Priya Prakash Varrier : ਮਾਲਦੀਵ 'ਚ ਚਿਲ ਕਰਦੀ ਨਜ਼ਰ ਆਈ 'ਵਿੰਕ ਗਰਲ' ਪ੍ਰਿਆ ਪ੍ਰਕਾਸ਼ ਵਾਰੀਅਰ
Priya Prakash Varrier Pics : ਵਿੰਕ ਗਰਲ ਦੇ ਨਾਂ ਨਾਲ ਮਸ਼ਹੂਰ ਪ੍ਰਿਆ ਪ੍ਰਕਾਸ਼ ਵਾਰੀਅਰ ਮਾਲਦੀਵ ਚ ਛੁੱਟੀਆਂ ਮਨਾ ਰਹੀ ਹੈ। ਉਨ੍ਹਾਂ ਨੇ ਆਪਣੇ ਵੇਕੇਸ਼ਨ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਚ ਉਨ੍ਹਾਂ ਦਾ
priya prakash varrier
1/7
Priya Prakash Varrier Pics : 'ਵਿੰਕ ਗਰਲ' ਦੇ ਨਾਂ ਨਾਲ ਮਸ਼ਹੂਰ ਪ੍ਰਿਆ ਪ੍ਰਕਾਸ਼ ਵਾਰੀਅਰ ਮਾਲਦੀਵ 'ਚ ਛੁੱਟੀਆਂ ਮਨਾ ਰਹੀ ਹੈ। ਉਨ੍ਹਾਂ ਨੇ ਆਪਣੇ ਵੇਕੇਸ਼ਨ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਨ੍ਹਾਂ ਦਾ ਕੂਲ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।
2/7
ਸਾਊਥ ਫਿਲਮਾਂ ਦੀ ਅਦਾਕਾਰਾ ਪ੍ਰਿਆ ਪ੍ਰਕਾਸ਼ ਵਾਰੀਅਰ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਮਾਲਦੀਵ ਦੀਆਂ ਤਸਵੀਰਾਂ ਪੋਸਟ ਕੀਤੀਆਂ ਹਨ।
3/7
ਪ੍ਰਿਆ ਪ੍ਰਕਾਸ਼ ਵਾਰੀਅਰ ਇੱਕ ਜਾਮਨੀ ਰੰਗ ਦੇ ਬਰਲੇਟ ਵਿੱਚ ਨਜ਼ਰ ਆ ਰਹੀ ਹੈ, ਜਿਸਨੂੰ ਉਸਨੇ ਡੈਨੀਮ ਸ਼ਾਰਟਸ ਨਾਲ ਜੋੜਿਆ ਹੈ।
4/7
ਬੀਚ 'ਤੇ ਖੜ੍ਹੀ ਪ੍ਰਿਆ ਪ੍ਰਕਾਸ਼ ਵਾਰੀਅਰ ਨੇ ਜ਼ਬਰਦਸਤ ਫੋਟੋਆਂ ਕਲਿੱਕ ਕੀਤੀਆਂ ਹਨ।
5/7
ਪ੍ਰਿਆ ਪ੍ਰਕਾਸ਼ ਵਾਰੀਅਰ ਦਾ ਇਹ ਵੇਕੇਸ਼ਨ ਲੁੱਕ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਹੈ। ਕੁਮੈਂਟ ਸੈਕਸ਼ਨ 'ਚ ਉਨ੍ਹਾਂ ਦੀ ਤਾਰੀਫ ਹੋ ਰਹੀ ਹੈ।
6/7
ਦੱਸਣਯੋਗ ਹੈ ਕਿ ਪ੍ਰਿਆ ਪ੍ਰਕਾਸ਼ ਵਾਰੀਅਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ।
7/7
ਅਦਾਕਾਰਾ ਵੱਖ-ਵੱਖ ਲੁੱਕ 'ਚ ਆਪਣੀਆਂ ਤਸਵੀਰਾਂ ਪੋਸਟ ਕਰਦੀ ਰਹਿੰਦੀ ਹੈ। ਪਰੰਪਰਾਗਤ ਹੋਵੇ ਜਾਂ ਵੈਸਟਰਨ, ਪ੍ਰਿਆ ਹਰ ਲੁੱਕ 'ਚ ਸ਼ਾਨਦਾਰ ਲੱਗ ਰਹੀ ਹੈ।
Published at : 30 Apr 2023 07:28 PM (IST)