ਪੜਚੋਲ ਕਰੋ

3 ਸਾਲ ਬਾਅਦ ਭਾਰਤ ਪਰਤੀ 'ਦੇਸੀ ਗਰਲ' ਪ੍ਰਿਅੰਕਾ ਚੋਪੜਾ , ਮੁੰਬਈ ਏਅਰਪੋਰਟ 'ਤੇ ਕਾਫੀ ਖੁਸ਼ ਦਿਖੀ ਅਦਾਕਾਰਾ, ਵੇਖੋ ਤਸਵੀਰਾਂ

Priyanka Chopra : ਗਲੋਬਲ ਆਈਕਨ ਪ੍ਰਿਯੰਕਾ ਚੋਪੜਾ ਤਿੰਨ ਸਾਲਾਂ ਦੇ ਲੰਬੇ ਵਕਫ਼ੇ ਤੋਂ ਬਾਅਦ ਭਾਰਤ ਆਈ ਹੈ। ਪ੍ਰਿਅੰਕਾ ਨੂੰ ਮੰਗਲਵਾਰ ਸਵੇਰੇ ਮੁੰਬਈ ਏਅਰਪੋਰਟ 'ਤੇ ਦੇਖਿਆ ਗਿਆ। ਪੈਪਰਾਜ਼ੀ ਨੇ ਉਸ ਦੀਆਂ ਤਸਵੀਰਾਂ ਕਾਫੀ ਕਲਿੱਕ ਕੀਤੀਆਂ।

Priyanka Chopra

1/7
Priyanka Chopra : ਗਲੋਬਲ ਆਈਕਨ ਪ੍ਰਿਯੰਕਾ ਚੋਪੜਾ ਤਿੰਨ ਸਾਲਾਂ ਦੇ ਲੰਬੇ ਵਕਫ਼ੇ ਤੋਂ ਬਾਅਦ ਭਾਰਤ ਆਈ ਹੈ। ਪ੍ਰਿਅੰਕਾ ਨੂੰ ਮੰਗਲਵਾਰ ਸਵੇਰੇ ਮੁੰਬਈ ਏਅਰਪੋਰਟ 'ਤੇ ਦੇਖਿਆ ਗਿਆ। ਇਸ ਦੌਰਾਨ  ਪੈਪਰਾਜ਼ੀ ਨੇ ਉਸ ਦੀਆਂ ਤਸਵੀਰਾਂ ਕਾਫੀ ਕਲਿੱਕ ਕੀਤੀਆਂ।

2/7
ਇਸ ਦੇ ਨਾਲ ਹੀ ਪ੍ਰਿਅੰਕਾ ਚੋਪੜਾ ਅੱਜ ਸਵੇਰੇ ਮੁੰਬਈ ਪਹੁੰਚ ਗਈ। ਇੱਥੇ ਏਅਰਪੋਰਟ 'ਤੇ ਪਹੁੰਚਣ 'ਤੇ ਪੈਪਰਾਜ਼ੀ ਨੇ ਪ੍ਰਿਯੰਕਾ ਦੀਆਂ ਤਸਵੀਰਾਂ ਕਲਿੱਕ ਕੀਤੀਆਂ। ਜਲਦੀ ਹੀ ਅਦਾਕਾਰਾ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ।

3/7
ਮੁੰਬਈ ਦੇ ਟਰਮੀਨਲ 2 ਤੋਂ ਬਾਹਰ ਨਿਕਲਣ 'ਤੇ ਅਦਾਕਾਰਾ ਨੇ ਮਿਲੀਅਨ ਡਾਲਰ ਦੀ ਮੁਸਕਰਾਹਟ ਬਿਖੇਰੀ। ਇਸ ਦੇ ਨਾਲ ਹੀ ਗਲੋਬਲ ਆਈਕਨ ਦੀਆਂ ਤਸਵੀਰਾਂ ਕਲਿੱਕ ਕਰਨ ਲਈ ਪੈਪਰਾਜ਼ੀ 'ਚ ਵੀ ਹੋਡ ਨਜ਼ਰ ਆਈ।

4/7
ਅਭਿਨੇਤਰੀ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ 'ਤੇ ਆਪਣੇ ਫੈਨਜ਼ ਨੂੰ ਇੰਡੀਆ ਟ੍ਰੈਵਲ ਦੀ ਅਪਡੇਟ ਦਿੱਤੀ ਸੀ ਕਿ ਉਹ ਅਮਰੀਕਾ ਤੋਂ ਭਾਰਤ ਦੀ ਯਾਤਰਾ ਕਰ ਰਹੀ ਹੈ। ਉਸ ਨੇ ਬੋਰਡਿੰਗ ਪਾਸ ਦੀ ਤਸਵੀਰ ਵੀ ਆਪਣੇ ਇੰਸਟਾ 'ਤੇ ਅਪਲੋਡ ਕੀਤੀ ਹੈ।

5/7
ਪ੍ਰਿਯੰਕਾ ਨੇ ਆਪਣੇ ਮੁੰਬਈ ਘਰ ਤੋਂ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਸਟੋਰੀ ਦੀ ਇੱਕ ਲੜੀ ਵੀ ਸਾਂਝੀ ਕੀਤੀ ,ਜਿਸ ਵਿੱਚ ਉਸਨੇ ਖੁਲਾਸਾ ਕੀਤਾ ਕਿ ਉਹ ਬਹੁਤ ਸਾਰੇ Cheetos ਦਾ ਟੈਸਟ ਲੈਣ ਵਾਲੀ ਹੈ ਅਤੇ ਕਰਨ ਜੌਹਰ ਦੇ ਪ੍ਰਸਿੱਧ ਚੈਟ ਸ਼ੋਅ ਕੌਫੀ ਵਿਦ ਕਰਨ ਨੂੰ ਦੇਖਣ ਵਾਲੀ ਹੈ।

6/7
ਤੁਹਾਨੂੰ ਦੱਸ ਦੇਈਏ ਕਿ ਪ੍ਰਿਯੰਕਾ ਚੋਪੜਾ ਲਈ ਭਾਰਤ ਦਾ ਇਹ ਦੌਰਾ ਬਹੁਤ ਖਾਸ ਹੈ। ਦਰਅਸਲ, ਪ੍ਰਿਅੰਕਾ ਆਪਣੀ ਬੇਟੀ ਮਾਲਤੀ ਦੇ ਜਨਮ ਤੋਂ ਬਾਅਦ ਪਹਿਲੀ ਵਾਰ ਭਾਰਤ ਆਈ ਹੈ।

7/7
ਵਰਕ ਫਰੰਟ ਦੀ ਗੱਲ ਕਰੀਏ ਤਾਂ ਪ੍ਰਿਯੰਕਾ ਦੇ ਕਈ ਪ੍ਰੋਜੈਕਟ ਪਾਈਪਲਾਈਨ ਵਿੱਚ ਹਨ। ਉਸ ਦੀਆਂ ਦੋ ਹਾਲੀਵੁੱਡ ਫਿਲਮਾਂ ਇਟਸ ਆਲ ਕਮਿੰਗ ਬੈਕ ਟੂ ਮੀ ਅਤੇ ਐਂਡਿੰਗ ਥਿੰਗਜ਼ ਜਲਦੀ ਹੀ ਰਿਲੀਜ਼ ਹੋਣਗੀਆਂ। ਇਸ ਦੇ ਨਾਲ ਹੀ ਉਹ ਬਾਲੀਵੁੱਡ ਫਿਲਮ 'ਜੀ ਲੇ ਜ਼ਾਰਾ' 'ਚ ਵੀ ਨਜ਼ਰ ਆਵੇਗੀ। ਪ੍ਰਿਯੰਕਾ ਵੀ ਰੂਸੋ ਬ੍ਰਦਰਜ਼ ਸ਼ੋਅ, ਸਿਟਾਡੇਲ ਨਾਲ ਆਪਣਾ OTT ਡੈਬਿਊ ਕਰੇਗੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?

Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ

Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?

Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ

ABP Premium

ਵੀਡੀਓਜ਼

ਮੈਂ MSP ਦੇ ਸਕਦਾਂ ਤਾਂ ਸਰਕਾਰ ਕਿਉਂ ਨਹੀਂ? ਸਰਕਾਰ 'ਤੇ ਵਰ੍ਹੇ ਰਾਣਾ ਗੁਰਜੀਤ!ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਨੂੰ ਕੌਣ ਬਚਾ ਰਿਹਾ ?ਪੰਜਾਬ ਦੇ ਕਿਸਾਨਾਂ ਦੀ ਬਿਜਲੀ ਸਬਸਿਡੀ ਲਈ 9992 ਕਰੋੜਪਹਿਲਾਂ ਜਵਾਨ ਕੁੱਟ ਲਏ, ਫਿਰ ਕਿਸਾਨ ਲੁੱਟ ਲਏ! ਪ੍ਰਗਟ ਸਿੰਘ ਦਾ ਫੁੱਟਿਆ ਗੁੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ

Punjab Budget 2025-26 LIVE: ''ਬਦਲਦਾ ਪੰਜਾਬ'' ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਪੰਜਾਬ ਦਾ ਸਭ ਤੋਂ ਵੱਡਾ ਬਜਟ

Punjab Budget 2025-2026: ਪੰਜਾਬ ਦੇ 12,581 ਪਿੰਡਾਂ ਨੂੰ ਵੱਡਾ ਤੋਹਫਾ, 3,500 ਕਰੋੜ ਦਾ ਗੱਫਾ

Punjab Budget 2025-2026: ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
Embed widget