ਪੜਚੋਲ ਕਰੋ

ਸਟ੍ਰਗਲ ਦੇ ਦਿਨਾਂ 'ਚ ਪ੍ਰਿਅੰਕਾ ਚੋਪੜਾ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼, ਕਾਰਨ ਜਾਣ ਕੇ ਰਹਿ ਜਾਓਗੇ ਹੈਰਾਨ

Priyanka Chopra

1/8
ਪ੍ਰਿਅੰਕਾ ਚੋਪੜਾ ਗਲੋਬਲ ਸਟਾਰ ਬਣ ਗਈ ਹੈ। ਉਨ੍ਹਾਂ ਦੀ ਐਕਟਿੰਗ ਅਤੇ ਸਮਾਰਟਨੈੱਸ 'ਤੇ ਪੂਰੀ ਦੁਨੀਆ ਵਿਸ਼ਵਾਸ ਕਰਦੀ ਹੈ। ਪਰ ਇੱਕ ਸਮਾਂ ਅਜਿਹਾ ਵੀ ਆਇਆ ਜਦੋਂ ਪ੍ਰਿਅੰਕਾ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।

2/8
ਦੇਸ਼ ਤੋਂ ਲੈ ਕੇ ਵਿਦੇਸ਼ਾਂ ਤੱਕ ਪ੍ਰਿਅੰਕਾ ਚੋਪੜਾ ਨੇ ਆਪਣਾ ਲੋਹਾ ਮਨਵਾਇਆ ਹੈ। ਸਫਲਤਾ ਦਾ ਆਨੰਦ ਮਾਣ ਰਹੀ ਪ੍ਰਿਅੰਕਾ ਦੀ ਜ਼ਿੰਦਗੀ 'ਚ ਇਕ ਸਮਾਂ ਅਜਿਹਾ ਵੀ ਆਇਆ, ਜਦੋਂ ਉਸ ਨੇ ਤੰਗ ਆ ਕੇ ਖੁਦਕੁਸ਼ੀ ਕਰਨ ਦਾ ਫੈਸਲਾ ਕਰ ਲਿਆ।

3/8
ਜਦੋਂ ਪ੍ਰਿਯੰਕਾ ਚੋਪੜਾ ਇੰਡਸਟਰੀ 'ਚ ਆਪਣੀ ਪਛਾਣ ਬਣਾਉਣ ਦੀ ਕੋਸ਼ਿਸ਼ ਕਰ ਰਹੀ ਸੀ, ਹਾਲਾਂਕਿ ਉਸ ਨੇ ਡੈਬਿਊ ਨਹੀਂ ਕੀਤਾ ਸੀ। ਉਸ ਸਮੇਂ ਉਹ ਅਸੀਮ ਮਰਚੈਂਟ ਨੂੰ ਡੇਟ ਕਰ ਰਹੀ ਸੀ।

4/8
ਪ੍ਰਿਯੰਕਾ ਅਤੇ ਅਸੀਮ ਦੀ ਜ਼ਿੰਦਗੀ 'ਚ ਸਭ ਕੁਝ ਠੀਕ ਚੱਲ ਰਿਹਾ ਸੀ ਕਿ 2002 'ਚ ਅਜਿਹੀ ਘਟਨਾ ਵਾਪਰੀ, ਜਿਸ ਨਾਲ ਦੇਸੀ ਗਰਲ ਪੂਰੀ ਤਰ੍ਹਾਂ ਟੁੱਟ ਗਈ। ਇੰਨਾ ਹੀ ਨਹੀਂ ਉਸ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਵੀ ਕੀਤੀ।

5/8
2016 'ਚ ਪ੍ਰਿਅੰਕਾ ਚੋਪੜਾ ਦੇ ਮੈਨੇਜਰ ਪ੍ਰਕਾਸ਼ ਜਾਜੂ ਨੇ ਸੋਸ਼ਲ ਮੀਡੀਆ 'ਤੇ ਇਸ ਗੱਲ ਦਾ ਖੁਲਾਸਾ ਕੀਤਾ ਸੀ। ਦਰਅਸਲ ਅਜਿਹਾ ਹੋਇਆ ਕਿ 2002 ਵਿੱਚ ਅਸੀਮ ਮਰਚੈਂਟ ਦੀ ਮਾਂ ਦੀ ਮੌਤ ਹੋ ਗਈ ਸੀ।

6/8
ਪ੍ਰਿਅੰਕਾ ਆਸਿਮ ਦੀ ਮਾਂ ਦੇ ਬਹੁਤ ਕਰੀਬ ਸੀ ਅਤੇ ਉਹ ਇਸ ਦਰਦ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀ ਸੀ। ਰਿਪੋਰਟ ਮੁਤਾਬਕ ਉਸ ਸਮੇਂ ਅਦਾਕਾਰਾ ਨੇ ਇਕ ਅਪਾਰਟਮੈਂਟ ਦੀ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ।

7/8
ਪ੍ਰਕਾਸ਼ ਜਾਜੂ ਨੇ ਫਿਰ ਟਵੀਟ ਕੀਤਾ, ਜਿਸ 'ਚ ਲਿਖਿਆ- ਪ੍ਰਿਯੰਕਾ ਅੱਜ ਭਾਵੇਂ ਕਿੰਨੀ ਵੀ ਮਜ਼ਬੂਤ ​​ਕਿਉਂ ਨਾ ਹੋਵੇ, ਪਰ ਇਕ ਸਮਾਂ ਸੀ ਜਦੋਂ ਉਸ ਨੇ 2-3 ਵਾਰ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ

8/8
ਪਤਾ ਲੱਗਾ ਹੈ ਕਿ ਪ੍ਰਕਾਸ਼ ਜਾਜੂ ਨਾਲ ਪ੍ਰਿਅੰਕਾ ਚੋਪੜਾ ਦੇ ਰਿਸ਼ਤੇ ਬਹੁਤੇ ਚੰਗੇ ਨਹੀਂ ਸਨ। ਦੋਹਾਂ ਦੇ ਰਿਸ਼ਤਿਆਂ 'ਚ ਉਸ ਸਮੇਂ ਦਰਾਰ ਆ ਗਈ ਸੀ ਜਦੋਂ ਪ੍ਰਿਅੰਕਾ ਨੇ 2004 'ਚ ਪ੍ਰਕਾਸ਼ ਦਾ ਕੰਟਰੈਕਟ ਰੱਦ ਕਰ ਦਿੱਤਾ ਸੀ।

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ

ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

Embed widget