ਪੜਚੋਲ ਕਰੋ

Pankaj Udhas: ਫਿਲਮੀ ਹਸਤੀਆਂ ਨੇ ਕੀਤੇ ਪੰਕਜ ਉਧਾਸ ਦੇ ਅੰਤਿਮ ਦਰਸ਼ਨ, ਨਮ ਅੱਖਾਂ ਨਾਲ ਗ਼ਜ਼ਲ ਗਾਇਕ ਨੂੰ ਦਿੱਤੀ ਆਖਰੀ ਵਿਦਾਇਗੀ

Pankaj Udhas Funeral: ਪੰਕਜ ਉਧਾਸ ਦਾ ਕੱਲ੍ਹ ਦੇਹਾਂਤ ਹੋ ਗਿਆ ਸੀ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਹ 72 ਸਾਲ ਦੇ ਹੋ ਗਏ ਸਨ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਰੱਖਿਆ ਗਿਆ ਹੈ।

ਫਿਲਮੀ ਹਸਤੀਆਂ ਨੇ ਕੀਤੇ ਪੰਕਜ ਉਧਾਸ ਦੇ ਅੰਤਿਮ ਦਰਸ਼ਨ, ਨਮ ਅੱਖਾਂ ਨਾਲ ਗ਼ਜ਼ਲ ਗਾਇਕ ਨੂੰ ਦਿੱਤੀ ਆਖਰੀ ਵਿਦਾਇਗੀ

1/8
ਮਹਾਨ ਗ਼ਜ਼ਲ ਗਾਇਕ ਪੰਕਜ ਉਧਾਸ ਸਾਡੇ ਵਿੱਚ ਨਹੀਂ ਰਹੇ। ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਕਈ ਮਸ਼ਹੂਰ ਹਸਤੀਆਂ ਦਾ  ਉਨ੍ਹਾਂ ਦੇ ਘਰ ਪਹੁੰਚਣਾ ਜਾਰੀ ਹੈ।

2/8
ਪੰਕਜ ਉਧਾਸ ਦੇ ਦੇਹਾਂਤ ਦੀ ਜਾਣਕਾਰੀ ਉਨ੍ਹਾਂ ਦੀ ਬੇਟੀ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਰਾਹੀਂ ਦਿੱਤੀ। ਗ਼ਜ਼ਲ ਗਾਇਕ ਦਾ ਅੱਜ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਗ੍ਰਹਿ ਵਿਖੇ ਅੰਤਿਮ ਦਰਸ਼ਨਾਂ ਲਈ ਰੱਖੀ ਗਈ ਹੈ।

3/8
ਜਦੋਂ ਪੰਕਜ ਉਧਾਸ ਦੀ ਮ੍ਰਿਤਕ ਦੇਹ ਘਰ ਪਹੁੰਚੀ ਤਾਂ ਉਨ੍ਹਾਂ ਦੀ ਬੇਟੀ ਨਾਯਾਬ ਬਹੁਤ ਭਾਵੁਕ ਹੋ ਗਈ। ਉਸ ਦੀਆਂ ਅੱਖਾਂ ਵਿਚ ਹੰਝੂ ਆ ਗਏ। ਨਾਯਾਬ ਆਪਣੇ ਪਿਤਾ ਦੀ ਮੌਤ ਤੋਂ ਦੁਖੀ ਹੈ।

4/8
ਪੰਕਜ ਉਧਾਸ ਦੇ ਅੰਤਿਮ ਦਰਸ਼ਨਾਂ ਲਈ ਸ਼ੰਕਰ ਮਹਾਦੇਵਨ ਵੀ ਗਜ਼ਲ ਗਾਇਕ ਦੇ ਘਰ ਪਹੁੰਚੇ ਸਨ।

5/8
ਸ਼ੰਕ ਮਹਾਦੇਵਨ ਨੇ ਹੰਝੂ ਭਰੀਆਂ ਅੱਖਾਂ ਨਾਲ ਪੰਕਜ ਉਧਾਸ ਨੂੰ ਭਾਵਪੂਰਤ ਸ਼ਰਧਾਂਜਲੀ ਦਿੱਤੀ।

6/8
ਪ੍ਰਸਿੱਧ ਤਬਲਾ ਵਾਦਕ ਜ਼ਾਕਿਰ ਹੁਸੈਨ ਵੀ ਪੰਕਜ ਉਧਾਸ ਦੇ ਘਰ ਪਹੁੰਚੇ ਅਤੇ ਉਨ੍ਹਾਂ ਦੀ ਮ੍ਰਿਤਕ ਦੇਹ ਦੇ ਦਰਸ਼ਨ ਕੀਤੇ।

7/8
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਾਕਿਰ ਨੇ ਮਰਹੂਮ ਗ਼ਜ਼ਲ ਗਾਇਕ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਨੂੰ ਮਹਾਨ ਵਿਅਕਤੀ ਅਤੇ ਗਾਇਕ ਦੱਸਿਆ ਅਤੇ ਕਿਹਾ ਕਿ ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਉਹ ਉਨ੍ਹਾਂ ਦੇ ਪਰਿਵਾਰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ।

8/8
ਪਰਿਵਾਰ, ਦੋਸਤ ਅਤੇ ਕਈ ਮਸ਼ਹੂਰ ਗਾਇਕ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਪਹੁੰਚ ਰਹੇ ਹਨ। ਗਾਇਕ ਦੀ ਮ੍ਰਿਤਕ ਦੇਹ ਨੂੰ ਦੇਖ ਕੇ ਹਰ ਕਿਸੇ ਦੀਆਂ ਅੱਖਾਂ ਨਮ ਹੋ ਰਹੀਆਂ ਹਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?

Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ

Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ

for smartphones
and tablets

ਵੀਡੀਓਜ਼

Bathinda Police have arrested three SFJ operatives| ਸਿੱਖ ਫੌਰ ਜਸਟਿਸ ਦੇ ਤਿੰਨ ਔਪਰੇਟਿਵਸ ਗ੍ਰਿਫ਼ਤਾਰSukhpal Khaira| 'ਮੀਤ ਹੇਅਰ ਦੇ ਪਿੰਡ ਨਸ਼ੇ ਦੀ ਓਵਰਡੋਜ਼ ਨਾਲ ਮੁੰਡੇ ਦੀ ਹੋਈ'-ਖਹਿਰਾ ਨੇ ਲਾਏ ਵੱਡੇ ਇਲਜ਼ਾਮPunjab Hot seat | ਕਿੱਥੇ ਕੀਹਦੇ ਫਸਣਗੇ ਕੀਹਦੇ ਨਾਲ ਸਿੰਙ, ਜਾਣੋ ਪੰਜਾਬ ਦੀਆਂ ਅਹਿਮ ਸੀਟਾਂ ਬਾਰੇCharanjit Channi and Bibi Jagir Kaur| 'ਹੱਦੋਂ ਵੱਧ ਤੂਲ ਦਿੱਤਾ,ਬਹੁਤ ਹੀ ਮਾਨਸਿਕ ਪੀੜਾ ਦੇਣ ਵਾਲਾ'-ਚੰਨੀ ਦੇ ਪੱਖ 'ਚ ਆਏ ਬੀਬੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ
Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ
Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?

Comedian Sunil Pal: 'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
GPF Deposit Limit Rule: ਸਰਕਾਰੀ ਮੁਲਾਜ਼ਮਾਂ ਲਈ ਵੱਡਾ ਅਪਡੇਟ; ਜੇਕਰ GPF ਵਿਚ 5 ਲੱਖ ਤੋਂ ਵੱਧ ਜਮ੍ਹਾ ਕਰਵਾਉਂਦੇ ਹੋ ਤਾਂ ਜਾਣ ਲਵੋ ਨਵੇਂ ਨਿਯਮ...

Amritsar News: ਸ਼ਰਾਬੀ ਪੁਲਿਸ ਮੁਲਾਜ਼ਮ ਦਾ ਕਾਰਾ, ਘਰ 'ਚ ਇਕੱਲੀਆ ਔਰਤਾਂ ਦੇਖਕੇ ਕੱਢੀਆਂ ਗਾਲਾਂ, ਪਿੰਡ ਵਾਲਿਆਂ ਮੰਗਿਆ ਇਨਸਾਫ਼

Embed widget