ਪੜਚੋਲ ਕਰੋ

Rakul Preet Singh: ਗੋਲਡਨ ਆਊਟਫਿਟ 'ਚ ਰਕੁਲਪ੍ਰੀਤ ਨੇ ਫੈਲਾਇਆ ਆਪਣਾ ਕਾਤਲਾਨਾ ਅੰਦਾਜ਼, ਪ੍ਰਸ਼ੰਸਕਾਂ ਨੇ ਕਿਹਾ- 'ਛੱਤਰੀਵਾਲੀ ਬਣੀ ਸੋਨਪਰੀ'

Rakul Preet Singh Pics: ਅਦਾਕਾਰਾ ਰਕੁਲ ਪ੍ਰੀਤ ਸਿੰਘ ਆਪਣੀ ਅਦਾਕਾਰੀ ਅਤੇ ਖੂਬਸੂਰਤੀ ਦੇ ਦਮ 'ਤੇ ਫਿਲਮ ਇੰਡਸਟਰੀ 'ਚ ਆਪਣਾ ਕਰੀਅਰ ਬਣਾਉਣ 'ਚ ਕਾਮਯਾਬ ਰਹੀ ਹੈ। ਵੇਖੋ ਉਸ ਦੀਆਂ ਗਲੈਮਰਸ ਤਸਵੀਰਾਂ...

Rakul Preet Singh

1/7
ਇਸ ਦੇ ਨਾਲ ਹੀ ਅਭਿਨੇਤਰੀ ਰਕੁਲ ਪ੍ਰੀਤ ਸਿੰਘ ਸੋਸ਼ਲ ਮੀਡੀਆ 'ਤੇ ਆਪਣੀਆਂ ਗਲੈਮਰਸ ਅਦਾਕਾਰੀਆਂ ਨਾਲ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਧਮਾਲ ਮਚਾ ਰਹੀ ਹੈ। ਉਸ ਦੀਆਂ ਹੌਟਨੈੱਸ ਨਾਲ ਭਰਪੂਰ ਤਸਵੀਰਾਂ ਪ੍ਰਸ਼ੰਸਕਾਂ ਦਾ ਦਿਲ ਜਿੱਤ ਲੈਂਦੀਆਂ ਹਨ। ਤਾਜ਼ਾ ਤਸਵੀਰਾਂ 'ਚ ਉਹ ਗੋਲਡਨ ਅਵਤਾਰ 'ਚ ਨਜ਼ਰ ਆ ਰਹੀ ਹੈ।

2/7
ਅਭਿਨੇਤਰੀ ਰਕੁਲ ਪ੍ਰੀਤ ਸਿੰਘ ਗੋਲਡਨ ਆਊਟਫਿਟ ਵਿੱਚ ਤਬਾਹੀ ਮਚਾਉਂਦੀ ਨਜ਼ਰ ਆ ਰਹੀ ਹੈ। ਉਨ੍ਹਾਂ ਦਾ ਕਿਲਰ ਲੁੱਕ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ।

3/7
ਆਪਣੀ ਅਦਾਕਾਰੀ ਦੇ ਦਮ 'ਤੇ ਸਾਊਥ ਇੰਡਸਟਰੀ ਤੋਂ ਲੈ ਕੇ ਬਾਲੀਵੁੱਡ ਤੱਕ ਧਮਾਲ ਮਚਾਉਣ ਵਾਲੀ ਅਦਾਕਾਰਾ ਰਕੁਲ ਪ੍ਰੀਤ ਖੁੱਲ੍ਹੇ ਹੇਅਰ ਸਟਾਈਲ ਅਤੇ ਗਲੋਸੀ ਮੇਕਅੱਪ 'ਚ ਸ਼ਾਨਦਾਰ ਲੱਗ ਰਹੀ ਹੈ।

4/7
ਬਾਲੀਵੁੱਡ ਅਦਾਕਾਰਾ ਰਕੁਲ ਪ੍ਰੀਤ ਸਿੰਘ ਇੰਡਸਟਰੀ ਦੀਆਂ ਮੰਨੀਆਂ-ਪ੍ਰਮੰਨੀਆਂ ਅਭਿਨੇਤਰੀਆਂ ਦੀ ਸੂਚੀ ਵਿੱਚ ਸ਼ਾਮਲ ਹੈ। ਇਸ ਦੇ ਨਾਲ ਹੀ ਉਸ ਦਾ ਲੇਟੈਸਟ ਫੋਟੋਸ਼ੂਟ ਇਨ੍ਹੀਂ ਦਿਨੀਂ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵਧਾ ਰਿਹਾ ਹੈ।

5/7
ਲੰਬੇ ਈਅਰਰਿੰਗਸ ਦੇ ਨਾਲ-ਨਾਲ ਅਦਾਕਾਰਾ ਰਕੁਲ ਪ੍ਰੀਤ ਸਿੰਘ ਦੀ ਡਰੈੱਸ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਹੀ ਹੈ। ਰਕੁਲ ਪ੍ਰੀਤ ਸਿੰਘ ਦਾ ਲੇਟੈਸਟ ਫੋਟੋਸ਼ੂਟ ਸੋਸ਼ਲ ਮੀਡੀਆ 'ਤੇ ਸੁਰਖੀਆਂ ਬਟੋਰ ਰਿਹਾ ਹੈ।

6/7
ਰਕੁਲ ਪ੍ਰੀਤ ਸਿੰਘ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 2009 'ਚ ਕੰਨੜ ਫਿਲਮ 'ਗਿੱਲੀ' ਨਾਲ ਕੀਤੀ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਲ 2014 'ਚ ਬਾਲੀਵੁੱਡ ਫਿਲਮ 'ਯਾਰੀਆਂ' ਨਾਲ ਇੰਡਸਟਰੀ 'ਚ ਐਂਟਰੀ ਕੀਤੀ ਸੀ।

7/7
ਦੂਜੇ ਪਾਸੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਰਕੁਲ ਪ੍ਰੀਤ ਸਿੰਘ ਜਲਦ ਹੀ ਓਟੀਟੀ 'ਤੇ ਆਉਣ ਵਾਲੀ ਫਿਲਮ ਛੱਤਰੀਵਾਲੀ 'ਚ ਨਜ਼ਰ ਆਵੇਗੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

ਸੰਜੇ ਸਿੰਘ ਹੋਵੇ ਅਦਾਲਤ 'ਚ ਪੇਸ਼, ਅਦਾਲਤ ਨੇ ਕੀਤਾ ਹੁਕਮBad News | Moga | Sikh| ਨਗਰ ਕੀਰਤਨ 'ਚ ਗਏ ਲੋਕਾਂ ਦੀਆਂ ਘਰ ਪੰਹੁਚੀਆਂ ਲਾਸ਼ਾਂ ! | Abp SanjhaOSD ਦੇ ਅਸਤੀਫੇ ਹੋ ਗਏ, ਹੁਣ ਮੁੱਖ ਮੰਤਰੀ ਤੋਂ ਅਸਤੀਫ਼ਾ ਲਿਆ ਜਾਏਗਾ500 ਕਰੋੜ ਦੇ ਮਾਮਲੇ 'ਚ ਭਾਰਤੀ ਤੇ ਐਲਵਿਸ਼ ਤੇ ਤਲਵਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget