ਪੜਚੋਲ ਕਰੋ
Priyanka Chopra Pics : ਡੀਪਨੇਕ ਆਊਟਫਿਟ 'ਚ ਪ੍ਰਿਯੰਕਾ ਚੋਪੜਾ ਨੇ ਫਲਾਂਟ ਕੀਤੀ ਕਰਵੀ ਫਿਗਰ, ਪਤੀ ਦੀਆਂ ਬਾਹਾਂ 'ਚ ਬਾਹਾਂ ਪਾ ਕੇ ਦਿੱਤੇ ਰੋਮਾਂਟਿਕ ਪੋਜ਼
Priyanka Chopra Pics : ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਹਾਲ ਹੀ 'ਚ ਉਸ ਨੇ ਆਪਣੇ ਪਤੀ ਨਾਲ ਕੁਝ ਰੋਮਾਂਟਿਕ ਤਸਵੀਰਾਂ ਸ਼ੇਅਰ ਕੀਤੀਆਂ ਹਨ।
Priyanka Chopra
1/7

Priyanka Chopra Pics : ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਹਾਲ ਹੀ 'ਚ ਉਸ ਨੇ ਆਪਣੇ ਪਤੀ ਨਾਲ ਕੁਝ ਰੋਮਾਂਟਿਕ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ 'ਚ ਦੋਵਾਂ ਦੀ ਸ਼ਾਨਦਾਰ ਕੈਮਿਸਟਰੀ ਦੇਖਣ ਨੂੰ ਮਿਲੀ।
2/7

ਇਹ ਤਸਵੀਰਾਂ ਪ੍ਰਿਯੰਕਾ ਚੋਪੜਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਜਿਸ 'ਚ ਇਹ ਜੋੜਾ ਕਾਫੀ ਖੂਬਸੂਰਤ ਲੁੱਕ 'ਚ ਨਜ਼ਰ ਆ ਰਿਹਾ ਸੀ।
Published at : 07 Mar 2023 03:38 PM (IST)
ਹੋਰ ਵੇਖੋ





















