ਪੜਚੋਲ ਕਰੋ
Rakul Preet Singh : ਪ੍ਰਿੰਟਿਡ ਜੰਪਸੂਟ ਪਹਿਨ ਕੇ ਬੀਚ 'ਤੇ ਮਸਤੀ ਕਰਦੀ ਨਜ਼ਰ ਆਈ ਰਕੁਲ ਪ੍ਰੀਤ ਸਿੰਘ ,ਸ਼ੇਅਰ ਕੀਤੀਆਂ ਤਸਵੀਰਾਂ
Rakul Preet Singh Photos : ਅਦਾਕਾਰਾ ਰਕੁਲ ਪ੍ਰੀਤ ਸਿੰਘ ਇਨ੍ਹੀਂ ਦਿਨੀਂ ਮਾਲਦੀਵ ਵਿੱਚ ਛੁੱਟੀਆਂ ਮਨਾ ਰਹੀ ਹੈ। ਜਿੱਥੋਂ ਅਦਾਕਾਰਾ ਨੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ।

Rakul Preet Singh
1/6

Rakul Preet Singh Photos : ਅਦਾਕਾਰਾ ਰਕੁਲ ਪ੍ਰੀਤ ਸਿੰਘ ਇਨ੍ਹੀਂ ਦਿਨੀਂ ਮਾਲਦੀਵ ਵਿੱਚ ਛੁੱਟੀਆਂ ਮਨਾ ਰਹੀ ਹੈ। ਜਿੱਥੋਂ ਅਦਾਕਾਰਾ ਨੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ। ਰਕੁਲ ਦੀਆਂ ਇਹ ਤਸਵੀਰਾਂ ਹੁਣ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
2/6

ਰਕੁਲ ਪ੍ਰੀਤ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਬੀਚ ਵੇਕੇਸ਼ਨ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।
3/6

ਇਨ੍ਹਾਂ ਤਸਵੀਰਾਂ 'ਚ ਰਕੁਲ ਪ੍ਰਿੰਟਿਡ ਜੰਪਸੂਟ ਪਾ ਕੇ ਬੀਚ 'ਤੇ ਮਸਤੀ ਕਰਦੀ ਨਜ਼ਰ ਆ ਰਹੀ ਹੈ।
4/6

ਇਸ ਤਸਵੀਰ 'ਚ ਰਕੁਲ ਬੀਚ ਸਾਈਡ ਰੈਸਟੋਰੈਂਟ 'ਚ ਆਪਣੇ ਖਾਣੇ ਦਾ ਆਨੰਦ ਲੈਂਦੀ ਹੋਈ ਕਾਫੀ ਖੁਸ਼ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਪ੍ਰਸ਼ੰਸਕ ਵੀ ਉਸ ਦੇ ਲੁੱਕ ਨੂੰ ਕਾਫੀ ਪਿਆਰ ਦੇ ਰਹੇ ਹਨ।
5/6

ਇਨ੍ਹਾਂ ਖੂਬਸੂਰਤ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਰਕੁਲ ਨੇ ਕੈਪਸ਼ਨ 'ਚ ਲਿਖਿਆ- 'ਮੈਜਿਕ ਲਾਈਟ..ਮੈਜਿਕ ਮੋਮੈਂਟ..'
6/6

ਵਰਕ ਫਰੰਟ ਦੀ ਗੱਲ ਕਰੀਏ ਤਾਂ ਰਕੁਲ ਪ੍ਰੀਤ ਸਿੰਘ ਆਖਰੀ ਵਾਰ ਫਿਲਮ 'ਛੱਤਰੀਵਾਲੀ' 'ਚ ਨਜ਼ਰ ਆਈ ਸੀ।
Published at : 02 Jun 2023 09:59 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਅਪਰਾਧ
ਪੰਜਾਬ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
