ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Raashi Khanna: 'ਫਰਜ਼ੀ' ਦੇ ਪ੍ਰਮੋਸ਼ਨ ਦੌਰਾਨ ਰਾਸ਼ੀ ਖੰਨਾ ਨੇ ਪਹਿਨੀ ਇਨ੍ਹੀਂ ਬੋਲਡ ਡਰੈੱਸ, ਆਪਣੇ ਦਿਲਾਂ ਨੂੰ ਸੰਭਾਲਦੇ ਨਜ਼ਰ ਆਏ ਪ੍ਰਸ਼ੰਸਕ

Raashi Khanna Pics: ਸਾਊਥ ਅਦਾਕਾਰਾ ਰਾਸ਼ੀ ਖੰਨਾ ਸਾਊਥ ਇੰਡਸਟਰੀ ਦੇ ਨਾਲ-ਨਾਲ ਬਾਲੀਵੁੱਡ 'ਚ ਵੀ ਆਪਣੀ ਅਦਾਕਾਰੀ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਇਸ ਦੇ ਨਾਲ ਹੀ ਉਹ 'ਫਰਗੀ' ਦੇ ਪ੍ਰਮੋਸ਼ਨ 'ਚ ਨਜ਼ਰ ਆਈ ਸੀ।

Raashi Khanna

1/8
ਪ੍ਰਮੋਸ਼ਨ ਦੌਰਾਨ ਰਾਸ਼ੀ ਖੰਨਾ ਦੇ ਲੁੱਕ ਨੂੰ ਦੇਖ ਕੇ ਪ੍ਰਸ਼ੰਸਕਾਂ ਨੇ ਤਾੜੀਆਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ ਸਨ। ਅਦਾਕਾਰਾ ਰਾਸ਼ੀ ਖੰਨਾ ਹਰੇ ਰੰਗ ਦੇ ਪਹਿਰਾਵੇ ਵਿੱਚ ਸ਼ਾਨਦਾਰ ਲੱਗ ਰਹੀ ਹੈ। ਵੇਖੋ ਉਸ ਦੀਆਂ ਗਲੈਮਰਸ ਤਸਵੀਰਾਂ...

2/8
ਰਾਸ਼ੀ ਖੰਨਾ ਡੀਪਨੇਕ ਗ੍ਰੀਨ ਕਲਰ ਦੇ ਪਹਿਰਾਵੇ ਵਿੱਚ ਸ਼ਾਨਦਾਰ ਲੱਗ ਰਹੀ ਹੈ, ਜੋ ਪ੍ਰਸ਼ੰਸਕਾਂ ਨੂੰ ਬਹੁਤ ਪਸੰਦ ਆ ਰਹੀ ਹੈ। ਇਸ ਬੋਲਡ ਆਊਟਫਿਟ 'ਚ ਅਭਿਨੇਤਰੀ ਰਾਸ਼ੀ ਖੰਨਾ ਕਿਊਟ ਮੁਸਕਰਾਹਟ ਦੇ ਕੇ ਪ੍ਰਸ਼ੰਸਕਾਂ ਦਾ ਦਿਲ ਜਿੱਤਦੀ ਨਜ਼ਰ ਆ ਰਹੀ ਹੈ।

3/8
ਅਭਿਨੇਤਰੀ ਥਾਈ ਹਾਈ ਸਲਿਟ ਪਹਿਰਾਵੇ ਵਿੱਚ ਆਪਣੀ ਟੋਨ ਫਿਗਰ ਅਤੇ ਕਲੀਵੇਜ ਨੂੰ ਫਲਾਂਟ ਕਰ ਰਹੀ ਹੈ। ਰਾਸ਼ੀ ਖੰਨਾ ਨੇ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਸਾਊਥ ਇੰਡਸਟਰੀ ਨਾਲ ਕੀਤੀ ਸੀ।

4/8
ਅਭਿਨੇਤਰੀ ਰਾਸ਼ੀ ਖੰਨਾ ਇਸ ਬੋਲਡ ਪਹਿਰਾਵੇ 'ਚ ਆਪਣੀ ਖੂਬਸੂਰਤੀ ਦਾ ਜਲਵਾ ਬਿਖੇਰਦੀ ਨਜ਼ਰ ਆ ਰਹੀ ਹੈ। ਉਸ ਦੀਆਂ ਤਸਵੀਰਾਂ ਦੇਖ ਕੇ ਪ੍ਰਸ਼ੰਸਕ ਹਾਏ-ਹਾਏ ਕਰ ਰਹੇ ਹਨ।

5/8
ਰਾਸ਼ੀ ਖੰਨਾ ਆਪਣੇ ਪ੍ਰਸ਼ੰਸਕਾਂ ਲਈ ਆਪਣੇ ਨਿੱਜੀ ਅਤੇ ਪੇਸ਼ੇਵਰ ਪਲਾਂ ਨੂੰ ਸ਼ੇਅਰ ਕਰਦੀ ਰਹਿੰਦੀ ਹੈ। ਪਰ, ਪ੍ਰਸ਼ੰਸਕਾਂ ਨੂੰ ਅਦਾਕਾਰਾ ਰਾਸ਼ੀ ਦਾ ਅੰਦਾਜ਼ ਪਸੰਦ ਆ ਰਿਹਾ ਹੈ।

6/8
ਇਸ ਪਹਿਰਾਵੇ 'ਚ ਰਾਸ਼ੀ ਖੰਨਾ ਕਾਫੀ ਸ਼ਾਨਦਾਰ ਲੱਗ ਰਹੀ ਹੈ। ਉਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

7/8
ਸਾਊਥ ਅਦਾਕਾਰਾ ਰਾਸ਼ੀ ਜਲਦ ਹੀ ਸਿਧਾਰਥ ਮਲਹੋਤਰਾ ਦੀ ਫਿਲਮ 'ਯੋਧਾ' 'ਚ ਨਜ਼ਰ ਆਵੇਗੀ। ਇਸ ਦੇ ਨਾਲ ਹੀ ਉਹ ਸ਼ਾਹਿਦ ਕਪੂਰ, ਵਿਜੇ ਸੇਤੂਪਤੀ ਅਤੇ ਕੇ ਕੇ ਮੈਨਨ ਦੇ ਨਾਲ ਫਰਜ਼ੀ ਵਿੱਚ ਨਜ਼ਰ ਆਵੇਗੀ।

8/8
ਸਾਊਥ ਸਟਾਰ ਧਨੁਸ਼ ਨਾਲ ਰਾਸ਼ਿ ਦੀ ਹਾਲ ਹੀ 'ਚ ਰਿਲੀਜ਼ ਹੋਈ ਫਿਲਮ 'ਤਿਰੁਚਿਥੰਬਲਮ' ਸੁਪਰਹਿੱਟ ਰਹੀ ਸੀ। ਇਸ ਤੋਂ ਇਲਾਵਾ ਉਹ ਸ਼੍ਰੀਨਿਵਾਸ ਕਲਿਆਣਮ ਵਿੱਚ ਵੀ ਨਜ਼ਰ ਆ ਚੁੱਕੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget