ਪੜਚੋਲ ਕਰੋ
Pooja Hedge: ਪੂਜਾ ਹੇਗੜੇ ਨੇ ਸਾੜੀ ਪਾ ਕੇ ਵਧਾਈ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ, ਹੌਟ ਲੁੱਕ ਦੇਖ ਹੈਰਾਨ ਰਹਿ ਗਏ ਫੈਨਜ਼
Pooja Hedge Pics: ਬਾਲੀਵੁੱਡ ਅਦਾਕਾਰਾ ਪੂਜਾ ਹੇਗੜੇ ਹਰ ਰੋਜ਼ ਆਪਣੀਆਂ ਹੌਟ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਰਹਿੰਦੀ ਹੈ। ਉਸ ਦਾ ਹਰ ਲੁੱਕ ਸੋਸ਼ਲ ਮੀਡੀਆ 'ਤੇ ਪੋਸਟ ਹੁੰਦੇ ਹੀ ਲਾਈਮਲਾਈਟ 'ਚ ਆ ਜਾਂਦਾ ਹੈ।
Pooja Hedge
1/8

ਹਾਲ ਹੀ 'ਚ ਅਭਿਨੇਤਰੀ ਪੂਜਾ ਹੇਗੜੇ ਨੇ ਇੰਸਟਾਗ੍ਰਾਮ 'ਤੇ ਆਪਣੇ ਲੇਟੈਸਟ ਲੁੱਕ ਦੀਆਂ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ। ਦੇਖੋ ਅਦਾਕਾਰਾ ਦਾ ਖੂਬਸੂਰਤ ਅੰਦਾਜ਼...
2/8

ਅਦਾਕਾਰਾ ਪੂਜਾ ਹੇਗੜੇ ਆਪਣੇ ਬੋਲਡ ਅਤੇ ਗਲੈਮਰਸ ਅਵਤਾਰ ਕਾਰਨ ਸੋਸ਼ਲ ਮੀਡੀਆ 'ਤੇ ਹਮੇਸ਼ਾ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ।
Published at : 27 Sep 2023 07:37 AM (IST)
ਹੋਰ ਵੇਖੋ





















