ਪੜਚੋਲ ਕਰੋ

PHOTOS: IPL 2023 ਦੇ Opening Ceremony 'ਚ ਨਜ਼ਰ ਆਵੇਗੀ ਤਮੰਨਾ ਭਾਟੀਆ, ਦੇਖੋ ਖੂਬਸੂਰਤ ਤਸਵੀਰਾਂ

Tamanna Bhatia IPL: ਆਈਪੀਐਲ 2023 ਜੋ ਕਿ 31 ਮਾਰਚ ਨੂੰ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ ਬਾਲੀਵੁੱਡ ਅਭਿਨੇਤਰੀ ਤਮੰਨਾ ਭਾਟੀਆ IPL 2023 ਦੇ ਓਪਨਿੰਗ ਸੈਰੇਮਨੀ 'ਚ ਰੰਗਾਰੰਗ ਪ੍ਰੋਗਰਾਮ 'ਚ ਪਰਫਾਰਮ ਕਰੇਗੀ।

Tamanna Bhatia (image source-instagram)

1/8
IPL 2023 ਸ਼ੁੱਕਰਵਾਰ ਨੂੰ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ ਇਸ ਤੋਂ ਪਹਿਲਾਂ ਰੰਗਾਰੰਗ ਉਦਘਾਟਨੀ ਸਮਾਰੋਹ ਵੀ ਕਰਵਾਇਆ ਜਾਵੇਗਾ। (ਫੋਟੋ ਕ੍ਰੈਡਿਟ- ਇੰਸਟਾਗ੍ਰਾਮ)

2/8
ਬਾਲੀਵੁੱਡ ਅਭਿਨੇਤਰੀ ਤਮੰਨਾ ਭਾਟੀਆ IPL 2023 ਦੇ ਉਦਘਾਟਨੀ ਸਮਾਰੋਹ 'ਚ ਸ਼ਿਰਕਤ ਕਰੇਗੀ। ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਸ ਦੀ ਮੇਸ ਤੋਂ ਪਹਿਲਾਂ ਪ੍ਰਸ਼ੰਸਕ ਰੰਗਾਰੰਗ ਪ੍ਰੋਗਰਾਮ ਦਾ ਆਨੰਦ ਲੈ ਸਕਣਗੇ। (ਫੋਟੋ ਕ੍ਰੈਡਿਟ- ਇੰਸਟਾਗ੍ਰਾਮ)

3/8

4/8
ਤਮੰਨਾ ਭਾਟੀਆ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਹੈ। ਇਸ ਅਦਾਕਾਰਾ ਨੇ ਬਾਲੀਵੁੱਡ ਤੋਂ ਇਲਾਵਾ ਸਾਊਥ ਦੀਆਂ ਫਿਲਮਾਂ 'ਚ ਇੱਕ ਤੋਂ ਵੱਧ ਕੇ ਇੱਕ ਹਿੱਟ ਫਿਲਮਾਂ ਦਿੱਤੀਆਂ ਹਨ। (ਫੋਟੋ ਕ੍ਰੈਡਿਟ- ਇੰਸਟਾਗ੍ਰਾਮ)

5/8
IPL 2023 ਦੇ ਪਹਿਲੇ ਮੈਚ ਵਿੱਚ ਗੁਜਰਾਤ ਟਾਈਟਨਸ ਦਾ ਸਾਹਮਣਾ ਚੇਨਈ ਸੁਪਰ ਕਿੰਗਜ਼ ਨਾਲ ਹੋਵੇਗਾ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾਵੇਗਾ। (ਫੋਟੋ ਕ੍ਰੈਡਿਟ- ਇੰਸਟਾਗ੍ਰਾਮ)

6/8
ਗੁਜਰਾਤ ਟਾਈਟਨਸ ਨੇ ਹਾਰਦਿਕ ਪਾਂਡਿਆ ਦੀ ਕਪਤਾਨੀ ਵਿੱਚ ਆਈਪੀਐਲ 2023 ਦਾ ਖਿਤਾਬ ਜਿੱਤਿਆ। ਇਸ ਦੇ ਨਾਲ ਹੀ ਇਸ ਵਾਰ ਗੁਜਰਾਤ ਟਾਈਟਨਸ ਆਪਣੇ ਖਿਤਾਬ ਦਾ ਬਚਾਅ ਕਰਨ ਲਈ ਉਤਰੇਗੀ।

7/8
ਉਥੇ ਹੀ ਚੇਨਈ ਸੁਪਰ ਕਿੰਗਜ਼ ਦੀ ਟੀਮ ਪੰਜਵੀਂ ਵਾਰ ਆਈਪੀਐਲ ਚੈਂਪੀਅਨ ਬਣਨ ਦੇ ਇਰਾਦੇ ਨਾਲ ਮੈਦਾਨ ਵਿੱਚ ਉਤਰੇਗੀ। (ਫੋਟੋ ਕ੍ਰੈਡਿਟ- ਇੰਸਟਾਗ੍ਰਾਮ)

8/8
ਮਹਿੰਦਰ ਸਿੰਘ ਧੋਨੀ ਦੀ ਕਪਤਾਨੀ ਵਾਲੀ ਚੇਨਈ ਸੁਪਰ ਕਿੰਗਜ਼ ਦੀ ਟੀਮ ਗੁਜਰਾਤ ਟਾਇਟਨਸ ਦੇ ਖਿਲਾਫ ਮੈਚ ਲਈ ਅਹਿਮਦਾਬਾਦ ਪਹੁੰਚ ਗਈ ਹੈ। ਚੇਨਈ ਸੁਪਰ ਕਿੰਗਜ਼ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਇਹ ਜਾਣਕਾਰੀ ਦਿੱਤੀ ਹੈ। (ਫੋਟੋ ਕ੍ਰੈਡਿਟ- ਇੰਸਟਾਗ੍ਰਾਮ)

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ

Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ

SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!

Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ

ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ

Cricketer Retirement: ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼

Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ

Embed widget