ਪੜਚੋਲ ਕਰੋ

Priyanka Chopra: ਪ੍ਰਿਯੰਕਾ ਚੋਪੜਾ-ਨਿਕ ਜੋਨਸ ਦੀਆਂ ਪ੍ਰਾਇਵੇਟ ਤਸਵੀਰਾਂ ਵਾਇਰਲ, ਇੱਕ ਦੂਜੇ ਨਾਲ ਰੋਮਾਂਟਿਕ ਹੁੰਦਾ ਨਜ਼ਰ ਆਇਆ ਜੋੜਾ

ਪ੍ਰਿਯੰਕਾ ਚੋਪੜਾ ਅਤੇ ਨਿਕ ਜੋਨਸ ਇਨ੍ਹੀਂ ਦਿਨੀਂ ਆਪਣੀਆਂ ਰੋਮਾਂਟਿਕ ਤਸਵੀਰਾਂ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਸੁਰਖੀਆਂ ਬਟੋਰ ਰਹੇ ਹਨ। ਇਸ ਦੌਰਾਨ ਦੋਵਾਂ ਦੀਆਂ ਕੁਝ ਕੋਜ਼ੀ ਤਸਵੀਰਾਂ ਲੀਕ ਹੋਈਆਂ ਹਨ। ਹੇਠਾਂ ਸਲਾਈਡ 'ਤੇ ਇੱਕ ਨਜ਼ਰ ਮਾਰੋ।

ਪ੍ਰਿਯੰਕਾ ਚੋਪੜਾ, ਨਿੱਕ ਜੋਨਸ

1/6
ਪ੍ਰਿਅੰਕਾ ਅਤੇ ਨਿਕ ਦੀਆਂ ਇਹ ਤਸਵੀਰਾਂ ਅਭਿਨੇਤਰੀ ਦੇ ਇੱਕ ਫੈਨ ਪੇਜ ਪ੍ਰਿਯੰਕਾ ਚੋਪੜਾ ਨੇ ਆਨਲਾਈਨ ਸ਼ੇਅਰ ਕੀਤੀਆਂ ਹਨ। ਜਿਸ ਨੇ ਸੋਸ਼ਲ ਮੀਡੀਆ ਦਾ ਤਾਪਮਾਨ ਵਧਾ ਦਿੱਤਾ ਹੈ।

2/6
ਤਸਵੀਰਾਂ 'ਚ ਨਿਕ ਅਤੇ ਪ੍ਰਿਯੰਕਾ ਇਕ-ਦੂਜੇ ਦੀਆਂ ਬਾਹਾਂ 'ਚ ਮਸਤੀ ਕਰਦੇ ਨਜ਼ਰ ਆ ਰਹੇ ਹਨ। ਇਹ ਤਸਵੀਰਾਂ ਅਪਲੋਡ ਹੁੰਦੇ ਹੀ ਇੰਟਰਨੈੱਟ 'ਤੇ ਵਾਇਰਲ ਹੋ ਗਈਆਂ।

3/6
ਇਨ੍ਹਾਂ ਤਸਵੀਰਾਂ 'ਚ ਪ੍ਰਿਯੰਕਾ ਚੋਪੜਾ ਵਨ ਸ਼ੋਲਡਰ ਵਾਈਟ ਟਾਪ ਪਹਿਨ ਕੇ ਕਾਫੀ ਖੂਬਸੂਰਤ ਲੱਗ ਰਹੀ ਹੈ। ਉਸ ਨੇ ਆਪਣੇ ਵਾਲ ਖੁੱਲ੍ਹੇ ਰੱਖੇ ਹੋਏ ਹਨ। ਤਸਵੀਰ 'ਚ ਉਹ ਨਿਕ ਨੂੰ ਕਿੱਸ ਕਰਦੀ ਨਜ਼ਰ ਆ ਰਹੀ ਹੈ।

4/6
ਜਦਕਿ ਨਿਕ ਨੇ ਪੀਲੇ ਰੰਗ ਦੀ ਟੀ-ਸ਼ਰਟ ਦੇ ਨਾਲ ਬਲੈਕ ਐਂਡ ਵ੍ਹਾਈਟ ਬਲੇਜ਼ਰ ਪਾਇਆ ਹੋਇਆ ਹੈ। ਉਸ ਨੇ ਪ੍ਰਿਅੰਕਾ ਨੂੰ ਬਾਹਾਂ 'ਚ ਫੜਿਆ ਹੋਇਆ ਹੈ।

5/6
ਦੋਵਾਂ ਦੀਆਂ ਇਹ ਤਸਵੀਰਾਂ ਥੋੜੀਆਂ ਧੁੰਦਲੀਆਂ ਹਨ ਪਰ ਪ੍ਰਸ਼ੰਸਕ ਉਨ੍ਹਾਂ ਦੀ ਕੈਮਿਸਟਰੀ 'ਤੇ ਪਿਆਰ ਦੀ ਵਰਖਾ ਕਰ ਰਹੇ ਹਨ।

6/6
ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਅਭਿਨੇਤਰੀ ਦੇ ਫੈਨ ਪੇਜ 'ਤੇ ਲਿਖਿਆ- 'ਇਹ ਦੋਵੇਂ ਬਹੁਤ ਹੌਟ ਹਨ।' ਜਦਕਿ ਦੋਵਾਂ ਦੇ ਪ੍ਰਸ਼ੰਸਕ ਇਸ 'ਤੇ ਮੋਹਰ ਲਗਾਉਂਦੇ ਹੋਏ ਨਜ਼ਰ ਆ ਰਹੇ ਹਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ

Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Advertisement
ABP Premium

ਵੀਡੀਓਜ਼

Barnala News | ਬਾਰਿਸ਼ ਨੇ ਢਹਿ ਢੇਰੀ ਕੀਤਾ ਰਿਕਸ਼ੇ ਵਾਲੇ ਦਾ ਕੱਚਾ ਆਸ਼ਿਆਨਾBeas water Levevl alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀHina khan ਨੂੰ ਹੋਇਆ ਬ੍ਰੈਸਟ ਕੈਂਸਰ,ਕੀਮੋਥੈਰੇਪੀ ਤੋਂ ਪਹਿਲਾਂ ਸ਼ੇਅਰ ਕੀਤਾ Emotional VideoSangrur Principal Suicide | ਪ੍ਰਿੰਸੀਪਲ ਨੇ ਕੀਤੀ ਖ਼ੁਦਕੁਸ਼ੀ,5 ਅਧਿਆਪਕਾਂ 'ਤੇ ਮਾਮਲਾ ਦਰਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
JTPL City: ਮੀਂਹ ਦੇ ਪਾਣੀ 'ਚ ਡੁੱਬੀ ਜੇਟੀਪੀਐਲ ਸਿਟੀ, ਲੋਕਾਂ ਲਈ ਨਰਕ ਬਣੀ ਸੁਸਾਇਟੀ 

21 ਸੈਕਿੰਡ 'ਚ ਮੌਤ... ਬਿਜਲੀ ਦੀ ਤਾਰਾਂ ਨੂੰ ਛੁਹ ਗਿਆ ਡੰਡਾ, ਤੜਫ-ਤੜਫ ਕੇ ਨੌਜਵਾਨ ਦੀ ਮੌਤ, ਵੇਖੋ ਰੂਹ ਕੰਬਾਊ VIDEO

Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ

Hardik Pandya: ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
Embed widget