ਪੜਚੋਲ ਕਰੋ

ਪ੍ਰਿਅੰਕਾ ਚੋਪੜਾ ਤੋਂ ਲੈ ਕੇ ਭਾਰਤੀ ਸਿੰਘ ਤੱਕ, ਬਿਨਾਂ ਮੇਕਅੱਪ ਕੁਝ ਅਜਿਹੀਆਂ ਦਿਖਦੀਆਂ ਇਹ ਅਭਿਨੇਤਰੀਆਂ

Bollywood Actress

1/8
ਪ੍ਰਿਯੰਕਾ ਚੋਪੜਾ (Priyanka Chopra), ਕੈਟਰੀਨਾ ਕੈਫ (Katrina Kaif) ਤੋਂ ਲੈ ਕੇ ਭਾਰਤੀ ਸਿੰਘ (Bharti Singh) ਤੱਕ, ਬਾਲੀਵੁੱਡ ਅਭਿਨੇਤਰੀਆਂ ਬਿਨਾਂ ਮੇਕਅੱਪ ਦੇ ਕਿਸ ਤਰ੍ਹਾਂ ਦੀਆਂ ਦਿਖਾਈ ਦਿੰਦੀਆਂ ਹਨ।

2/8
ਕੈਟਰੀਨਾ ਕੈਫ ਬਿਨਾਂ ਮੇਕਅੱਪ ਦੇ ਵੀ ਓਨੀ ਹੀ ਖੂਬਸੂਰਤ ਤੇ ਹਸੀਨ ਲੱਗਦੀ ਹੈ, ਜਿੰਨੀ ਮੇਕਅੱਪ ਪਾਉਣ ਤੋਂ ਬਾਅਦ। ਕੈਟਰੀਨਾ ਦੀ ਇਹ ਤਸਵੀਰ ਇਸ ਗੱਲ ਦੀ ਗਵਾਹ ਹੈ।

3/8
ਸਾਡੇ ਵਿੱਚੋਂ ਜ਼ਿਆਦਾਤਰ ਨੇ ਕਾਮੇਡੀਅਨ ਭਾਰਤੀ ਸਿੰਘ ਨੂੰ ਭਾਰੀ ਮੇਕਅੱਪ ਕਰਦੇ ਦੇਖਿਆ ਹੈ। ਇਹ ਉਸ ਦੀ ਬਿਨਾਂ ਮੇਕਅੱਪ ਦੀ ਤਸਵੀਰ ਹੈ।

4/8
ਆਲੀਆ ਭੱਟ ਬਿਨਾਂ ਮੇਕਅੱਪ ਦੇ ਵੀ ਬਹੁਤ ਪਿਆਰੀ ਤੇ ਖੂਬਸੂਰਤ ਲੱਗ ਰਹੀ ਹੈ। ਆਲੀਆ ਦੀ ਇਹ ਤਸਵੀਰ ਉਨ੍ਹਾਂ ਦੇ ਵਿਚਕਾਰ ਲੁੱਕ ਹੈ।

5/8
ਦੀਪਿਕਾ ਪਾਦੁਕੋਣ ਨੇ ਹਾਲ ਹੀ 'ਚ ਇਹ ਤਸਵੀਰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਇਸ ਤਸਵੀਰ 'ਚ ਦੀਪਿਕਾ ਬਿਨਾਂ ਮੇਕਅੱਪ ਦੇ ਆਪਣੇ ਚਿਹਰੇ 'ਤੇ ਵਾਲ ਲਟਕਾਉਂਦੀ ਨਜ਼ਰ ਆ ਰਹੀ ਹੈ।

6/8
ਕਰੀਨਾ ਕਪੂਰ ਖਾਨ ਨੂੰ ਅਕਸਰ ਬਿਨਾਂ ਮੇਕਅੱਪ ਦੇ ਦੇਖਿਆ ਗਿਆ ਹੈ। ਬਿਨਾਂ ਮੇਕਅੱਪ ਦੇ ਵੀ ਕਰੀਨਾ ਦਾ ਚਿਹਰਾ ਕਾਫੀ ਚਮਕਦਾ ਹੈ।

7/8
ਪ੍ਰਿਯੰਕਾ ਚੋਪੜਾ ਦੀ ਚਮੜੀ ਬਿਨਾਂ ਮੇਕਅੱਪ ਦੇ ਵੀ ਕਾਫੀ ਚਮਕਦੀ ਹੈ। ਇਸ ਤਸਵੀਰ 'ਚ ਉਹ ਧੁੱਪ 'ਚ ਹੀਰੇ ਵਾਂਗ ਚਮਕਦੀ ਨਜ਼ਰ ਆ ਰਹੀ ਹੈ।

8/8
ਸਾਰਾ ਅਲੀ ਖਾਨ ਨੇ ਇਸ ਤਸਵੀਰ 'ਚ ਮੇਕਅੱਪ ਨਹੀਂ ਕੀਤਾ ਹੈ। ਸਾਰਾ ਬਿਨਾਂ ਮੇਕਅੱਪ ਦੇ ਵੀ ਬਹੁਤ ਪਿਆਰੀ ਅਤੇ ਖੂਬਸੂਰਤ ਲੱਗ ਰਹੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ

Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Advertisement
ABP Premium

ਵੀਡੀਓਜ਼

Barnala News | ਬਾਰਿਸ਼ ਨੇ ਢਹਿ ਢੇਰੀ ਕੀਤਾ ਰਿਕਸ਼ੇ ਵਾਲੇ ਦਾ ਕੱਚਾ ਆਸ਼ਿਆਨਾBeas water Levevl alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀHina khan ਨੂੰ ਹੋਇਆ ਬ੍ਰੈਸਟ ਕੈਂਸਰ,ਕੀਮੋਥੈਰੇਪੀ ਤੋਂ ਪਹਿਲਾਂ ਸ਼ੇਅਰ ਕੀਤਾ Emotional VideoSangrur Principal Suicide | ਪ੍ਰਿੰਸੀਪਲ ਨੇ ਕੀਤੀ ਖ਼ੁਦਕੁਸ਼ੀ,5 ਅਧਿਆਪਕਾਂ 'ਤੇ ਮਾਮਲਾ ਦਰਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
JTPL City: ਮੀਂਹ ਦੇ ਪਾਣੀ 'ਚ ਡੁੱਬੀ ਜੇਟੀਪੀਐਲ ਸਿਟੀ, ਲੋਕਾਂ ਲਈ ਨਰਕ ਬਣੀ ਸੁਸਾਇਟੀ 

21 ਸੈਕਿੰਡ 'ਚ ਮੌਤ... ਬਿਜਲੀ ਦੀ ਤਾਰਾਂ ਨੂੰ ਛੁਹ ਗਿਆ ਡੰਡਾ, ਤੜਫ-ਤੜਫ ਕੇ ਨੌਜਵਾਨ ਦੀ ਮੌਤ, ਵੇਖੋ ਰੂਹ ਕੰਬਾਊ VIDEO

Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ

Hardik Pandya: ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
Embed widget