿਲਿਆ ਪਰ ਹੁਣ ਦੇਖਣਾ ਹੋਵੇਗਾ ਕਿ ਇਹ ਫਿਲਮ ਅਕਸ਼ੈ ਦੀ ਫਲਾਪ ਲਿਸਟ ਨੂੰ ਖਤਮ ਕਰ ਪਾਉਂਦੀ ਹੈ ਜਾਂ ਨਹੀਂ।

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰBeas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget