ਪੜਚੋਲ ਕਰੋ

ਪ੍ਰਿਅੰਕਾ ਚੋਪੜਾ ਤੋਂ ਲੈ ਕੇ ਮ੍ਰਿਣਾਲ ਠਾਕੁਰ ਤੱਕ, ਇਹ ਅਭਿਨੇਤਰੀਆਂ ਜੜ ਚੁੱਕੀਆਂ ਆਪਣੇ ਕੋ-ਐਕਟਰਸ ਨੂੰ ਥੱਪੜ ! ਜਾਣੋ ਹੋਰ ਕੌਣ ਹੈ ਲਿਸਟ 'ਚ ਸ਼ਾਮਿਲ

ਬਾਲੀਵੁੱਡ ਦੀਆਂ ਕੁਝ ਅਭਿਨੇਤਰੀਆਂ ਨੇ ਸੈੱਟ 'ਤੇ ਆਪਣੇ ਕੋ-ਐਕਟਰਸ ਨੂੰ ਥੱਪੜ ਵੀ ਜੜ ਚੁੱਕੀਆਂ ਹੈ। ਜਾਣੋ ਇਸ ਸੂਚੀ ਵਿੱਚ ਕੌਣ-ਕੌਣ ਹਨ।

Mrunal Thakur

1/7

2/7
ਬਾਲੀਵੁੱਡ ਸੈਲੇਬਸ ਐਕਸ਼ਨ, ਰੋਮਾਂਸ, ਕਾਮੇਡੀ ਕਿਸੇ ਵੀ ਸੀਨ ਨੂੰ ਰੀਅਲ ਦਿਖਾਉਣ ਲਈ ਆਪਣੀ ਜਾਨ ਫੂਕ ਦਿੰਦੇ ਹਨ। ਕਈ ਵਾਰ ਐਕਟਰਸ ਨੂੰ ਸੀਨ ਦੀ ਡਿਮਾਂਡ ਦੇ ਤਹਿਤ ਇੱਕ ਦੂਜੇ ਦੇ ਥੱਪੜ ਵੀ ਮਾਰਨੇ ਪੈਂਦੇ ਹਨ। ਅੱਜ ਜਾਣੋ ਕੁਝ ਅਜਿਹੇ ਹੀ ਮਸ਼ਹੂਰ ਹਸਤੀਆਂ ਬਾਰੇ ਜਿਨ੍ਹਾਂ ਨੇ ਸੱਚਮੁੱਚ ਆਪਣੇ ਕੋ-ਸਟਾਰਸ ਨੂੰ ਸੀਨ 'ਚ ਜਾਨ ਪਾਉਣ ਲਈ ਥੱਪੜ ਮਾਰਿਆ ਹੈ।

3/7
ਕੈਟਰੀਨਾ ਕੈਫ- ਫਿਲਮ ਸੂਰਿਆਵੰਸ਼ੀ ਦੀ ਸ਼ੂਟਿੰਗ ਦੌਰਾਨ ਕੈਟਰੀਨਾ ਕੈਫ ਨੇ ਸੀਨ ਨੂੰ ਰੀਅਲ ਦਿਖਾਉਣ ਲਈ ਅਕਸ਼ੇ ਕੁਮਾਰ ਨੂੰ ਥੱਪੜ ਮਾਰ ਦਿੱਤਾ ਸੀ।

4/7
ਅਨੁਸ਼ਕਾ ਸ਼ਰਮਾ- 'ਐ ਦਿਲ ਹੈ ਮੁਸ਼ਕਿਲ' ਦੇ ਸੀਨ ਦੀ ਸ਼ੂਟਿੰਗ ਦੌਰਾਨ ਅਨੁਸ਼ਕਾ ਸ਼ਰਮਾ ਨੇ ਰਣਬੀਰ ਕਪੂਰ ਨੂੰ ਇੰਨਾ ਜ਼ੋਰਦਾਰ ਥੱਪੜ ਮਾਰਿਆ ਕਿ ਰਣਬੀਰ ਨਿਰਾਜ਼ ਹੋ ਗਏ ਸੀ।

5/7
ਪ੍ਰਿਯੰਕਾ ਚੋਪੜਾ-ਇਰਫਾਨ ਖਾਨ- 7 ਖੂਨ ਮਾਫ ਦੇ ਇੱਕ ਸੀਨ ਵਿੱਚ ਪ੍ਰਿਅੰਕਾ ਅਤੇ ਇਰਫਾਨ ਦੋਵਾਂ ਨੂੰ ਇੱਕ ਦੂਜੇ ਦੇ ਥੱਪੜ ਮਾਰਨੇ ਪਏ ਸਨ। ਪਰਫੈਕਟ ਸ਼ਾਟ ਲੈਣ ਲਈ ਦੋਵਾਂ ਨੇ ਇਕ-ਦੂਜੇ ਨੂੰ ਕਈ ਵਾਰ ਥੱਪੜ ਮਾਰਿਆ।

6/7
ਸੋਹਾ ਅਲੀ ਖਾਨ- ਘਾਇਲ ਵਨਸ ਅਗੇਨ ਦੀ ਸ਼ੂਟਿੰਗ ਦੌਰਾਨ ਸੋਹਾ ਅਲੀ ਖਾਨ ਨੇ  ਸੀਨ ਨੂੰ ਰੀਅਲ ਦਿਖਾਉਣ ਲਈ ਸੰਨੀ ਦਿਓਲ ਨੂੰ ਥੱਪੜ ਮਾਰਿਆ ਸੀ।

7/7
ਮ੍ਰਿਣਾਲ ਠਾਕੁਰ- ਅਭਿਨੇਤਰੀ ਮ੍ਰਿਣਾਲ ਠਾਕੁਰ ਨੇ ਜਰਸੀ ਦੀ ਸ਼ੂਟਿੰਗ ਦੌਰਾਨ ਸ਼ਾਹਿਦ ਕਪੂਰ ਨੂੰ ਥੱਪੜ ਮਾਰਿਆ ਸੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Advertisement
ABP Premium

ਵੀਡੀਓਜ਼

Kulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊGiani Harpreet Singh| 'ਹਿੰਦੂ ਰਾਸ਼ਟਰ' ਜ਼ਿੰਦਾਬਾਦ ਕਿਹਾ ਜਾਂਦਾ ਫਿਰ 'ਸਿੱਖ ਰਾਸ਼ਟਰ' ਦੀ ਗੱਲ 'ਚ ਬੁਰਾ ਕੀ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

Embed widget