ਪੜਚੋਲ ਕਰੋ
'ਮਹਾਭਾਰਤ' 'ਚ 'ਭੀਮ' ਦਾ ਰੋਲ ਨਿਭਾਉਣ ਵਾਲੇ ਪ੍ਰਵੀਨ ਕੁਮਾਰ ਸੋਬਤੀ ਨੇ ਦੁਨੀਆ ਨੂੰ ਕਿਹਾ ਅਲਵਿਦਾ
Praveen_Kumar_Sobti_Death__(3)
1/7

ਬੀਆਰ ਚੋਪੜਾ ਦੀ ਮਹਾਭਾਰਤ ਵਿੱਚ ਭੀਮ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਪ੍ਰਵੀਨ ਕੁਮਾਰ ਸੋਬਤੀ ਦਾ ਦੇਹਾਂਤ ਹੋ ਗਿਆ ਹੈ। ਉਹ 74 ਸਾਲ ਦੀ ਉਮਰ ਵਿੱਚ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ। ਦੱਸਿਆ ਜਾ ਰਿਹਾ ਹੈ ਕਿ ਪ੍ਰਵੀਨ ਕੁਮਾਰ ਸੋਬਤੀ ਲੰਬੇ ਸਮੇਂ ਤੋਂ ਬੀਮਾਰੀ ਤੇ ਵਿੱਤੀ ਸੰਕਟ ਨਾਲ ਜੂਝ ਰਹੇ ਸੀ।
2/7

ਉਨ੍ਹਾਂ ਨੇ ਆਪਣੇ ਮਜ਼ਬੂਤ ਸਰੀਰ ਦੇ ਦਮ 'ਤੇ ਬਤੌਰ ਖਿਡਾਰੀ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਪ੍ਰਵੀਨ ਕੁਮਾਰ ਸੋਬਤੀ ਨੇ ਇੱਕ ਖਿਡਾਰੀ ਦੇ ਤੌਰ 'ਤੇ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਤੋਂ ਬਾਅਦ ਬਾਲੀਵੁੱਡ ਵੱਲ ਮੁੜੇ। ਉਨ੍ਹਾਂ ਨੇ ਕਈ ਫਿਲਮਾਂ 'ਚ ਖਲਨਾਇਕ ਦੀ ਭੂਮਿਕਾ ਨਿਭਾਈ ਪਰ ਬੀਆਰ ਚੋਪੜਾ ਦੀ 'ਮਹਾਭਾਰਤ' ਨੇ ਉਨ੍ਹਾਂ ਨੂੰ ਸਭ ਤੋਂ ਜ਼ਿਆਦਾ ਪਛਾਣ ਦਿੱਤੀ।
Published at : 08 Feb 2022 09:50 AM (IST)
ਹੋਰ ਵੇਖੋ





















