Pooja Hegde: ਬਾਰਬੀ ਲੁੱਕ 'ਚ ਨਜ਼ਰ ਆਈ ਪੂਜਾ ਹੇਗੜੇ, ਪਿੰਕ ਨੇਕਲਾਈਨ ਡਰੈੱਸ 'ਚ ਸ਼ੇਅਰ ਕੀਤੀਆਂ ਗਲੈਮਰਸ ਤਸਵੀਰਾਂ
ਹਾਲ ਹੀ 'ਚ ਅਦਾਕਾਰਾ ਨੇ ਬਾਰਬੀ ਲੁੱਕ 'ਚ ਆਪਣੀਆਂ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵਧਾ ਦਿੱਤੀ ਹੈ। ਇਨ੍ਹਾਂ ਤਸਵੀਰਾਂ 'ਚ ਉਸ ਦੇ ਸਟਾਈਲਿਸ਼ ਅਵਤਾਰ ਨੂੰ ਦੇਖ ਫੈਨਜ਼ ਦੀਵਾਨਾ ਹੋ ਗਏ ਹਨ। ਦੇਖੋ ਅਦਾਕਾਰਾ ਦਾ ਕਿਊਟ ਲੁੱਕ...
Download ABP Live App and Watch All Latest Videos
View In App'ਕਿਸ ਕਾ ਭਾਈ ਕਿਸੀ ਕੀ ਜਾਨ' ਫੇਮ ਅਦਾਕਾਰਾ ਪੂਜਾ ਹੇਗੜੇ ਸੋਸ਼ਲ ਮੀਡੀਆ ਰਾਹੀਂ ਹਮੇਸ਼ਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੀ ਰਹਿੰਦੀ ਹੈ।
ਜਦੋਂ ਵੀ ਅਦਾਕਾਰਾ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਲੋਕ ਉਸ ਦੇ ਹਰ ਅੰਦਾਜ਼ ਦੀ ਤਾਰੀਫ ਕਰਦੇ ਨਹੀਂ ਥੱਕਦੇ।
ਹੁਣ ਪੂਜਾ ਹੇਗੜੇ ਨੇ ਆਪਣਾ ਲੇਟੈਸਟ ਫੋਟੋਸ਼ੂਟ ਪ੍ਰਸ਼ੰਸਕਾਂ ਨਾਲ ਸਾਂਝਾ ਕੀਤਾ ਹੈ। ਇਨ੍ਹਾਂ ਤਸਵੀਰਾਂ 'ਚ ਉਹ ਬਾਰਬੀ ਲੁੱਕ 'ਚ ਨਜ਼ਰ ਆ ਰਹੀ ਹੈ।
ਇਨ੍ਹਾਂ ਤਸਵੀਰਾਂ 'ਚ ਪੂਜਾ ਹੇਗੜੇ ਨੇ ਗੁਲਾਬੀ ਰੰਗ ਦਾ ਨੇਕਲਾਈਨ ਬਾਡੀਕੋਨ ਆਊਟਫਿਟ ਪਾਇਆ ਹੋਇਆ ਹੈ।
ਇਨ੍ਹਾਂ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਅਭਿਨੇਤਰੀ ਬੇਹੱਦ ਹੌਟ ਅਤੇ ਸਿਜ਼ਲਿੰਗ ਪੋਜ਼ 'ਚ ਕੈਮਰੇ ਦੇ ਸਾਹਮਣੇ ਫੋਟੋਜ਼ ਕਲਿੱਕ ਕਰਵਾ ਰਹੀ ਹੈ।
ਖੁੱਲ੍ਹੇ ਵਾਲਾਂ, ਹਲਕੇ ਮੇਕਅਪ ਅਤੇ ਚਿਹਰੇ 'ਤੇ ਇੱਕ ਪਿਆਰੀ ਮੁਸਕਰਾਹਟ ਨਾਲ ਅਭਿਨੇਤਰੀ ਨੇ ਆਪਣੇ ਲੁੱਕ ਨੂੰ ਵਧਾ ਦਿੱਤਾ ਹੈ।
ਅਭਿਨੇਤਰੀ ਪੂਜਾ ਇਸ ਬਾਡੀਕਨ ਆਊਟਫਿਟ 'ਚ ਆਪਣੀ ਪਰਫੈਕਟ ਬਾਡੀ ਫਲਾਂਟ ਕਰਦੀ ਨਜ਼ਰ ਆ ਰਹੀ ਹੈ।