ਪੜਚੋਲ ਕਰੋ

Palak Tiwari: ਅਭਿਨੇਤਰੀ ਪਲਕ ਤਿਵਾਰੀ ਨੇ ਪਹਿਨਿਆ ਅਜਿਹਾ ਡੀਪਨੇਕ ਆਊਟਫਿਟ, ਕਲੀਵੇਜ ਦੇਖ ਕੇ ਪ੍ਰਸ਼ੰਸਕਾਂ ਦੇ ਉੱਡੇ ਹੋਸ਼

Pics: ਅਦਾਕਾਰਾ ਸ਼ਵੇਤਾ ਤਿਵਾਰੀ ਦੀ ਧੀ ਪਲਕ ਤਿਵਾਰੀ ਆਪਣੀ ਖੂਬਸੂਰਤੀ ਨਾਲ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਰਾਜ ਕਰਨ ਦਾ ਹੁਨਰ ਚੰਗੀ ਤਰ੍ਹਾਂ ਜਾਣਦੀ ਹੈ। ਉਨ੍ਹਾਂ ਦੀਆਂ ਕਾਤਲ ਤਸਵੀਰਾਂ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

Palak Tiwari

1/8
ਅਦਾਕਾਰਾ ਪਲਕ ਤਿਵਾਰੀ ਨੇ ਇੱਕ ਵਾਰ ਫਿਰ ਆਪਣੀ ਹੌਟਨੈੱਸ ਨਾਲ ਪ੍ਰਸ਼ੰਸਕਾਂ ਦੇ ਹੋਸ਼ ਉੱਡਾ ਦਿੱਤੇ ਹਨ, ਇਨ੍ਹਾਂ ਤਸਵੀਰਾਂ 'ਚ ਪਲਕ ਤਿਵਾਰੀ ਆਪਣੇ ਜਲਵੇ ਬਿਖੇਰ ਰਹੀ ਹੈ। ਵੇਖੋ ਉਸ ਦੀਆਂ ਇਹ ਵਾਇਰਲ ਤਸਵੀਰਾਂ...

2/8
ਪਲਕ ਤਿਵਾਰੀ ਆਪਣੀ ਮਾਂ ਸ਼ਵੇਤਾ ਤਿਵਾਰੀ ਵਾਂਗ ਹੀ ਗਲੈਮਰਸ ਅਤੇ ਬੋਲਡ ਨਜ਼ਰ ਆਉਂਦੀ ਹੈ। ਉਸ ਦੀਆਂ ਕਾਤਲਾਨਾ ਹਰਕਤਾਂ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

3/8
ਅਭਿਨੇਤਰੀ ਪਲਕ ਤਿਵਾਰੀ ਡੀਪ ਨੇਕ ਗਾਊਨ 'ਚ ਆਪਣੇ ਕਲੀਵੇਜ ਦਾ ਜਲਵਾ ਬਿਖੇਰ ਰਹੀ ਹੈ। ਉਸ ਦੇ ਕਲੀਵੇਜ ਨੂੰ ਦੇਖ ਫੈਨਜ਼ ਬੇਚੈਨ ਹੋ ਰਹੇ ਹਨ।

4/8
ਸਟਾਈਲਿਸ਼ ਹੇਅਰਸਟਾਈਲ ਅਤੇ ਗਹਿਣਿਆਂ ਦੇ ਨਾਲ, ਅਭਿਨੇਤਰੀ ਪਲਕ ਤਿਵਾਰੀ ਆਪਣੀ ਕਰਵੀ ਫਿਗਰ ਨੂੰ ਫਲੋਟ ਕਰ ਰਹੀ ਹੈ। ਅਭਿਨੇਤਰੀ ਪਲਕ ਤਿਵਾਰੀ ਦੀ ਕਿਲਰ ਲੁੱਕ ਅਤੇ ਮਨਮੋਹਕ ਮੁਸਕਰਾਹਟ 'ਤੇ ਸਾਰਿਆਂ ਦਾ ਦਿਲ ਹਾਰ ਜਾਂਦਾ ਹੈ।

5/8
ਪਲਕ ਤਿਵਾਰੀ ਦੀਆਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕ ਤਰ੍ਹਾਂ-ਤਰ੍ਹਾਂ ਦੇ ਕਮੈਂਟ ਕਰ ਰਹੇ ਹਨ। ਨਾਲ ਹੀ ਉਸ ਦੀਆਂ ਤਸਵੀਰਾਂ 'ਤੇ ਪਿਆਰ ਦੀ ਵਰਖਾ ਵੀ ਕਰ ਰਹੇ ਹਨ।

6/8
ਪਲਕ ਤਿਵਾਰੀ ਆਦਿਤਿਆ ਸੀਲ ਦੇ ਨਾਲ ਮੰਗਤਾ ਹੈ ਕਯਾ ਗੀਤ ਵਿੱਚ ਵੀ ਕੰਮ ਕਰ ਚੁੱਕੀ ਹੈ। ਜੇਕਰ ਪਲਕ ਦੇ ਬਾਲੀਵੁੱਡ ਡੈਬਿਊ ਦੀ ਗੱਲ ਕਰੀਏ ਤਾਂ ਪਲਕ ਤਿਵਾਰੀ ਵਿਵੇਕ ਓਬਰਾਏ ਨਾਲ ਫਿਲਮ ਰੋਜ਼ੀ 'ਚ ਨਜ਼ਰ ਆਵੇਗੀ।

7/8
ਅਦਾਕਾਰਾ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਦੱਸ ਦੇਈਏ ਕਿ ਇੰਸਟਾਗ੍ਰਾਮ 'ਤੇ ਪਲਕ ਤਿਵਾਰੀ ਨੂੰ 3.3 ਮਿਲੀਅਨ ਲੋਕ ਫਾਲੋ ਕਰਦੇ ਹਨ। ਅਦਾਕਾਰਾ ਪਲਕ ਤਿਵਾਰੀ ਆਪਣੇ ਪ੍ਰਸ਼ੰਸਕਾਂ ਲਈ ਨਿੱਜੀ ਅਤੇ ਪੇਸ਼ੇਵਰ ਪਲਾਂ ਨੂੰ ਸ਼ੇਅਰ ਕਰਦੀ ਰਹਿੰਦੀ ਹੈ।

8/8
ਪਲਕ ਨੇ ਪੰਜਾਬੀ ਗਾਇਕ ਹਾਰਡੀ ਸੰਧੂ ਨਾਲ 'ਬਿਜਲੀ ਬਿਜਲੀ' ਗੀਤ ਕੀਤਾ ਹੈ। ਇਹ ਗੀਤ ਇੰਨਾ ਮਸ਼ਹੂਰ ਹੋਇਆ ਕਿ ਉਸ ਦੇ ਪ੍ਰਸ਼ੰਸਕ ਉਸ ਨੂੰ 'ਬਿਜਲੀ ਗਰਲ' ਕਹਿਣ ਲੱਗ ਪਏ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ

Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ

Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Advertisement
ABP Premium

ਵੀਡੀਓਜ਼

ਭਰਾ ਨੇ ਕੀਤਾ ਭਰਾ 'ਤੇ ਜਾਨਲੇਵਾ ਹਮਲਾ, ਗੋਲੀਆਂ ਚੱਲ਼ਣ ਦੀ Live ਵੀਡੀਓ ਆਈ ਸਾਹਮਣੇBatala 'ਚ ਇਮੀਗਰੇਸ਼ਨ ਦੇ ਦਫਤਰ 'ਤੇ ਚੱਲੀਆਂ ਗੋਲੀਆਂ | Firing at immigration Officeਹਾਈਕੋਰਟ ਤੋਂ ਮਜੀਠੀਆ ਨੂੰ ਮਿਲੀ ਵੱਡੀ ਰਾਹਤ, ਪੰਜਾਬ ਪੁਲਿਸ ਦੀ SIT ਨੇ ਬਿਕਰਮ ਮਜੀਠੀਆ ਨੂੰ ਭੇਜੇ ਸੰਮਨ ਵਾਪਸ ਲਏPatiala | PRTC ਦੇ ਕੱਚੇ ਮੁਲਾਜ਼ਮਾਂ ਨੇ ਖੋਲੀ ਵਿਭਾਗ ਦੀ ਪੋਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ

Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !

ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ

Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ

Embed widget