ਪੜਚੋਲ ਕਰੋ

ਮਾਨਸੂਨ 'ਚ Pooja Banerjee ਨੇ ਸੁਪਰ ਕੂਲ ਅੰਦਾਜ਼ 'ਚ ਬਿਖੇਰੀ ਅਦਾਏ

ਪੂਜਾ ਬੈਨਰਜੀ ਇੰਸਟਾਗ੍ਰਾਮ 'ਤੇ ਆਪਣੀਆਂ ਖ਼ੂਬ ਤਸਵੀਰਾਂ ਸ਼ੇਅਰ ਕਰਦੀ ਹੈ, ਜਿਸ ਦੀ ਲੋਕ ਕਾਫੀ ਤਾਰੀਫ ਕਰਦੇ ਹਨ। ਹਾਲਾਂਕਿ ਕਈ ਵਾਰ ਉਹ ਉਸ ਲਈ ਟ੍ਰੋਲ ਵੀ ਹੋ ਜਾਂਦੀ ਹੈ।

Puja Banerjee

1/9
Pooja Banerjee Photos : ਪੂਜਾ ਬੈਨਰਜੀ ਇੰਸਟਾਗ੍ਰਾਮ 'ਤੇ ਆਪਣੀਆਂ ਖ਼ੂਬ ਤਸਵੀਰਾਂ ਸ਼ੇਅਰ ਕਰਦੀ ਹੈ, ਜਿਸ ਦੀ ਲੋਕ ਕਾਫੀ ਤਾਰੀਫ ਕਰਦੇ ਹਨ। ਹਾਲਾਂਕਿ ਕਈ ਵਾਰ ਉਹ ਉਸ ਲਈ ਟ੍ਰੋਲ ਵੀ ਹੋ ਜਾਂਦੀ ਹੈ।

2/9
ਟੀਵੀ ਅਦਾਕਾਰਾ ਪੂਜਾ ਬੈਨਰਜੀ ਨੇ ਇੱਕ ਵਾਰ ਫਿਰ ਸੋਸ਼ਲ ਮੀਡੀਆ 'ਤੇ ਇੱਕ ਵਾਰ ਫ਼ਿਰ ਆਪਣੀਆਂ ਦਿਲਕਸ਼ ਅਦਾਵਾਂ ਦੇ ਜਲਵੇ ਬਿਖੇਰੇ ਹਨ। ਟੀਵੀ ਸ਼ੋਅ 'ਦੇਵੋਂ ਕੇ ਦੇਵ ਮਹਾਦੇਵ' 'ਚ ਪੂਜਾ ਬੈਨਰਜੀ ਨੇ ਮਾਤਾ ਪਾਰਵਤੀ ਦਾ ਕਿਰਦਾਰ ਨਿਭਾਇਆ ਸੀ ਪਰ ਅਸਲ ਜ਼ਿੰਦਗੀ 'ਚ ਉਹ ਗਲੈਮਰਸ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਪੂਜਾ ਦੀਆਂ ਇਨ੍ਹਾਂ ਤਸਵੀਰਾਂ 'ਚ ਉਹ ਮਾਨਸੂਨ ਦਾ ਆਨੰਦ ਲੈਂਦੀ ਨਜ਼ਰ ਆ ਰਹੀ ਹੈ। ਯੈਲੋ ਸਕਰਟ, ਸਫੇਦ ਟਾਪ 'ਚ ਟੋਪੀ ਪਹਿਨ ਪੂਜਾ ਦੇ ਲੁੱਕ ਨੇ ਫ਼ੈਨਜ ਨੂੰ ਮਦਹੋਸ਼ ਕਰ ਦਿੱਤਾ ਹੈ।

3/9
ਟੀਵੀ ਦੀ ਇਹ ਸੰਸਕ੍ਰਿਤ ਅਦਾਕਾਰਾ ਸੋਸ਼ਲ ਮੀਡੀਆ 'ਤੇ ਆਪਣੀ ਬੋਲਡਨੈੱਸ ਕਾਰਨ ਕਾਫੀ ਚਰਚਾ 'ਚ ਹੈ। ਹੁਣ ਇਕ ਵਾਰ ਪੂਜਾ ਦੇ ਨਵੇਂ ਅਵਤਾਰ ਨੇ ਉਸ ਦੇ ਫ਼ੈਨਜ ਦੇ ਹੋਸ਼ ਉਡਾ ਦਿੱਤੇ ਹਨ।

4/9
ਇਸ ਲੁੱਕ 'ਚ ਪੂਜਾ ਬਿਲਕੁਲ ਬੇਬੀ ਕੂਲ ਲੱਗ ਰਹੀ ਹੈ। ਮਿੰਨੀ ਸਕਰਟ, ਸਿਰ 'ਤੇ ਟੋਪੀ ਅਤੇ ਰੰਗੀਨ ਚਸ਼ਮਾ ਉਸ ਦੇ ਲੁੱਕ 'ਚ ਚਾਰ ਚੰਨ ਲਗਾ ਰਿਹਾ ਹੈ।

5/9
ਪੂਜਾ ਬੈਨਰਜੀ ਇੰਸਟਾਗ੍ਰਾਮ 'ਤੇ ਆਪਣੀਆਂ ਕਈ ਤਸਵੀਰਾਂ ਸ਼ੇਅਰ ਕਰਦੀ ਹੈ, ਜਿਸ ਦੀ ਲੋਕ ਕਾਫੀ ਤਾਰੀਫ ਕਰਦੇ ਹਨ।

6/9
ਪੂਜਾ ਨੇ ਕਈ ਹਿੰਦੀ ਸੀਰੀਅਲਾਂ 'ਚ ਕੰਮ ਕੀਤਾ ਹੈ। ਉਸਨੇ ਦੇਵੋਂ ਕੇ ਦੇਵ-ਮਹਾਦੇਵ ਵਿੱਚ ਪਾਰਵਤੀ ਦੀ ਭੂਮਿਕਾ ਨਿਭਾਈ ਸੀ। ਉਹ ਕਈ ਰਿਐਲਿਟੀ ਸ਼ੋਅਜ਼ ਵਿੱਚ ਵੀ ਨਜ਼ਰ ਆ ਚੁੱਕੀ ਹੈ।

7/9
ਉਸ ਨੇ ਹਾਲ ਹੀ 'ਚ ਆਪਣੀ ਸਵੀਮਿੰਗ ਪੂਲ ਦੀ ਬਿਕਨੀ ਫੋਟੋ ਨਾਲ ਸੋਸ਼ਲ ਮੀਡੀਆ 'ਤੇ ਤਹਿਲਕਾ ਮਚਾ ਦਿੱਤਾ ਹੈ। ਕੈਪਸ਼ਨ 'ਚ ਪੂਜਾ ਨੇ ਲਿਖਿਆ, ਉਹ ਸਿਰਫ਼ ਚਿਲ ਕਰ ਰਹੀ ਹੈ। ਫ਼ੈਨਜ ਨੇ ਵੀ ਉਨ੍ਹਾਂ ਦੇ ਇਸ ਦਿਲਕਸ਼ ਅੰਦਾਜ਼ ਨੂੰ ਕਾਫੀ ਪਸੰਦ ਕੀਤਾ।

8/9
35 ਸਾਲ ਦੀ ਪੂਜਾ ਨੇ 2013 'ਚ ਅਰਨਯ ਚੱਕਰਵਰਤੀ ਨਾਲ ਵਿਆਹ ਕੀਤਾ ਸੀ। ਬਾਅਦ ਵਿੱਚ ਦੋਵਾਂ ਦਾ ਤਲਾਕ ਹੋ ਗਿਆ। 2020 ਵਿੱ, ਉਸਨੇ ਕੁਨਾਲ ਵਰਮਾ ਨਾਲ ਵਿਆਹ ਕੀਤਾ ਅਤੇ ਉਸੇ ਸਾਲ ਦੋਵੇਂ ਮਾਤਾ-ਪਿਤਾ ਬਣ ਗਏ।

9/9
ਪੂਜਾ ਬੈਨਰਜੀ ਲੰਬੇ ਸਮੇਂ ਤੋਂ ਆਪਣੇ ਕਿਸੇ ਵੀ ਪ੍ਰੋਜੈਕਟ ਕਾਰਨ ਲਾਈਮਲਾਈਟ ਵਿੱਚ ਨਹੀਂ ਆਈ ਹੈ ਪਰ ਸੋਸ਼ਲ ਮੀਡੀਆ 'ਤੇ ਆਪਣੇ ਬੋਲਡ ਲੁੱਕ ਕਾਰਨ ਉਹ ਲਾਈਮਲਾਈਟ 'ਚ ਬਣੀ ਰਹਿੰਦੀ ਹੈ। ਪੂਜਾ ਅਸਲ ਜ਼ਿੰਦਗੀ 'ਚ ਕਾਫੀ ਬੋਲਡ ਅਤੇ ਬਿੰਦਾਸ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪੰਜਾਬ ਬੰਦ ਦੌਰਾਨ ਲੁਧਿਆਣਾ 'ਚ ਜ਼ਬਰਦਸਤ ਹੰਗਾਮਾ, ਕਿਸਾਨਾਂ ‘ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼, ਸ਼ਰਾਬ ਪੀਕੇ ਹੰਗਾਮਾ ਕਰਨ ਵਾਲੇ ਨਿੱਕਲੇ ਪੁਲਿਸ ਮੁਲਾਜ਼ਮ !

Farmers Protest: ਕੜਾਕੇ ਦੀ ਠੰਢ 'ਚ 80 ਸਾਲਾ ਬਾਬਾ ਡਟਿਆ, ਚੰਡੀਗੜ੍ਹ-ਲੁਧਿਆਣਾ ਹਾਈਵੇ ਕੀਤਾ ਜਾਮ

Farmers Protest: ਕਿਸਾਨ ਅੰਦੋਲਨ ਨੂੰ ਕੁਚਲਣ ਦੀ ਤਿਆਰੀ? ਡੱਲੇਵਾਲ ਨੇ ਲਾਈਵ ਹੋ ਕੇ ਕਿਸਾਨਾਂ ਨੂੰ ਕਹੀ ਵੱਡੀ ਗੱਲ
ਕਿਸਾਨ ਅੰਦੋਲਨ ਨੂੰ ਕੁਚਲਣ ਦੀ ਤਿਆਰੀ? ਡੱਲੇਵਾਲ ਨੇ ਲਾਈਵ ਹੋ ਕੇ ਕਿਸਾਨਾਂ ਨੂੰ ਕਹੀ ਵੱਡੀ ਗੱਲ
Diljit Dosanjh: ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਲੁਧਿਆਣਾ 'ਚ 2000 ਦੇ ਕਰੀਬ ਪੁਲਿਸ ਮੁਲਾਜ਼ਮ ਤੈਨਾਤ; ਜਾਣੋ ਕਿੱਥੇ ਕਰ ਸਕੋਗੇ ਪਾਰਕਿੰਗ ?
ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਲੁਧਿਆਣਾ 'ਚ 2000 ਦੇ ਕਰੀਬ ਪੁਲਿਸ ਮੁਲਾਜ਼ਮ ਤੈਨਾਤ; ਜਾਣੋ ਕਿੱਥੇ ਕਰ ਸਕੋਗੇ ਪਾਰਕਿੰਗ ?
Advertisement
ABP Premium

ਵੀਡੀਓਜ਼

Punjab Band| ਸ਼ੰਭੂ 'ਚ ਕਿਸਾਨਾਂ ਨੇ ਰੋਕੀਆਂ ਰੇਲਾਂ, ਪੰਜਾਬ ਬੰਦ ਦੇ ਹਾਲਾਤCharanjit Brar ਨੇ ਚੁੱਕੇ Akali Dal ਦੇ ਲੀਡਰਾਂ 'ਤੇ ਵੱਡੇ ਸਵਾਲJaggu Bhagwanpuria ਤੇ Amritpal Singh Bath ਦੇ ਗਰੁਪ ਦੇ 5 ਗੈਂਗਸਟਰ ਗ੍ਰਿਫਤਾਰPunjab Band: ਕਿਸਾਨ ਗਲੀ ਗਲੀ ਦੇ ਰਹੇ ਪੰਜਾਬ ਬੰਦ ਕਰਨ ਦਾ ਹੋਕਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪੰਜਾਬ ਬੰਦ ਦੌਰਾਨ ਲੁਧਿਆਣਾ 'ਚ ਜ਼ਬਰਦਸਤ ਹੰਗਾਮਾ, ਕਿਸਾਨਾਂ ‘ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼, ਸ਼ਰਾਬ ਪੀਕੇ ਹੰਗਾਮਾ ਕਰਨ ਵਾਲੇ ਨਿੱਕਲੇ ਪੁਲਿਸ ਮੁਲਾਜ਼ਮ !
Farmer Protest: ਪੰਜਾਬ ਬੰਦ ਦੌਰਾਨ ਲੁਧਿਆਣਾ 'ਚ ਜ਼ਬਰਦਸਤ ਹੰਗਾਮਾ, ਕਿਸਾਨਾਂ ‘ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼, ਸ਼ਰਾਬ ਪੀਕੇ ਹੰਗਾਮਾ ਕਰਨ ਵਾਲੇ ਨਿੱਕਲੇ ਪੁਲਿਸ ਮੁਲਾਜ਼ਮ !
Farmers Protest: ਕੜਾਕੇ ਦੀ ਠੰਢ 'ਚ 80 ਸਾਲਾ ਬਾਬਾ ਡਟਿਆ, ਚੰਡੀਗੜ੍ਹ-ਲੁਧਿਆਣਾ ਹਾਈਵੇ ਕੀਤਾ ਜਾਮ
Farmers Protest: ਕੜਾਕੇ ਦੀ ਠੰਢ 'ਚ 80 ਸਾਲਾ ਬਾਬਾ ਡਟਿਆ, ਚੰਡੀਗੜ੍ਹ-ਲੁਧਿਆਣਾ ਹਾਈਵੇ ਕੀਤਾ ਜਾਮ
Farmers Protest: ਕਿਸਾਨ ਅੰਦੋਲਨ ਨੂੰ ਕੁਚਲਣ ਦੀ ਤਿਆਰੀ? ਡੱਲੇਵਾਲ ਨੇ ਲਾਈਵ ਹੋ ਕੇ ਕਿਸਾਨਾਂ ਨੂੰ ਕਹੀ ਵੱਡੀ ਗੱਲ
ਕਿਸਾਨ ਅੰਦੋਲਨ ਨੂੰ ਕੁਚਲਣ ਦੀ ਤਿਆਰੀ? ਡੱਲੇਵਾਲ ਨੇ ਲਾਈਵ ਹੋ ਕੇ ਕਿਸਾਨਾਂ ਨੂੰ ਕਹੀ ਵੱਡੀ ਗੱਲ
Diljit Dosanjh: ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਲੁਧਿਆਣਾ 'ਚ 2000 ਦੇ ਕਰੀਬ ਪੁਲਿਸ ਮੁਲਾਜ਼ਮ ਤੈਨਾਤ; ਜਾਣੋ ਕਿੱਥੇ ਕਰ ਸਕੋਗੇ ਪਾਰਕਿੰਗ ?
ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਲੁਧਿਆਣਾ 'ਚ 2000 ਦੇ ਕਰੀਬ ਪੁਲਿਸ ਮੁਲਾਜ਼ਮ ਤੈਨਾਤ; ਜਾਣੋ ਕਿੱਥੇ ਕਰ ਸਕੋਗੇ ਪਾਰਕਿੰਗ ?
Punjabi Tourists: ਹਿਮਾਚਲ 'ਚ ਪੰਜਾਬੀ ਸੈਲਾਨੀਆਂ ਨਾਲ ਪਿਆ ਪੰਗਾ! ਸ਼ਰੇਆਮ ਚੱਲੇ ਚਾਕੂ

Punjab Bandh: ਪੰਜਾਬ ਬੰਦ ਵਿਚਾਲੇ ਸ਼ਰਾਬ ਦੇ ਠੇਕਿਆਂ ਅਤੇ ਪੈਟਰੋਲ ਪੰਪਾਂ ਨੂੰ ਲੈ ਵੱਡਾ ਅਪਡੇਟ, ਪਿਆਕੜ ਹੋਣਗੇ ਖੁਸ਼
ਪੰਜਾਬ ਬੰਦ ਵਿਚਾਲੇ ਸ਼ਰਾਬ ਦੇ ਠੇਕਿਆਂ ਅਤੇ ਪੈਟਰੋਲ ਪੰਪਾਂ ਨੂੰ ਲੈ ਵੱਡਾ ਅਪਡੇਟ, ਪਿਆਕੜ ਹੋਣਗੇ ਖੁਸ਼
Farmer Protest: 'ਪੰਜਾਬ ਬੰਦ' ਨੂੰ ਜਬਰਦਸਤ ਹੁੰਗਾਰਾ! ਕਿਸਾਨਾਂ ਦੇ ਹੱਕ 'ਚ ਡਟੀਆਂ ਸਾਰੀਆਂ ਧਿਰਾਂ

1 ਜਨਵਰੀ ਤੋਂ 7 ਜਨਵਰੀ ਤੱਕ ਕਿਵੇਂ ਦੀ ਰਹੇਗੀ ਠੰਡ? 2025 ਦੇ ਪਹਿਲੇ ਹਫਤੇ ਇਦਾਂ ਦਾ ਰਹੇਗਾ ਮੌਸਮ

Embed widget