ਪੜਚੋਲ ਕਰੋ

In Pics:ਮੈੱਟ ਗਾਲਾ 'ਚ ਅਜੀਬ ਲੁੱਕ 'ਚ ਪਹੁੰਚੀ ਪ੍ਰਿਯੰਕਾ ਚੋਪੜਾ ਹੋਈ ਸੀ ਟ੍ਰੋਲ, ਕਦੇ ਮੇਕਅਪ ਤੇ ਕਦੇ ਕੱਪੜੇ ਬਣੇ ਮੁਸੀਬਤ, ਯੂਜ਼ਰਸ ਨੇ ਉਡਾਇਆ ਮਜ਼ਾਕ

Priyanka Chopras Weird Look: ਪ੍ਰਿਯੰਕਾ ਚੋਪੜਾ ਆਪਣੇ ਸਟਾਈਲਿਸ਼ ਲੁੱਕ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ ਪਰ ਅੱਜ ਅਸੀਂ ਤੁਹਾਨੂੰ ਉਨ੍ਹਾਂ ਦਾ ਉਹ ਲੁੱਕ ਦਿਖਾਉਣ ਜਾ ਰਹੇ ਹਾਂ। ਜਿਸ ਨੂੰ ਦੇਖ ਕੇ ਪ੍ਰਸ਼ੰਸਕਾਂ ਹੈਰਾਨ ਰਹੇ ਗਏ ਸੀ।

image source: instagram

1/7
ਪ੍ਰਿਯੰਕਾ ਚੋਪੜਾ ਦੀ ਇਹ ਤਸਵੀਰ ਸਾਲ 2019 'ਚ ਆਯੋਜਿਤ ਮੈੱਟ ਗਾਲਾ ਇਵੈਂਟ ਦੀ ਹੈ। ਜਿਸ 'ਚ ਉਨ੍ਹਾਂ ਨੇ ਨਿਕ ਜੋਨਸ ਦੇ ਨਾਲ ਹਿੱਸਾ ਲਿਆ। ਅਭਿਨੇਤਰੀ ਇੱਕ ਚਮਕਦਾਰ ਪਾਰਦਰਸ਼ੀ ਗਾਊਨ ਪਹਿਨ ਕੇ ਇਵੈਂਟ ਵਿੱਚ ਪਹੁੰਚੀ ਅਤੇ ਇੱਕ ਅਜੀਬ ਹੇਅਰ ਸਟਾਈਲ ਸਪੋਰਟ ਕੀਤਾ। ਇਸ ਇਵੈਂਟ ਵਿੱਚ ਉਹ ਆਪਣੇ ਪਤੀ ਨਿਕ ਜੋਨਸ ਨਾਲ ਪਹੁੰਚੀ ਸੀ।

2/7
ਪ੍ਰਿਯੰਕਾ ਚੋਪੜਾ ਦੇ ਇਸ ਲੁੱਕ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਉਸ ਨੂੰ ਕਾਫੀ ਟ੍ਰੋਲ ਕੀਤਾ ਗਿਆ ਸੀ। ਤਸਵੀਰਾਂ 'ਤੇ ਟਿੱਪਣੀ ਕਰਦੇ ਹੋਏ, ਇਕ ਯੂਜ਼ਰ ਨੇ ਲਿਖਿਆ- 'ਹੇ ਵਾਹ ਪੰਛੀ ਦਾ ਆਲ੍ਹਣਾ..'।

3/7
ਇਸ ਦੇ ਨਾਲ ਹੀ, ਪ੍ਰਿਯੰਕਾ ਚੋਪੜਾ ਸਾਲ 2018 ਵਿੱਚ ਮੈੱਟ ਗਾਲਾ ਇਵੈਂਟ ਵਿੱਚ ਮੈਰੂਨ ਵੇਲਵੇਟ ਫਲੋਰ ਲੈਂਥ ਡਰੈੱਸ ਪਹਿਨ ਕੇ ਪਹੁੰਚੀ ਸੀ। ਜਿਸ ਦੇ ਨਾਲ ਉਸਨੇ ਮੋਢੇ ਤੱਕ ਸੁਨਹਿਰੀ ਹੈੱਡਗੇਅਰ ਪਾਇਆ ਹੋਇਆ ਸੀ। ਪ੍ਰਿਯੰਕਾ ਚੋਪੜਾ ਦਾ ਇਹ ਲੁੱਕ ਵੀ ਪ੍ਰਸ਼ੰਸਕਾਂ ਨੂੰ ਪਸੰਦ ਨਹੀਂ ਆਇਆ ਸੀ। ਜਿਸ ਕਰਕੇ ਅਦਾਕਾਰਾ ਕਾਫੀ ਟ੍ਰੋਲ ਵੀ ਕੀਤਾ ਗਿਆ ਸੀ।

4/7
ਅਭਿਨੇਤਰੀ ਦੀਆਂ ਤਸਵੀਰਾਂ 'ਤੇ ਕਮੈਂਟ ਕਰਦੇ ਹੋਏ ਯੂਜ਼ਰਸ ਨੇ ਲਿਖਿਆ ਕਿ -'ਮਿਊਜ਼ੀਅਮ 'ਚ ਰੱਖੀ ਮੰਮੀ ਇੰਝ ਲੱਗ ਰਹੀ ਹੈ..'

5/7
ਪ੍ਰਿਯੰਕਾ ਚੋਪੜਾ ਨੇ ਅੱਖਾਂ 'ਤੇ ਕਾਫੀ ਹੇਵੀ ਮੈਕਅਪ ਕੀਤਾ ਹੋਇਆ ਸੀ।

6/7
ਪ੍ਰਿਯੰਕਾ ਚੋਪੜਾ ਨੇ ਵੀ ਸਾਲ 2017 'ਚ ਆਯੋਜਿਤ ਮੈੱਟ ਗਾਲਾ ਇਵੈਂਟ 'ਚ ਸ਼ਿਰਕਤ ਕੀਤੀ ਸੀ। ਇਸ ਦੌਰਾਨ ਉਹ ਖਾਕੀ ਟ੍ਰੇਂਟ ਕੋਟ ਡਰਾਮੇਟਿਕ ਡਰੈੱਸ ਪਹਿਨੀ ਨਜ਼ਰ ਆਈ। ਅਦਾਕਾਰਾ ਦੀ ਇਹ ਡਰੈੱਸ ਕਾਫੀ ਲੰਬੀ ਸੀ। ਉਸ ਨੂੰ ਫੜਨ ਲਈ ਕਈ ਲੋਕ ਉਸ ਦੇ ਨਾਲ ਚੱਲ ਰਹੇ ਸਨ। ਇਸ ਕਾਰਨ ਪ੍ਰਿਯੰਕਾ ਚੋਪੜਾ ਨੂੰ ਕਾਫੀ ਟ੍ਰੋਲ ਵੀ ਕੀਤਾ ਗਿਆ ਸੀ।

7/7
ਇਸ 'ਤੇ ਕਮੈਂਟ ਕਰਦੇ ਹੋਏ ਇੱਕ ਯੂਜ਼ਰ ਨੇ ਲਿਖਿਆ ਕਿ- 'ਦਰਜ਼ੀ ਕੱਪੜਾ ਕੱਟਣਾ ਭੁੱਲ ਗਿਆ..' ਜਦਕਿ ਇੱਕ ਹੋਰ ਯੂਜ਼ਰ ਨੇ ਲਿਖਿਆ-'ਤੁਸੀਂ ਪੂਰੇ ਸਟੇਸ਼ਨ ਨਾਲ ਚੱਲ ਰਹੇ ਹੋ...'

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!

SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget