ਪੜਚੋਲ ਕਰੋ

Aamir Khan-Kiran Rao Pics: ਆਮਿਰ ਖ਼ਾਨ ਨੇ ਲੱਦਾਖ ਵਿਚ ਕਿਰਨ ਰਾਓ ਅਤੇ ਬੇਟੇ ਆਜ਼ਾਦ ਨਾਲ ਖੇਡਿਆ ਟੇਬਲ ਟੈਨਿਸ, ਵੇਖੋ ਤਸਵੀਰਾਂ

Aamir_Khan_Plays_Table_Tennis_1

1/9
ਤਲਾਕ ਦੇ ਐਲਾਨ ਤੋਂ ਬਾਅਦ ਆਮਿਰ ਖ਼ਾਨ ਅਤੇ ਕਿਰਨ ਰਾਓ ਦੀਆਂ ਤਸਵੀਰਾਂ ਅਕਸਰ ਹੀ ਸੋਸ਼ਲ ਮੀਡੀਆ 'ਤੇ ਵਾਈਰਲ ਹੁੰਦੀਆਂ ਹਨ। ਹੁਣ ਦੋਵਾਂ ਨੂੰ ਬੇਟੇ ਨਾਲ ਟੇਬਲ ਟੈਨਿਸ ਖੇਡਿਆ ਸਪੌਟ ਕੀਤਾ ਗਿਆ।

2/9
ਆਮਿਰ ਖ਼ਾਨ ਅਤੇ ਕਿਰਨ ਰਾਓ ਨੇ ਕੁਝ ਦਿਨ ਪਹਿਲਾਂ ਤਲਾਕ ਦਾ ਐਲਾਨ ਕਰਕੇ ਹੈਰਾਨ ਕਰ ਦਿੱਤਾ ਸੀ। ਹਾਲਾਂਕਿ, ਤਲਾਕ ਦੇ ਐਲਾਨ ਤੋਂ ਬਾਅਦ ਦੋਵੇਂ ਅਕਸਰ ਲਾਲ ਸਿੰਘ ਚੱਢਾ ਦੇ ਸੈਟ 'ਤੇ ਮਸਤੀ ਕਰਦੇ ਦਿਖਾਈ ਦਿੱਤੇ।

3/9
ਹੁਣ ਫਿਲਮ ਦੇ ਸੈੱਟ ਤੋਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ਵਿੱਚ ਆਮਿਰ ਕਿਰਨ ਅਤੇ ਬੇਟੇ ਆਜ਼ਾਦ ਨਾਲ ਟੇਬਲ ਟੈਨਿਸ ਦਾ ਅਨੰਦ ਲੈਂਦੇ ਨਜ਼ਰ ਆ ਰਹੇ ਹਨ।

4/9
ਦੱਸ ਦਈਏ ਕਿ ਲਾਲ ਸਿੰਘ ਚੱਢਾ ਦੀ ਸ਼ੂਟਿੰਗ ਲੱਦਾਖ ਵਿੱਚ ਚੱਲ ਰਹੀ ਹੈ, ਜਿੱਥੇ ਸਾਰਾ ਕਰੂ ਤਾਇਨਾਤ ਹੈ।

5/9
ਫਿਲਮ ਦੇ ਨੇੜਲੇ ਇੱਕ ਸੂਤਰ ਨੇ ਕਿਹਾ,
ਫਿਲਮ ਦੇ ਨੇੜਲੇ ਇੱਕ ਸੂਤਰ ਨੇ ਕਿਹਾ, "ਲਾਲ ਸਿੰਘ ਚੱਢਾ ਦੀ ਯੂਨੀਟ ਨੇ ਹਾਲ ਹੀ ਵਿੱਚ ਆਪਣੇ ਲਈ ਟੇਬਲ ਟੈਨਿਸ ਟੂਰਨਾਮੈਂਟ ਕਰਵਾਇਆ ਸੀ। ਆਮਿਰ ਸਰ ਤੋਂ ਲੈ ਕੇ ਸੈੱਟ 'ਤੇ ਬੱਚਿਆਂ ਤੱਕ ਪੂਰੀ ਟੀਮ ਨੇ ਹਿੱਸਾ ਲਿਆ ਸੀ। ਇਹ ਇੱਕ ਬਹੁਤ ਹੀ ਮਜ਼ੇਦਾਰ ਮੁਕਾਬਲਾ ਸੀ।"
6/9
ਇਸ ਤੋਂ ਪਹਿਲਾਂ ਆਮਿਰ-ਕਿਰਨ ਰਾਓ ਦੇ ਸੈੱਟ 'ਤੇ ਲੱਦਾਖੀ ਪਹਿਰਾਵੇ ਵਿਚ ਸਜੇ ਸਥਾਨਕ ਲੋਕਾਂ ਨਾਲ ਨੱਚਦੇ ਨਜ਼ਰ ਆਏ ਸੀ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਏ ਸੀ।

7/9
ਲਾਲ ਸਿੰਘ ਚੱਢਾ ਦਾ ਲੱਦਾਖ ਦਾ ਸ਼ੈਡੀਊਲ ਕਾਫੀ ਅਹਿਮ ਹੈ ਅਤੇ ਇਸ ਵਿਚ ਕੁਝ ਵਾਰ ਸੀਨ ਸ਼ੂਟ ਕੀਤੇ ਜਾ ਰਹੇ ਹਨ। ਦੱਖਣੀ ਅਦਾਕਾਰਾ ਨਾਗਾ ਚੈਤਨਿਆ ਨੇ ਵੀ ਇਸ ਸ਼ੈਡੀਊਲ ਵਿੱਚ ਹਿੱਸਾ ਲਿਆ।

8/9
ਆਮਿਰ ਖ਼ਾਨ ਨੇ ਕਿਰਨ ਰਾਓ ਅਤੇ ਬੇਟੇ ਨਾਲ ਖੇਡਿਆ ਟੇਬਲ ਟੈਨਿਸ

9/9

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ

Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ

Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ

ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਚੋਣਾਂ ਤੋਂ ਡਰੇ Justine Trudeau, Study Visa 'ਚ 1 ਲੱਖ 78 ਹਜ਼ਾਰ ਦੀ ਕਟੌਤੀ ਦਾ ਐਲਾਨ, ਵਰਕ ਪਰਮਿਟ 'ਤੇ ਵੀ ਸਖ਼ਤੀ

ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ

Daily Horoscope: ਕੰਨਿਆ ਵਾਲੇ ਬਹੁਤ ਜ਼ਿਆਦਾ ਮਾਨਸਿਕ ਬੋਝ ਅਤੇ ਮਹੱਤਵਪੂਰਨ ਫੈਸਲੇ ਲੈਣ ਤੋਂ ਬਚਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ

Embed widget