ਪੜਚੋਲ ਕਰੋ

Parineeti-Raghav Love Story: ਪਰਿਣੀਤੀ ਚੋਪੜਾ ਨੂੰ ਰਾਘਵ ਚੱਢਾ ਨਾਲ ਕਿਵੇਂ ਪਹਿਲੀ ਨਜ਼ਰ ਵਾਲਾ ਹੋਇਆ ਪਿਆਰ, ਜਾਣੋ ਕਿਉਂ ਫਿਦਾ ਹੋਈ ਅਦਾਕਾਰਾ

Parineeti Chopra-Raghav Chadha Wedding: ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਆਪਣੇ ਰਿਸ਼ਤੇ ਨੂੰ ਲੈ ਕੇ ਕਾਫੀ ਚਰਚਾ 'ਚ ਰਹੇ।

parineeti chopra raghav chadha love story

1/6
ਜੋੜੇ ਨੇ 13 ਮਈ ਨੂੰ ਨਵੀਂ ਦਿੱਲੀ ਵਿੱਚ ਇੱਕ-ਦੂਜੇ ਨਾਲ ਮੰਗਣੀ ਕੀਤੀ ਸੀ। ਇਹ ਜੋੜਾ ਅਗਲੇ ਮਹੀਨੇ ਵਿਆਹ ਦੇ ਬੰਧਨ 'ਚ ਬੱਝਣ ਜਾ ਰਿਹਾ ਹੈ। ਹੁਣ ਹਾਲ ਹੀ 'ਚ ਵਿਆਹ ਤੋਂ ਪਹਿਲਾਂ ਪਰਿਣੀਤੀ ਚੋਪੜਾ ਨੇ ਆਪਣੀ ਲਵ ਸਟੋਰੀ ਬਾਰੇ ਖੁਲਾਸਾ ਕੀਤਾ ਹੈ। ਅਦਾਕਾਰਾ ਨੇ ਦੱਸਿਆ ਕਿ ਇਹ ਉਸ ਦੇ ਮਾਤਾ-ਪਿਤਾ ਪਵਨ ਚੋਪੜਾ ਅਤੇ ਰੀਨਾ ਚੋਪੜਾ ਤੋਂ ਪ੍ਰੇਰਿਤ ਹੈ।

2/6
ਬ੍ਰਾਈਡਲ ਏਸ਼ੀਆ ਮੈਗਜ਼ੀਨ ਨਾਲ ਗੱਲਬਾਤ 'ਚ ਪਰਿਣੀਤੀ ਨੇ ਦੱਸਿਆ ਕਿ ਉਹ ਸਿਰਫ ਆਪਣੇ ਮਾਤਾ-ਪਿਤਾ ਵਿਚਾਲੇ ਪਿਆਰ ਨੂੰ ਜਾਣਦੀ ਅਤੇ ਸਮਝਦੀ ਹੈ।

3/6
ਉਸਨੇ ਅੱਗੇ ਕਿਹਾ,
ਉਸਨੇ ਅੱਗੇ ਕਿਹਾ, "ਮੇਰੇ ਲਈ, ਪਿਆਰ ਦਾ ਮਤਲਬ ਹੈ ਵਫ਼ਾਦਾਰੀ, ਔਖੇ ਸਮੇਂ ਵਿੱਚ ਇੱਕ ਦੂਜੇ ਦੇ ਨਾਲ ਖੜੇ ਹੋਣਾ ਅਤੇ ਸਭ ਤੋਂ ਮਹੱਤਵਪੂਰਨ, ਆਪਣੇ ਆਪ ਬਣੇ ਰਹਿਣ ਦੀ ਪੂਰੀ ਆਜ਼ਾਦੀ ਹੈ।
4/6
ਮੇਰੇ ਲਈ ਸੱਚੀਆਂ ਭਾਵਨਾਵਾਂ ਮਾਇਨੇ ਰੱਖਦੀਆਂ ਹਨ, ਬੇਫਾਲਤੂ ਦੇ ਸੰਕੇਤ ਨਹੀਂ। ਮੈਂ ਹਮੇਸ਼ਾ ਕਿਸੇ ਅਜਿਹੇ ਵਿਅਕਤੀ ਨੂੰ ਚਾਹੁੰਦੀ ਸੀ ਜੋ ਮੇਰੇ ਨਾਲ ਸੱਚਾ ਹੋਵੇ
ਮੇਰੇ ਲਈ ਸੱਚੀਆਂ ਭਾਵਨਾਵਾਂ ਮਾਇਨੇ ਰੱਖਦੀਆਂ ਹਨ, ਬੇਫਾਲਤੂ ਦੇ ਸੰਕੇਤ ਨਹੀਂ। ਮੈਂ ਹਮੇਸ਼ਾ ਕਿਸੇ ਅਜਿਹੇ ਵਿਅਕਤੀ ਨੂੰ ਚਾਹੁੰਦੀ ਸੀ ਜੋ ਮੇਰੇ ਨਾਲ ਸੱਚਾ ਹੋਵੇ"।
5/6
ਜਿੱਥੋਂ ਤੱਕ ਦੋਵਾਂ ਦੀ ਪ੍ਰੇਮ ਕਹਾਣੀ ਦੀ ਗੱਲ ਹੈ ਤਾਂ ਰਾਘਵ ਅਤੇ ਪਰਿਣੀਤੀ ਦੀ ਪ੍ਰੇਮ ਕਹਾਣੀ ਦੀ ਸ਼ੁਰੂਆਤ ਦੀ ਕਹਾਣੀ ਵੀ ਬਹੁਤ ਦਿਲਚਸਪ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਪ੍ਰੇਮ ਕਹਾਣੀ ਪਿਛਲੇ ਸਾਲ ਉਦੋਂ ਸ਼ੁਰੂ ਹੋਈ ਸੀ ਜਦੋਂ ਪਰਿਣੀਤੀ ਇੱਕ ਫਿਲਮ ਦੀ ਸ਼ੂਟਿੰਗ ਕਰ ਰਹੀ ਸੀ ਅਤੇ ਰਾਘਵ ਉੱਥੇ ਪਹੁੰਚ ਗਏ ਸਨ।

6/6
ਪਰਿਣੀਤੀ ਪੰਜਾਬ 'ਚ ਸੀ ਅਤੇ 'ਚਮਕੀਲਾ' ਦੀ ਸ਼ੂਟਿੰਗ ਕਰ ਰਹੀ ਸੀ। ਦੋਸਤ ਹੋਣ ਕਾਰਨ ਰਾਘਵ ਵੀ ਪਰੀ ਨੂੰ ਮਿਲਣ ਉੱਥੇ ਪਹੁੰਚ ਗਿਆ। ਖਬਰਾਂ ਮੁਤਾਬਕ ਇਹ ਉਹ ਮੁਲਾਕਾਤ ਸੀ ਜਦੋਂ ਦੋਵੇੰ ਇਕ-ਦੂਜੇ ਨੂੰ ਆਪਣਾ ਦਿਲ ਦੇ ਬੈਠੇ ਅਤੇ ਦੋਵਾਂ ਨੇ ਇਕ-ਦੂਜੇ ਦੇ ਜੀਵਨ ਸਾਥੀ ਬਣਨ ਦਾ ਫੈਸਲਾ ਕਰ ਲਿਆ ਸੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget