ਪੜਚੋਲ ਕਰੋ
(Source: ECI/ABP News)
Priyanka Chopra Pics: ਪ੍ਰਿਯੰਕਾ ਚੋਪੜਾ-ਨਿਕ ਜੋਨਸ ਨੇ ਆਟੋ ਰਿਕਸ਼ਾ ਦੇ ਨਾਲ ਦਿੱਤੇ ਮਜ਼ੇਦਾਰ ਪੋਜ਼, ਦੇਖੋ ਤਸਵੀਰਾਂ
Priyanka Chopra-Nick Jonas Pics: ਸੁਪਰਸਟਾਰ ਪ੍ਰਿਯੰਕਾ ਚੋਪੜਾ ਦੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ 'ਚ ਪ੍ਰਿਯੰਕਾ ਚੋਪੜਾ ਆਪਣੇ ਪਤੀ ਅਤੇ ਹਾਲੀਵੁੱਡ ਸੁਪਰਸਟਾਰ ਨਿਕ ਜੋਨਸ ਨਾਲ ਨਜ਼ਰ ਆ ਰਹੀ ਹੈ।
![Priyanka Chopra-Nick Jonas Pics: ਸੁਪਰਸਟਾਰ ਪ੍ਰਿਯੰਕਾ ਚੋਪੜਾ ਦੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ 'ਚ ਪ੍ਰਿਯੰਕਾ ਚੋਪੜਾ ਆਪਣੇ ਪਤੀ ਅਤੇ ਹਾਲੀਵੁੱਡ ਸੁਪਰਸਟਾਰ ਨਿਕ ਜੋਨਸ ਨਾਲ ਨਜ਼ਰ ਆ ਰਹੀ ਹੈ।](https://feeds.abplive.com/onecms/images/uploaded-images/2023/04/02/3208cadf4bc394b806f23dc8fe7478571680449432896700_original.jpg?impolicy=abp_cdn&imwidth=720)
Priyanka Chopra-Nick Jonas- image source: instagram
1/9
![ਸੁਪਰਸਟਾਰ ਪ੍ਰਿਯੰਕਾ ਚੋਪੜਾ ਦੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ 'ਚ ਪ੍ਰਿਯੰਕਾ ਚੋਪੜਾ ਆਪਣੇ ਪਤੀ ਅਤੇ ਹਾਲੀਵੁੱਡ ਸੁਪਰਸਟਾਰ ਨਿਕ ਜੋਨਸ ਨਾਲ ਨਜ਼ਰ ਆ ਰਹੀ ਹੈ।](https://feeds.abplive.com/onecms/images/uploaded-images/2023/04/02/f3ccdd27d2000e3f9255a7e3e2c488008d552.jpg?impolicy=abp_cdn&imwidth=720)
ਸੁਪਰਸਟਾਰ ਪ੍ਰਿਯੰਕਾ ਚੋਪੜਾ ਦੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ 'ਚ ਪ੍ਰਿਯੰਕਾ ਚੋਪੜਾ ਆਪਣੇ ਪਤੀ ਅਤੇ ਹਾਲੀਵੁੱਡ ਸੁਪਰਸਟਾਰ ਨਿਕ ਜੋਨਸ ਨਾਲ ਨਜ਼ਰ ਆ ਰਹੀ ਹੈ।
2/9
![ਗਲੋਬਲ ਸੁਪਰਸਟਾਰ ਪ੍ਰਿਯੰਕਾ ਚੋਪੜਾ ਇਨ੍ਹੀਂ ਦਿਨੀਂ ਆਪਣੇ ਪਰਿਵਾਰ ਨਾਲ ਭਾਰਤ ਦੌਰੇ 'ਤੇ ਆਈ ਹੋਈ ਹੈ। ਹਾਲ ਹੀ 'ਚ ਪ੍ਰਿਯੰਕਾ ਚੋਪੜਾ ਆਪਣੇ ਪਤੀ ਨਿਕ ਜੋਨਸ ਨਾਲ ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਈਵੈਂਟ 'ਚ ਵੀ ਸ਼ਾਮਲ ਹੋਈ ਹੈ।](https://feeds.abplive.com/onecms/images/uploaded-images/2023/04/02/032b2cc936860b03048302d991c3498f30982.jpg?impolicy=abp_cdn&imwidth=720)
ਗਲੋਬਲ ਸੁਪਰਸਟਾਰ ਪ੍ਰਿਯੰਕਾ ਚੋਪੜਾ ਇਨ੍ਹੀਂ ਦਿਨੀਂ ਆਪਣੇ ਪਰਿਵਾਰ ਨਾਲ ਭਾਰਤ ਦੌਰੇ 'ਤੇ ਆਈ ਹੋਈ ਹੈ। ਹਾਲ ਹੀ 'ਚ ਪ੍ਰਿਯੰਕਾ ਚੋਪੜਾ ਆਪਣੇ ਪਤੀ ਨਿਕ ਜੋਨਸ ਨਾਲ ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਈਵੈਂਟ 'ਚ ਵੀ ਸ਼ਾਮਲ ਹੋਈ ਹੈ।
3/9
![ਇਸ ਦੌਰਾਨ ਪ੍ਰਿਯੰਕਾ ਚੋਪੜਾ ਨੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਆਪਣੀਆਂ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ।](https://feeds.abplive.com/onecms/images/uploaded-images/2023/04/02/fe5df232cafa4c4e0f1a0294418e56607c68c.jpg?impolicy=abp_cdn&imwidth=720)
ਇਸ ਦੌਰਾਨ ਪ੍ਰਿਯੰਕਾ ਚੋਪੜਾ ਨੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਆਪਣੀਆਂ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ।
4/9
![ਇਨ੍ਹਾਂ ਤਸਵੀਰਾਂ 'ਚ ਪ੍ਰਿਯੰਕਾ ਚੋਪੜਾ ਆਪਣੇ ਪਤੀ ਅਤੇ ਹਾਲੀਵੁੱਡ ਦੇ ਮਸ਼ਹੂਰ ਐਕਟਰ ਨਿਕ ਜੋਨਸ ਨਾਲ ਆਟੋ ਰਿਕਸ਼ਾ ਦੇ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।](https://feeds.abplive.com/onecms/images/uploaded-images/2023/04/02/d0096ec6c83575373e3a21d129ff8fefe7bb9.jpg?impolicy=abp_cdn&imwidth=720)
ਇਨ੍ਹਾਂ ਤਸਵੀਰਾਂ 'ਚ ਪ੍ਰਿਯੰਕਾ ਚੋਪੜਾ ਆਪਣੇ ਪਤੀ ਅਤੇ ਹਾਲੀਵੁੱਡ ਦੇ ਮਸ਼ਹੂਰ ਐਕਟਰ ਨਿਕ ਜੋਨਸ ਨਾਲ ਆਟੋ ਰਿਕਸ਼ਾ ਦੇ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
5/9
![ਇਨ੍ਹਾਂ ਤਸਵੀਰਾਂ 'ਚ ਪ੍ਰਿਯੰਕਾ ਚੋਪੜਾ ਅਤੇ ਨਿਕ ਜੋਨਸ ਦੀ ਜੋੜੀ ਕਾਫੀ ਸ਼ਾਨਦਾਰ ਲੱਗ ਰਹੀ ਹੈ।](https://feeds.abplive.com/onecms/images/uploaded-images/2023/04/02/8cda81fc7ad906927144235dda5fdf15640d0.jpg?impolicy=abp_cdn&imwidth=720)
ਇਨ੍ਹਾਂ ਤਸਵੀਰਾਂ 'ਚ ਪ੍ਰਿਯੰਕਾ ਚੋਪੜਾ ਅਤੇ ਨਿਕ ਜੋਨਸ ਦੀ ਜੋੜੀ ਕਾਫੀ ਸ਼ਾਨਦਾਰ ਲੱਗ ਰਹੀ ਹੈ।
6/9
![image 8](https://feeds.abplive.com/onecms/images/uploaded-images/2023/04/02/156005c5baf40ff51a327f1c34f2975b17600.jpg?impolicy=abp_cdn&imwidth=720)
image 8
7/9
![ਇੰਨਾ ਹੀ ਨਹੀਂ ਇਸ ਫੋਟੋ 'ਚ ਪ੍ਰਿਯੰਕਾ ਚੋਪੜਾ ਆਪਣੇ ਸਟਾਈਲਿਸ਼ ਲੁੱਕ ਨਾਲ ਸਾਰਿਆਂ ਦਾ ਦਿਲ ਜਿੱਤ ਰਹੀ ਹੈ।](https://feeds.abplive.com/onecms/images/uploaded-images/2023/04/02/18e2999891374a475d0687ca9f989d83a7e75.jpg?impolicy=abp_cdn&imwidth=720)
ਇੰਨਾ ਹੀ ਨਹੀਂ ਇਸ ਫੋਟੋ 'ਚ ਪ੍ਰਿਯੰਕਾ ਚੋਪੜਾ ਆਪਣੇ ਸਟਾਈਲਿਸ਼ ਲੁੱਕ ਨਾਲ ਸਾਰਿਆਂ ਦਾ ਦਿਲ ਜਿੱਤ ਰਹੀ ਹੈ।
8/9
![ਇਸ ਤੋਂ ਪਹਿਲਾਂ ਨੀਤਾ ਅੰਬਾਨੀ ਕਲਚਰਲ ਸੈਂਟਰ ਈਵੈਂਟ ਦੇ ਪਹਿਲੇ ਦਿਨ ਪ੍ਰਿਯੰਕਾ ਚੋਪੜਾ ਅਤੇ ਨਿਕ ਜੋਨਸ ਦੀਆਂ ਕਈ ਤਸਵੀਰਾਂ ਸਾਹਮਣੇ ਆਈਆਂ ਸਨ।](https://feeds.abplive.com/onecms/images/uploaded-images/2023/04/02/ae566253288191ce5d879e51dae1d8c39906f.jpg?impolicy=abp_cdn&imwidth=720)
ਇਸ ਤੋਂ ਪਹਿਲਾਂ ਨੀਤਾ ਅੰਬਾਨੀ ਕਲਚਰਲ ਸੈਂਟਰ ਈਵੈਂਟ ਦੇ ਪਹਿਲੇ ਦਿਨ ਪ੍ਰਿਯੰਕਾ ਚੋਪੜਾ ਅਤੇ ਨਿਕ ਜੋਨਸ ਦੀਆਂ ਕਈ ਤਸਵੀਰਾਂ ਸਾਹਮਣੇ ਆਈਆਂ ਸਨ।
9/9
![ਪ੍ਰਿਯੰਕਾ ਚੋਪੜਾ ਅਤੇ ਨਿਕ ਦੀਆਂ ਇਨ੍ਹਾਂ ਤਸਵੀਰਾਂ 'ਤੇ ਪ੍ਰਸ਼ੰਸਕ ਖੂਬ ਪਿਆਰ ਲੁੱਟਾ ਰਹੇ ਨੇ ਤੇ ਕਮੈਂਟ ਕਰਕੇ ਖੂਬ ਤਾਰੀਫ ਕਰ ਰਹੇ ਹਨ।](https://feeds.abplive.com/onecms/images/uploaded-images/2023/04/02/30e62fddc14c05988b44e7c02788e187c8ea8.jpg?impolicy=abp_cdn&imwidth=720)
ਪ੍ਰਿਯੰਕਾ ਚੋਪੜਾ ਅਤੇ ਨਿਕ ਦੀਆਂ ਇਨ੍ਹਾਂ ਤਸਵੀਰਾਂ 'ਤੇ ਪ੍ਰਸ਼ੰਸਕ ਖੂਬ ਪਿਆਰ ਲੁੱਟਾ ਰਹੇ ਨੇ ਤੇ ਕਮੈਂਟ ਕਰਕੇ ਖੂਬ ਤਾਰੀਫ ਕਰ ਰਹੇ ਹਨ।
Published at : 02 Apr 2023 09:01 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)