Deepika Padukone Photos : ਬਲੈਕ ਆਊਟਫਿਟ 'ਚ ਦਿਲਕਸ਼ ਹੈ ਦੀਪਿਕਾ ਪਾਦੁਕੋਣ ਦਾ ਏਅਰਪੋਰਟ ਲੁੱਕ

Deepika Padukone Airport Look : ਬੀ-ਟਾਊਨ ਦੀ ਅਦਾਕਾਰਾ ਦੀਪਿਕਾ ਪਾਦੁਕੋਣ ਨੂੰ ਹਾਲ ਹੀ ਚ ਏਅਰਪੋਰਟ ਤੇ ਦੇਖਿਆ ਗਿਆ ਹੈ। ਇਸ ਦੌਰਾਨ ਪਠਾਨ ਅਦਾਕਾਰਾ ਦੀਪਿਕਾ ਦੇ ਏਅਰਪੋਰਟ ਲੁੱਕ ਦੀਆਂ ਇਹ ਸ਼ਾਨਦਾਰ ਤਸਵੀਰਾਂ ਸਾਹਮਣੇ ਆਈਆਂ ਹਨ।

bollywood News

1/9
Deepika Padukone Airport Look : ਬੀ-ਟਾਊਨ ਦੀ ਅਦਾਕਾਰਾ ਦੀਪਿਕਾ ਪਾਦੁਕੋਣ ਨੂੰ ਹਾਲ ਹੀ 'ਚ ਏਅਰਪੋਰਟ 'ਤੇ ਦੇਖਿਆ ਗਿਆ ਹੈ। ਇਸ ਦੌਰਾਨ 'ਪਠਾਨ' ਅਦਾਕਾਰਾ ਦੀਪਿਕਾ ਦੇ ਏਅਰਪੋਰਟ ਲੁੱਕ ਦੀਆਂ ਇਹ ਸ਼ਾਨਦਾਰ ਤਸਵੀਰਾਂ ਸਾਹਮਣੇ ਆਈਆਂ ਹਨ।
2/9
ਹਿੰਦੀ ਸਿਨੇਮਾ ਦੀ ਸੁਪਰਸਟਾਰ ਦੀਪਿਕਾ ਪਾਦੂਕੋਣ ਇਨ੍ਹੀਂ ਦਿਨੀਂ ਫਿਲਮ 'ਪਠਾਨ' ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਦੌਰਾਨ ਦੀਪਿਕਾ ਨੂੰ ਏਅਰਪੋਰਟ 'ਤੇ ਸਪਾਟ ਕੀਤਾ ਗਿਆ।
3/9
ਦੀਪਿਕਾ ਪਾਦੁਕੋਣ ਦੇ ਏਅਰਪੋਰਟ ਲੁੱਕ ਦੀਆਂ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਉਹ ਬਲੈਕ ਆਊਟਫਿਟ 'ਚ ਨਜ਼ਰ ਆ ਰਹੀ ਹੈ।
4/9
ਇਸ ਤੋਂ ਇਲਾਵਾ ਬਲੈਕ ਸਨਗਲਾਸ ਅਤੇ ਸਫੇਦ ਸਨੀਕਰਸ ਦੀਪਿਕਾ ਪਾਦੁਕੋਣ ਦੀ ਲੁੱਕ ਨੂੰ ਹੋਰ ਵੀ ਸ਼ਾਨਦਾਰ ਬਣਾ ਰਹੇ ਹਨ।
5/9
'ਪਠਾਨ' ਅਦਾਕਾਰਾ ਦੀਪਿਕਾ ਪਾਦੁਕੋਣ ਇਸ ਏਅਰਪੋਰਟ ਲੁੱਕ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ।
6/9
ਇੰਨਾ ਹੀ ਨਹੀਂ ਤਸਵੀਰਾਂ ਦੇਖ ਕੇ ਤੁਸੀਂ ਦੇਖੋਗੇ ਕਿ ਦੀਪਿਕਾ ਪਾਦੂਕੋਣ ਦੀ ਕਾਤਲ ਮੁਸਕਰਾਹਟ ਦਿਲ ਚੋਰੀ ਕਰਨ ਦਾ ਕੰਮ ਕਰ ਰਹੀ ਹੈ।
7/9
ਦੀਪਿਕਾ ਪਾਦੁਕੋਣ ਦੀਆਂ ਇਨ੍ਹਾਂ ਤਾਜ਼ਾ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
8/9
ਦੀਪਿਕਾ ਪਾਦੂਕੋਣ ਫਿਲਮ 'ਪਠਾਨ' 'ਚ ਜ਼ਬਰਦਸਤ ਐਕਸ਼ਨ ਅੰਦਾਜ਼ 'ਚ ਨਜ਼ਰ ਆਉਣ ਵਾਲੀ ਹੈ।
9/9
ਦੱਸਣਯੋਗ ਹੈ ਕਿ ਦੀਪਿਕਾ ਪਾਦੂਕੋਣ, ਸ਼ਾਹਰੁਖ ਖਾਨ ਅਤੇ ਜੌਨ ਅਬ੍ਰਾਹਮ ਸਟਾਰਰ ਫਿਲਮ 'ਪਠਾਨ' 25 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ।
Sponsored Links by Taboola