ਪੜਚੋਲ ਕਰੋ

Rakul Preet Singh: ਰਕੁਲ ਪ੍ਰੀਤ ਸਿੰਘ ਨੇ ਸ਼ਰਾਰਾ 'ਚ ਦਿਖਾਇਆ ਆਪਣਾ ਸਿਜ਼ਲਿੰਗ ਲੁੱਕ, ਦਿੱਤੇ ਕਿਲਰ ਪੋਜ਼

Pics: ਰਕੁਲ ਪ੍ਰੀਤ ਨਾ ਸਿਰਫ ਅਦਾਕਾਰੀ ਲਈ ਮਸ਼ਹੂਰ ਹੈ, ਸਗੋਂ ਉਹ ਆਪਣੇ ਸਟਾਈਲਿਸ਼ ਫੈਸ਼ਨ ਸੈਂਸ ਲਈ ਵੀ ਮਸ਼ਹੂਰ ਹੈ। ਪੱਛਮੀ, ਰਵਾਇਤੀ ਜਾਂ ਬੌਸੀ ਹੋਵੇ, ਉਹ ਹਰ ਲੁੱਕ ਨੂੰ ਆਪਣੇ ਸਟਾਈਲਿਸ਼ ਟੱਚ ਨਾਲ ਪ੍ਰਸ਼ੰਸਕਾਂ ਦੇ ਸਾਹਮਣੇ ਪੇਸ਼ ਕਰਦੀ ਹੈ।

Rakul Preet Singh

1/8
ਰਕੁਲ ਪ੍ਰੀਤ ਸਿੰਘ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਪਣੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਆਪਣੇ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਹੈ। ਹਾਲ ਹੀ ਵਿੱਚ ਅਦਾਕਾਰਾ ਨੇ ਆਪਣੇ ਨਵੇਂ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਆਓ ਦੇਖੀਏ ਰਕੁਲ ਪ੍ਰੀਤ ਸਿੰਘ ਦੀਆਂ ਤਾਜ਼ਾ ਤਸਵੀਰਾਂ...

2/8
ਇਨ੍ਹਾਂ ਤਸਵੀਰਾਂ 'ਚ ਰਕੁਲ ਪ੍ਰੀਤ ਸਿੰਘ ਗੋਲਡਨ ਸ਼ਰਾਰਾ ਸੂਟ ਪਹਿਨੀ ਨਜ਼ਰ ਆ ਰਹੀ ਹੈ। ਅਦਾਕਾਰਾ ਕੈਮਰੇ ਦੇ ਸਾਹਮਣੇ ਇੱਕ ਤੇਂ ਵਧ ਕੇ ਇੱਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

3/8
ਉਨ੍ਹਾਂ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਸ ਦਾ ਹੌਟ ਲੁੱਕ ਨਜ਼ਰ ਆ ਰਿਹਾ ਹੈ। ਰਕੁਲ ਪ੍ਰੀਤ ਸਿੰਘ ਦੇ ਪ੍ਰਸ਼ੰਸਕ ਉਸਦੀ ਇੱਕ ਝਲਕ ਲਈ ਦੀਵਾਨੇ ਹੋ ਗਏ ਹਨ।

4/8
ਇਨ੍ਹਾਂ ਤਸਵੀਰਾਂ 'ਚ ਰਕੁਲ ਪ੍ਰੀਤ ਸਿੰਘ ਖੁੱਲ੍ਹੇ ਵਾਲਾਂ 'ਚ ਨਿਊਡ ਮੇਕਅੱਪ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਆਪਣੇ ਲੁੱਕ ਨੂੰ ਪੂਰਾ ਕਰਨ ਲਈ ਅਭਿਨੇਤਰੀ ਨੇ ਹਰੇ ਰੰਗ ਦੇ ਈਅਰਰਿੰਗਸ ਅਤੇ ਹਾਈ ਹਿਲਸ ਕੈਰੀ ਕੀਤੀ ਹੈ।

5/8
ਨਿਊਡ ਲਿਪਸਟਿਕ ਅਤੇ ਕਾਜਲ ਉਨ੍ਹਾਂ ਦੀ ਖੂਬਸੂਰਤੀ ਨੂੰ ਚਾਰ ਚੰਨ ਲਗਾ ਰਿਹਾ ਹੈ। ਉਸ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਲੋਕਾਂ ਲਈ ਅੱਖਾਂ ਮੀਚਣਾ ਬਹੁਤ ਮੁਸ਼ਕਲ ਹੋ ਗਿਆ ਹੈ।

6/8
ਰਕੁਲ ਪ੍ਰੀਤ ਸਿੰਘ ਦੀਆਂ ਇਨ੍ਹਾਂ ਖੂਬਸੂਰਤ ਫੋਟੋਆਂ ਨੂੰ ਉਸ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।ਉਸ ਦੇ ਪ੍ਰਸ਼ੰਸਕਾਂ ਵੱਲੋਂ ਇਨ੍ਹਾਂ ਫੋਟੋਆਂ 'ਤੇ ਕਾਫੀ ਲਾਈਕਸ ਅਤੇ ਕਮੈਂਟਸ ਦੇਖਣ ਨੂੰ ਮਿਲ ਰਹੇ ਹਨ।

7/8
ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਰਕੁਲ ਨੇ ਗ੍ਰੀਨ ਹਾਰਟ ਇਮੋਜੀ ਦੇ ਨਾਲ ਕੈਪਸ਼ਨ 'ਚ ਲਿਖਿਆ, 'ਸੁੰਦਰਤਾ ਸਾਦਗੀ 'ਚ ਹੁੰਦੀ ਹੈ।' ਰਕੁਲ ਦੀਆਂ ਇਸ ਸਾਧਾਰਨ ਤਸਵੀਰਾਂ ਦੀ ਹਰ ਕੋਈ ਤਾਰੀਫ ਕਰ ਰਿਹਾ ਹੈ।

8/8
ਵਰਕਫਰੰਟ ਦੀ ਗੱਲ ਕਰੀਏ ਤਾਂ ਰਕੁਲ ਪ੍ਰੀਤ ਸਿੰਘ ਇਨ੍ਹੀਂ ਦਿਨੀਂ ਅਲਿਆਨਾ, ਇੰਡੀਅਨ 2 ਦੇ ਟਾਈਟਲ ਤੋਂ ਬਣ ਰਹੀਆਂ ਫਿਲਮਾਂ 'ਚ ਨਜ਼ਰ ਆਉਣ ਵਾਲੀ ਹੈ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!

SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget