ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਪ੍ਰਿਅੰਕਾ ਚੋਪੜਾ ਤੋਂ ਲੈ ਕੇ ਭਗਵੰਤ ਮਾਨ ਤੱਕ, ਪਰੀ-ਰਾਘਵ ਦੀ ਮੰਗਣੀ 'ਚ ਪਹੁੰਚੀਆਂ ਇਹ ਹਸਤੀਆਂ... ਦੇਖੋ ਪਹਿਲੀ ਤਸਵੀਰ
ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੀ ਮੰਗਣੀ ਅੱਜ ਯਾਨੀ 13 ਮਈ ਨੂੰ ਦਿੱਲੀ 'ਚ ਹੋਣ ਜਾ ਰਹੀ ਹੈ। ਜਿਸ ਲਈ ਕਈ ਖਾਸ ਮਹਿਮਾਨ ਦਿੱਲੀ ਪਹੁੰਚ ਚੁੱਕੇ ਹਨ। ਹੇਠਾਂ ਦੇਖੋ ਤਸਵੀਰਾਂ....
Engagement Ceremony
1/7
![ਇਸ ਦੇ ਨਾਲ ਹੀ ਬਾਲੀਵੁੱਡ ਗਲੋਬਲ ਸਟਾਰ ਅਤੇ ਪਰਿਣੀਤੀ ਚੋਪੜਾ ਦੀ ਚਚੇਰੀ ਭੈਣ ਪ੍ਰਿਯੰਕਾ ਚੋਪੜਾ ਵੀ ਮੰਗਣੀ 'ਚ ਸ਼ਾਮਲ ਹੋਣ ਲਈ ਦਿੱਲੀ ਪਹੁੰਚੀ।](https://cdn.abplive.com/imagebank/default_16x9.png)
ਇਸ ਦੇ ਨਾਲ ਹੀ ਬਾਲੀਵੁੱਡ ਗਲੋਬਲ ਸਟਾਰ ਅਤੇ ਪਰਿਣੀਤੀ ਚੋਪੜਾ ਦੀ ਚਚੇਰੀ ਭੈਣ ਪ੍ਰਿਯੰਕਾ ਚੋਪੜਾ ਵੀ ਮੰਗਣੀ 'ਚ ਸ਼ਾਮਲ ਹੋਣ ਲਈ ਦਿੱਲੀ ਪਹੁੰਚੀ।
2/7
![ਇਸ ਤੋਂ ਇਲਾਵਾ ਪਰਿਣੀਤੀ ਅਤੇ ਰਾਘਵ ਦੀ ਮੰਗਣੀ 'ਚ ਸ਼ਾਮਲ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਆਪਣੀ ਖੂਬਸੂਰਤ ਪਤਨੀ ਨਾਲ ਕਪੂਰਥਲਾ ਹਾਊਸ ਪਹੁੰਚੇ।](https://cdn.abplive.com/imagebank/default_16x9.png)
ਇਸ ਤੋਂ ਇਲਾਵਾ ਪਰਿਣੀਤੀ ਅਤੇ ਰਾਘਵ ਦੀ ਮੰਗਣੀ 'ਚ ਸ਼ਾਮਲ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਆਪਣੀ ਖੂਬਸੂਰਤ ਪਤਨੀ ਨਾਲ ਕਪੂਰਥਲਾ ਹਾਊਸ ਪਹੁੰਚੇ।
3/7
![ਮੰਗਣੀ ਲਈ ਮਨੀਸ਼ ਮਲਹੋਤਰਾ ਰਵਾਇਤੀ ਲੁੱਕ 'ਚ ਨਜ਼ਰ ਆਏ, ਉਨ੍ਹਾਂ ਨੇ ਸਫੇਦ ਕੁੜਤੇ 'ਤੇ ਹਾਫ ਜੈਕੇਟ ਅਤੇ ਸਫੈਦ ਪਜਾਮਾ ਪਾਇਆ ਹੋਇਆ ਸੀ।](https://cdn.abplive.com/imagebank/default_16x9.png)
ਮੰਗਣੀ ਲਈ ਮਨੀਸ਼ ਮਲਹੋਤਰਾ ਰਵਾਇਤੀ ਲੁੱਕ 'ਚ ਨਜ਼ਰ ਆਏ, ਉਨ੍ਹਾਂ ਨੇ ਸਫੇਦ ਕੁੜਤੇ 'ਤੇ ਹਾਫ ਜੈਕੇਟ ਅਤੇ ਸਫੈਦ ਪਜਾਮਾ ਪਾਇਆ ਹੋਇਆ ਸੀ।
4/7
![ਇਸ ਦੇ ਨਾਲ ਹੀ ਬਾਲੀਵੁੱਡ ਦੇ ਮਸ਼ਹੂਰ ਡਿਜ਼ਾਈਨਰ ਮਨੀਸ਼ ਮਲਹੋਤਰਾ ਵੀ ਪਰਿਣੀਤੀ ਦੀ ਮੰਗਣੀ 'ਚ ਸ਼ਾਮਲ ਹੋਣ ਲਈ ਦਿੱਲੀ ਪਹੁੰਚੇ।](https://cdn.abplive.com/imagebank/default_16x9.png)
ਇਸ ਦੇ ਨਾਲ ਹੀ ਬਾਲੀਵੁੱਡ ਦੇ ਮਸ਼ਹੂਰ ਡਿਜ਼ਾਈਨਰ ਮਨੀਸ਼ ਮਲਹੋਤਰਾ ਵੀ ਪਰਿਣੀਤੀ ਦੀ ਮੰਗਣੀ 'ਚ ਸ਼ਾਮਲ ਹੋਣ ਲਈ ਦਿੱਲੀ ਪਹੁੰਚੇ।
5/7
![ਪਰਿਣੀਤੀ ਚੋਪੜਾ ਅਤੇ ਰਾਘਵ ਦੀ ਮੰਗਣੀ ਦਿੱਲੀ ਦੇ ਕਪੂਰਥਲਾ ਹਾਊਸ 'ਚ ਹੋਣ ਜਾ ਰਹੀ ਹੈ। ਇਸ ਸ਼ਾਨਦਾਰ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਵਿਕਰਮਜੀਤ ਸਾਹਨੀ ਆਪਣੀ ਪਤਨੀ ਨਾਲ ਪਹੁੰਚੇ।](https://cdn.abplive.com/imagebank/default_16x9.png)
ਪਰਿਣੀਤੀ ਚੋਪੜਾ ਅਤੇ ਰਾਘਵ ਦੀ ਮੰਗਣੀ ਦਿੱਲੀ ਦੇ ਕਪੂਰਥਲਾ ਹਾਊਸ 'ਚ ਹੋਣ ਜਾ ਰਹੀ ਹੈ। ਇਸ ਸ਼ਾਨਦਾਰ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਵਿਕਰਮਜੀਤ ਸਾਹਨੀ ਆਪਣੀ ਪਤਨੀ ਨਾਲ ਪਹੁੰਚੇ।
6/7
![ਪਰਿਣੀਤੀ ਚੋਪੜਾ ਅਤੇ ਰਾਘਵ 9 ਮਈ ਨੂੰ ਇਕੱਠੇ ਦਿੱਲੀ ਲਈ ਰਵਾਨਾ ਹੋਏ ਸਨ। ਉਸ ਵੇਲੇ ਕਪਲ ਨੇ ਮੰਗਣੀ ਨੂੰ ਲੈ ਕੇ ਪਾਪਰਾਜ਼ੀ ਨੂੰ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ।](https://cdn.abplive.com/imagebank/default_16x9.png)
ਪਰਿਣੀਤੀ ਚੋਪੜਾ ਅਤੇ ਰਾਘਵ 9 ਮਈ ਨੂੰ ਇਕੱਠੇ ਦਿੱਲੀ ਲਈ ਰਵਾਨਾ ਹੋਏ ਸਨ। ਉਸ ਵੇਲੇ ਕਪਲ ਨੇ ਮੰਗਣੀ ਨੂੰ ਲੈ ਕੇ ਪਾਪਰਾਜ਼ੀ ਨੂੰ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ।
7/7
![ਇਸ ਤੋਂ ਇਲਾਵਾ ਐਡਵੋਕੇਟ ਰਾਹੁਲ ਮਹਿਰਾ ਵੀ ਮੰਗਣੀ ਵਿੱਚ ਪਹੁੰਚੇ। ਉਨ੍ਹਾਂ ਨੂੰ ਕਪੂਰਥਲਾ ਹਾਊਸ 'ਚ ਪਤਨੀ ਨਾਲ ਦੇਖਿਆ ਗਿਆ।](https://cdn.abplive.com/imagebank/default_16x9.png)
ਇਸ ਤੋਂ ਇਲਾਵਾ ਐਡਵੋਕੇਟ ਰਾਹੁਲ ਮਹਿਰਾ ਵੀ ਮੰਗਣੀ ਵਿੱਚ ਪਹੁੰਚੇ। ਉਨ੍ਹਾਂ ਨੂੰ ਕਪੂਰਥਲਾ ਹਾਊਸ 'ਚ ਪਤਨੀ ਨਾਲ ਦੇਖਿਆ ਗਿਆ।
Published at : 13 May 2023 08:53 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)