ਪੜਚੋਲ ਕਰੋ

Rakul Preet Singh Pics: ਔਰੇਂਜ ਕਲਰ ਦੀ ਸਾੜੀ ਪਾ ਕੇ ਰਕੁਲ ਪ੍ਰੀਤ ਸਿੰਘ ਨੇ ਮਚਾਈ ਤਬਾਹੀ, ਕਿਲਰ ਸਮਾਈਲ ਤੁਹਾਨੂੰ ਵੀ ਬਣਾ ਦੇਵੇਗੀ ਰਕੁਲ ਦਾ ਦੀਵਾਨਾ

ਰਕੁਲਪ੍ਰੀਤ ਸਿੰਘ

1/7
ਬਾਲੀਵੁੱਡ ਅਦਾਕਾਰਾ ਰਕੁਲ ਪ੍ਰੀਤ ਸਿੰਘ ਇੰਡਸਟਰੀ ਦੀ ਸਭ ਤੋਂ ਖੂਬਸੂਰਤ ਅਦਾਕਾਰਾਂ ਵਿੱਚੋਂ ਇੱਕ ਹੈ। ਰਕੁਲ ਪ੍ਰੀਤ ਸਿੰਘ ਸਾਊਥ ਸਿਨੇਮਾ ਦਾ ਵੀ ਜਾਣਿਆ-ਪਛਾਣਿਆ ਚਿਹਰਾ ਹੈ। ਰਕੁਲ ਨੇ ਸਾਊਥ ਤੋਂ ਬਾਲੀਵੁੱਡ ਤੱਕ ਦਾ ਸਫਰ ਇੰਝ ਹੀ ਤੈਅ ਨਹੀਂ ਕੀਤਾ ਹੈ।

2/7
ਰਕੁਲ ਪ੍ਰੀਤ ਸਿੰਘ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਥੈਂਕ ਗੌਡ' ਨੂੰ ਲੈ ਕੇ ਸੁਰਖੀਆਂ 'ਚ ਹੈ।

3/7
ਰਕੁਲ ਪ੍ਰੀਤ ਸਿੰਘ ਇੱਕ ਵਾਰ ਫਿਰ ਅਜੈ ਦੇਵਗਨ ਨਾਲ ਫਿਲਮ 'ਥੈਂਕ ਗੌਡ' ਵਿੱਚ ਨਜ਼ਰ ਆਵੇਗੀ।

4/7
ਇਹ ਤੀਜੀ ਵਾਰ ਹੈ ਜਦੋਂ ਰਕੁਲ ਪ੍ਰੀਤ ਸਿੰਘ ਅਜੇ ਦੇਵਗਨ ਨਾਲ ਸਕ੍ਰੀਨ ਸ਼ੇਅਰ ਕਰਦੀ ਨਜ਼ਰ ਆਵੇਗੀ। ਫਿਲਮ 'ਚ ਸਿਧਾਰਥ ਮਲਹੋਤਰਾ ਵੀ ਨਜ਼ਰ ਆਉਣ ਵਾਲੇ ਹਨ।

5/7
ਇਨ੍ਹਾਂ ਸਾਰੀਆਂ ਖਬਰਾਂ ਵਿਚਾਲੇ ਰਕੁਲ ਪ੍ਰੀਤ ਸਿੰਘ ਨੇ ਸਾੜੀ 'ਚ ਆਪਣੀਆਂ ਤਾਜ਼ਾ ਤਸਵੀਰਾਂ ਸ਼ੇਅਰ ਕਰਕੇ ਤਹਿਲਕਾ ਮਚਾ ਦਿੱਤਾ।

6/7
ਇਨ੍ਹਾਂ ਤਸਵੀਰਾਂ 'ਚ ਰਕੁਲ ਪ੍ਰੀਤ ਸਿੰਘ ਆਰੇਂਜ ਕਲਰ ਦੀ ਸਾੜ੍ਹੀ ਅਤੇ ਵੀ ਸ਼ੇਪ ਡੀਪ ਨੇਕ ਬਲਾਊਜ਼ ਪਹਿਨ ਕੇ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

7/7
ਸਾੜ੍ਹੀ 'ਚ ਰਕੁਲ ਪ੍ਰੀਤ ਸਿੰਘ ਦਾ ਇਹ ਖੂਬਸੂਰਤ ਅਵਤਾਰ ਫੈਨਜ਼ ਨੂੰ ਦੀਵਾਨਾ ਬਣਾ ਰਿਹਾ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

Embed widget