ਪੜਚੋਲ ਕਰੋ

Priyanka Chopra Pics: ਪ੍ਰਿਅੰਕਾ ਚੋਪੜਾ ਨੇ ਰਫਲ ਗਾਊਨ ਵਿੱਚ ਦਿਖਾਇਆ ਕਾਤਲਾਨਾ ਅੰਦਾਜ਼, ਫਰੰਟ ਓਪਨ ਡ੍ਰੈੱਸ 'ਚ ਦਿੱਤੇ ਕਿਲਰ ਪੋਜ਼

Priyanka Chopra

1/7
ਅਦਾਕਾਰਾ ਪ੍ਰਿਅੰਕਾ ਚੋਪੜਾ ਇਸ ਸਮੇਂ ਸੁਰਖੀਆਂ ਦਾ ਹਿੱਸਾ ਬਣੀ ਹੋਈ ਹੈ। ਉਹ ਆਪਣੇ ਲੁੱਕ ਨਾਲ ਫ਼ੈਨਜ ਨੂੰ ਦੀਵਾਨਾ ਬਣਾ ਰਹੀ ਹੈ। ਪ੍ਰਿਅੰਕਾ ਇੱਕ ਇਵੈਂਟ ਵਿੱਚ ਸ਼ਾਮਲ ਹੋਣ ਲਈ ਪੈਰਿਸ ਗਈ ਹੋਈ ਹੈ। ਇਸ ਇਵੈਂਟ ਤੋਂ ਉਸ ਦੇ ਲੁੱਕ ਵਾਇਰਲ ਹੋ ਰਹੇ ਹਨ। ਮੰਗਲਵਾਰ ਨੂੰ ਪ੍ਰਿਅੰਕਾ ਦੇ ਆਰੇਂਜ ਫਰੰਟ ਓਪਨ ਗਾਊਨ 'ਚ ਤਸਵੀਰਾਂ ਸਾਹਮਣੇ ਆਈਆਂ ਸਨ, ਹੁਣ ਨਵਾਂ ਲੁੱਕ ਸਾਹਮਣੇ ਆਇਆ ਹੈ।

2/7
ਪ੍ਰਿਅੰਕਾ ਦੇ ਅੱਜ ਦੇ ਲੁੱਕ ਤੋਂ ਫ਼ੈਨਜ ਦੀਆਂ ਨਜ਼ਰਾਂ ਹਟ ਨਹੀਂ ਰਹੀਆਂ ਹਨ। ਉਸ ਨੇ ਬਲੈਕ ਐਂਡ ਵ੍ਹਾਈਟ ਰਫਲ ਗਾਊਨ ਪਾਇਆ ਹੋਇਆ ਹੈ ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ। ਇਸ ਓਪਨ ਫਰੰਟ ਡਰੈੱਸ 'ਚ ਪ੍ਰਿਅੰਕਾ ਬੋਲਡ ਲੁੱਕ ਦੇ ਰਹੀ ਹੈ।

3/7
ਪ੍ਰਿਅੰਕਾ ਨੇ ਆਪਣੇ ਲੁੱਕ ਨੂੰ ਡਾਇਮੰਡ ਨੇਕਪੀਸ ਨਾਲ ਪੂਰਾ ਕੀਤਾ ਹੈ। ਉਸਦਾ ਨੇਕਪੀਸ ਸਾਰਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ। ਪ੍ਰਿਅੰਕਾ ਨੇ ਇਸ ਲੁੱਕ ਨੂੰ ਸਾਧਾਰਨ ਮੇਕਅੱਪ ਤੇ ਮੈਸੀ ਬਨ ਨਾਲ ਪੂਰਾ ਕੀਤਾ ਹੈ।

4/7
ਪ੍ਰਿਅੰਕਾ ਆਪਣੇ ਫੈਸ਼ਨ ਨੂੰ ਲੈ ਕੇ ਐਕਪੇਰੀਮੈਂਟ ਕਰਨ ਤੋਂ ਪਿੱਛੇ ਨਹੀਂ ਹਟਦੀ। ਉਸ ਦੇ ਲੁੱਕ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

5/7
ਇਸ ਲੁੱਕ ਨੂੰ ਲੈ ਕੇ ਪ੍ਰਿਅੰਕਾ ਛਾਈ ਹੋਈ ਹੈ। ਫ਼ੈਨਜ ਉਨ੍ਹਾਂ ਦੀਆਂ ਤਸਵੀਰਾਂ ਤੋਂ ਨਜ਼ਰਾਂ ਨਹੀਂ ਹਟਾ ਰਹੇ ਹਨ। ਪ੍ਰਿਅੰਕਾ ਨੇ ਇਸ ਡ੍ਰੈੱਸ ਨੂੰ ਬਹੁਤ ਹੀ ਖੂਬਸੂਰਤੀ ਨਾਲ ਕੈਰੀ ਕੀਤਾ ਹੈ।

6/7
ਵਰਕਫਰੰਟ ਦੀ ਗੱਲ ਕਰੀਏ ਤਾਂ ਪ੍ਰਿਅੰਕਾ ਕੋਲ ਇਸ ਸਮੇਂ ਕਈ ਪ੍ਰੋਜੈਕਟ ਹਨ। ਉਹ ਬਾਲੀਵੁੱਡ ਦੇ ਨਾਲ-ਨਾਲ ਹਾਲੀਵੁੱਡ ਪ੍ਰੋਜੈਕਟਾਂ ਵਿੱਚ ਵੀ ਨਜ਼ਰ ਆਵੇਗੀ।

7/7
ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਪ੍ਰਿਅੰਕਾ ਹਾਲ ਹੀ 'ਚ ਮਾਂ ਬਣੀ ਹੈ। ਉਸ ਨੇ ਮਾਂ ਦਿਵਸ ਦੇ ਮੌਕੇ 'ਤੇ ਆਪਣੀ ਬੇਟੀ ਨਾਲ ਇੱਕ ਤਸਵੀਰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ

Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Advertisement
ABP Premium

ਵੀਡੀਓਜ਼

Beas water Levevl alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀHina khan ਨੂੰ ਹੋਇਆ ਬ੍ਰੈਸਟ ਕੈਂਸਰ,ਕੀਮੋਥੈਰੇਪੀ ਤੋਂ ਪਹਿਲਾਂ ਸ਼ੇਅਰ ਕੀਤਾ Emotional VideoSangrur Principal Suicide | ਪ੍ਰਿੰਸੀਪਲ ਨੇ ਕੀਤੀ ਖ਼ੁਦਕੁਸ਼ੀ,5 ਅਧਿਆਪਕਾਂ 'ਤੇ ਮਾਮਲਾ ਦਰਜ਼Akali dal | 'ਘਰ ਦਾ ਭੇਤੀ ਲੰਕਾ ਢਾਹੇ' - ਅਕਾਲੀ ਦਲ ਦਾ CM ਮਾਨ 'ਤੇ ਨਿਸ਼ਾਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
JTPL City: ਮੀਂਹ ਦੇ ਪਾਣੀ 'ਚ ਡੁੱਬੀ ਜੇਟੀਪੀਐਲ ਸਿਟੀ, ਲੋਕਾਂ ਲਈ ਨਰਕ ਬਣੀ ਸੁਸਾਇਟੀ 

21 ਸੈਕਿੰਡ 'ਚ ਮੌਤ... ਬਿਜਲੀ ਦੀ ਤਾਰਾਂ ਨੂੰ ਛੁਹ ਗਿਆ ਡੰਡਾ, ਤੜਫ-ਤੜਫ ਕੇ ਨੌਜਵਾਨ ਦੀ ਮੌਤ, ਵੇਖੋ ਰੂਹ ਕੰਬਾਊ VIDEO

Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ

Hardik Pandya: ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
Embed widget