ਪੜਚੋਲ ਕਰੋ

Radhika Madan: ਰਾਧਿਕਾ ਮਦਾਨ ਨੇ ਗ੍ਰੇ ਆਊਟਫਿਟ 'ਚ ਉਡਾਈ ਫੈਨਜ਼ ਦੀ ਨੀਂਦ, ਫੋਟੋਆਂ 'ਤੇ ਆਇਆ ਲਾਈਕਸ ਅਤੇ ਕਮੈਂਟਸ ਦਾ ਹੜ੍ਹ

Radhika Madan Pics: ਅਦਾਕਾਰਾ ਰਾਧਿਕਾ ਮਦਾਨ ਆਪਣੀ ਖੂਬਸੂਰਤੀ ਅਤੇ ਅਦਾਕਾਰੀ ਨਾਲ ਬਾਲੀਵੁੱਡ ਦਾ ਜਾਣਿਆ ਪਛਾਣਿਆ ਚਿਹਰਾ ਬਣ ਚੁੱਕੀ ਹੈ। ਉਸ ਦੀਆਂ ਗਲੈਮਰਸ ਤਸਵੀਰਾਂ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

Radhika Madan

1/8
ਰਾਧਿਕਾ ਮਦਾਨ ਦੀਆਂ ਸਟਾਈਲਿਸ਼ ਤਸਵੀਰਾਂ ਪ੍ਰਸ਼ੰਸਕਾਂ ਦੇ ਦਿਲਾਂ ਨੂੰ ਉਤਸੁਕ ਰੱਖਦੀਆਂ ਹਨ। ਵੇਖੋ ਉਸ ਦੀਆਂ ਇਹ ਵਾਇਰਲ ਤਸਵੀਰਾਂ...

2/8
ਗ੍ਰੇ ਆਊਟਫਿਟ 'ਚ ਅਭਿਨੇਤਰੀ ਰਾਧਿਕਾ ਮਦਾਨ ਆਪਣੀ ਖੂਬਸੂਰਤੀ ਨਾਲ ਪ੍ਰਸ਼ੰਸਕਾਂ ਦੇ ਸਾਹ ਰੋਕ ਰਹੀ ਹੈ।

3/8
ਅਦਾਕਾਰਾ ਰਾਧਿਕਾ ਮਦਾਨ ਖੁੱਲ੍ਹੇ ਹੇਅਰ ਸਟਾਈਲ ਨਾਲ ਕਾਫੀ ਸਟਾਈਲਿਸ਼ ਪੋਜ਼ ਦੇ ਰਹੀ ਹੈ।

4/8
ਰਾਧਿਕਾ ਮਦਾਨ ਨੇ ਫਿਲਮ 'ਪਟਾਖਾ' ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਸੀ।

5/8
ਰਾਧਿਕਾ ਮਦਾਨ ਆਪਣੇ ਪ੍ਰਸ਼ੰਸਕਾਂ ਲਈ ਨਿੱਜੀ ਅਤੇ ਪੇਸ਼ੇਵਰ ਪਲਾਂ ਨੂੰ ਸਾਂਝਾ ਕਰਦੀ ਰਹਿੰਦੀ ਹੈ।

6/8
ਅਦਾਕਾਰਾ ਰਾਧਿਕਾ ਮਦਾਨ ਜਲਦ ਹੀ ਫਿਲਮ 'ਹੈਪੀ ਟੀਚਰ ਡੇਅ' 'ਚ ਨਜ਼ਰ ਆਵੇਗੀ।

7/8
ਰਾਧਿਕਾ ਮਦਾਨ 'ਅੰਗ੍ਰੇਜ਼ੀ ਮੀਡੀਅਮ', 'ਸ਼ਿਦਤ', 'ਮੋਨਿਕਾ ਓ ਮਾਈ ਡਾਰਲਿੰਗ' ਫਿਲਮਾਂ 'ਚ ਨਜ਼ਰ ਆ ਚੁੱਕੀ ਹੈ।

8/8
ਟੀਵੀ ਸ਼ੋਅ ਅਤੇ ਬਾਲੀਵੁੱਡ ਫਿਲਮਾਂ ਤੋਂ ਇਲਾਵਾ, ਰਾਧਿਕਾ ਮਦਾਨ 'ਰੇ' ਅਤੇ 'ਫੀਲਜ਼ ਲਾਇਕ ਇਸ਼ਕ' ਨਾਮ ਦੀ ਵੈੱਬ ਸੀਰੀਜ਼ ਵਿੱਚ ਨਜ਼ਰ ਆ ਚੁੱਕੀ ਹੈ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ

Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget