ਪੜਚੋਲ ਕਰੋ

Happy Birthday Deepika Padukone: 36ਵਾਂ ਜਨਮ ਦਿਨ ਮਨਾ ਰਹੀ ਦੀਪੀਕਾ ਪਾਦੂਕੋਣ ਕੋਲ ਲੱਗੀ ਫ਼ਿਲਮਾਂ ਦੀ ਲੰਬੀ ਲਾਈਨ

Happy_Birthday_Deepika_Padukone_1

1/7
ਬਹਿਰਾਲ, 83 ਦੇ ਬਾਅਦ ਦੀਪੀਕਾ ਦੇ ਨੇੜੇ ਕਈ ਫਿਲਮਾਂ ਦੀ ਲਾਈਨ ਲੱਗੀ ਹੋਈ ਹੈ। ਇਨ੍ਹਾਂ ਫਿਲਮਾਂ ‘ਚੋਂ ਕੁਝ ਤਾਂ 2022 ‘ਚ ਰੀਲੀਜ਼ ਹੋਣਗੀਆਂ ਜਦਕਿ ਕੁਝ 2023 ਤੱਕ ਖਿਸਕ ਸਕਦੀਆਂ ਹਨ ਕਿਉਂਕਿ ਕੋਰੋਨਾ ਦੇ ਕਾਰਨ ਕਈ ਫਿਲਮਾਂ ਦੀ ਸ਼ੁਟਿੰਗ ‘ਚ ਵੀ ਰੁਕਾਵਟ ਆ ਰਹੀ ਹੈ।

2/7
ਨਵੇਂ ਸਾਲ ‘ਚ ਦੀਪੀਕਾ ਦੀ ਸਭ ਤੋਂ ਪਹਿਲੀ ਫਿਲਮ ਜੋ ਰੀਲੀਜ਼ ਹੋਣ ਜਾ ਰਹੀ ਹੈ, ਉਸ ਦਾ ਨਾਮ ‘ਗਹਿਰਾਈਆਂ’ (Gehraiyaan) ਹੈ। ਇਹ 25 ਜਨਵਰੀ ਨੂੰ ਓਟੀ ਪਲੈਟਫਾਰਮ ‘ਤੇ ਰੀਲੀਜ਼ ਹੋਵੇਗੀ। ਇਸ ਫਿਲਮ ‘ਚ ਦੀਪੀਕਾ ਸਿਧਾਂਤ ਚਤੁਰਵੇਦੀ ਦੇ ਓਪੋਜ਼ਿਟ ਨਜ਼ਰ ਆਵੇਗੀ।

3/7
ਗਹਿਰਾਈਆਂ (Gehraiyaan) ਦੇ ਇਲਾਵਾ ਦੀਪੀਕਾ ਦੇ ਨੇੜੇ ਇੱਕ ਵੱਡੇ ਬਜਟ ਦੀ ਫਿਲਮ ਵੀ ਹੈ, ਜਿਸ ਦਾ ਨਾਮ ਹੈ ਪਠਾਨ। ਇਸ ਫਿਲਮ ‘ਚ ਉਹ ਸੁਪਰਸਟਾਰ ਸ਼ਾਹਰੁਖ ਖਾਨ (Shah Rukh Khan) ਦੇ ਓਪੋਜ਼ਿਟ ਕਾਸਟ ਕੀਤੀ ਗਈ ਹੈ। ਫਿਲਮ ਦੀ ਸ਼ਟਿੰਗ ਇਨ੍ਹਾਂ ਦਿਨਾਂ ‘ਚ ਵੱਖ-ਵੱਖ ਲੋਕੇਸ਼ਨਜ਼ ‘ਤੇ ਜਾਰੀ ਹੈ।

4/7
ਦੀਪੀਕਾ ਡਾਇਰੈਕਟਰ ਨਾਗ ਅਸ਼ਵਿਨ ਦੀ ਫਿਲਮ ‘ਚ ਵੀ ਨਜ਼ਰ ਆਵੇਗੀ ਜਿਸਦਾ ਨਾਮ ਫਿਲਹਾਲ ‘ਪ੍ਰਾਜੈਕਟ ਕੇ’ ਰੱਖਿਆ ਗਿਆ ਹੈ। ਇਹ ਇੱਕ ਸਾਇੰਸ ਫਿਕਸ਼ਨ ਫਿਲਮ ਹੈ, ਜਿਸ ‘ਚ ਦੀਪੀਕਾ ਦੇ ਇਲਾਵਾ ਅਮਿਤਾਭ ਬੱਚਨ (Amitabh Bachchan) ਤੇ ਸਾਊਥ ਸੁਪਰਸਟਾਰ ਪ੍ਰਭਾਸ  (Prabhas) ਵੀ ਦਿਖਾਈ ਦੇਣਗੇ।

5/7
ਦੀਪੀਕਾ ਕੋਲ ਹਾਲੀਵੁੱਡ ਦੀ ਮਸ਼ਹੂਰ ਫਿਲਮ ਦ ਇੰਟਰਨ ਦੀ ਹਿੰਦੀ ਰੀਮੇਕ  ਵੀ ਹੈ। ਇਸ ਫਿਲਮ ‘ਚ ੳੇੁਹ ਪਹਿਲਾਂ ਰਿਸ਼ੀ ਕਪੂਰ ਨਾਲ ਨਜ਼ਰ ਆਉਣ ਵਾਲੀ ਸੀ ਪਰ ਸ਼ੁਟਿੰਗ ਤੋਂ ਪਹਿਲਾਂ ਹੀ ਰਿਸ਼ੀ ਕਪੂਰ ਦਾ ਦਿਹਾਂਤ ਹੋ ਗਿਆ। ਇਸ ਲਈ ਹੁਣ ਉਹਨਾਂ ਦੀ ਥਾਂ ਫਿਲਮ ‘ਚ ਅਮਿਤਾਭ ਬੱਚਨ ਨੂੰ ਕਾਸਟ ਕੀਤਾ ਗਿਆ ਹੈ। ਫਿਲਮ ਦੀ ਸ਼ੁਟਿੰਗ ਹਾਲੇ ਸ਼ੁਰੂ ਨਹੀਂ ਹੋਈ ਹੈ।

6/7
ਦੀਪੀਕਾ ਭਾਰਤ ਦੀ ਪਹਿਲੀ ਏਰੀਅਲ ਐਕਸ਼ਨ ਫ੍ਰੈਂਚਾਈਜ਼ੀ ਫਿਲਮ ਫਾਈਟਰ ‘ਚ ਵੀ ਨਜ਼ਰ ਆਵੇਗੀ। ਇਹ ਫਿਲਮ 2021 ‘ਚ ਅਨਾਊਂਸ ਹੋਈ ਸੀ ਪਰ ਕੋਰੋਨਾ ਦੇ ਚੱਲਦੇ ਸ਼ੁਟਿੰਗ ‘ਚ ਦੇਰੀ ਹੋਣ ਕਾਰਨ ਇਸ ਦੇ 2023 ‘ਚ ਰੀਲੀਜ਼ ਹੋਣ ਦੇ ਚਰਚੇ ਹਨ। ਫਿਲਮ ‘ਚ ਦੀਪੀਕਾ ਪਹਿਲੀ ਵਾਰ ਰਿਤਿਕ ਰੌਸ਼ਨ (Hrithik Roshan) ਦੇ ਓਪੋਜ਼ਿਟ ਨਜ਼ਰ ਆਵੇਗੀ।

7/7
ਦੀਪਿਕਾ ਮਧੂ ਮੰਟੇਨਾ ਦੀ ਇੱਕ ਅਪਕਮਿੰਗ ਫਿਲਮ ‘ਚ ਦ੍ਰੌਪਦੀ ਦੇ ਕਿਰਦਾਰ ‘ਚ ਵੀ ਨਜ਼ਰ ਆ ਸਕਦੇ ਹਨ। ਇਸ ਫਿਲਮ ਦਾ ਅੇਲਾਨ 2019 ‘ਚ ਹੋਇਆ ਸੀ ਪਰ ਹੁਣ ਤੱਕ ਇਸ ਦੀ ਸ਼ੂਟਿੰਗ ਨੂੰ ਲੈ ਕੇ ਕੋਈ ਅਪਡੇਟ ਨਹੀਂ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Embed widget