Priya Banerjee: ਗੋਲਡਨ ਗਾਊਨ ਪਾ ਕੇ 'ਬੇਕਾਬੂ' ਫੇਮ ਪ੍ਰਿਆ ਬੈਨਰਜੀ ਨੇ ਮਚਾਈ ਤਬਾਹੀ, ਦੇਖੋ ਇਹ ਸੈਕਸੀ ਪੋਜ਼
'ਬੇਕਾਬੂ' ਫੇਮ ਪ੍ਰਿਆ ਬੈਨਰਜੀ ਨੇ ਆਪਣੀਆਂ ਲੇਟੈਸਟ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।
Download ABP Live App and Watch All Latest Videos
View In Appਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਪ੍ਰਿਆ ਬੈਨਰਜੀ ਨੇ ਗੋਲਡਨ ਕਲਰ ਦਾ ਗਾਊਨ ਪਾਇਆ ਹੋਇਆ ਹੈ ਜਿਸ ਵਿੱਚ ਸਾਈਡ 'ਤੇ ਬਲੈਕ ਕਲਰ ਦਾ ਡਿਜ਼ਾਈਨ ਬਣਿਆ ਹੋਇਆ ਹੈ।
ਉਨ੍ਹਾਂ ਨੇ ਇਸ ਸੀਰੀਜ਼ 'ਚ ਕਈ ਅਜਿਹੇ ਬੋਲਡ ਸੀਨ ਦਿੱਤੇ ਹਨ, ਜਿਨ੍ਹਾਂ ਨੂੰ ਦਰਸ਼ਕਾਂ ਨੇ ਕਾਫੀ ਪਸੰਦ ਕੀਤਾ ਹੈ।
ਪ੍ਰਿਆ ਬੈਨਰਜੀ ਜਦੋਂ ਵੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਹੈ ਤਾਂ ਪ੍ਰਸ਼ੰਸਕ ਹਮੇਸ਼ਾ ਉਨ੍ਹਾਂ ਦੀਆਂ ਤਸਵੀਰਾਂ 'ਤੇ ਲਾਈਕ ਅਤੇ ਕਮੈਂਟ ਕਰਦੇ ਹਨ।
ਆਪਣੇ ਵਾਲਾਂ ਨੂੰ ਸਟਾਈਲਿਸ਼ ਲੁੱਕ ਦਿੰਦੇ ਹੋਏ ਅਦਾਕਾਰਾ ਨੇ ਨਿਊਡ ਮੇਕਅੱਪ ਵੀ ਕੀਤਾ ਹੈ।
ਇਨ੍ਹਾਂ ਤਸਵੀਰਾਂ 'ਚ ਪ੍ਰਿਆ ਬੈਨਰਜੀ ਕਾਫੀ ਬੋਲਡ ਨਜ਼ਰ ਆ ਰਹੀ ਹੈ ਅਤੇ ਉਨ੍ਹਾਂ ਦਾ ਅੰਦਾਜ਼ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ।
ਅਦਾਕਾਰਾ ਅਕਸਰ ਆਪਣੀਆਂ ਹੌਟ ਤਸਵੀਰਾਂ ਨਾਲ ਪ੍ਰਸ਼ੰਸਕਾਂ ਨੂੰ ਕਾਇਲ ਕਰਦੀ ਰਹਿੰਦੀ ਹੈ।
ਇਨ੍ਹਾਂ ਤਸਵੀਰਾਂ 'ਚ ਵੀ ਇੱਕ ਵਾਰ ਫਿਰ ਤੋਂ ਅਦਾਕਾਰਾ ਨੇ ਅਜਿਹਾ ਕੁਝ ਕੀਤਾ ਹੈ ਕਿ ਪ੍ਰਸ਼ੰਸਕਾਂ ਦਾ ਇੱਕ ਵਾਰ ਫਿਰ ਤੋਂ ਦਿਲ ਹਾਰ ਗਿਆ ਹੈ।