Rakul Preet Singh: ਰਕੁਲ ਪ੍ਰੀਤ ਨੇ ਡੀਪਨੇਕ ਡਰੈੱਸ 'ਚ ਫਲਾਂਟ ਕੀਤੀ ਕਲੀਵੇਜ, ਕਿਲਰ ਸਟਾਈਲ ਨੇ ਉਡਾਏ ਪ੍ਰਸ਼ੰਸਕਾਂ ਦੇ ਹੋਸ਼
ਹਾਲ ਹੀ 'ਚ ਇਸ ਤੋਂ ਪਹਿਲਾਂ ਵੀ ਅਦਾਕਾਰਾ ਨੇ ਆਪਣੇ ਬੇਹੱਦ ਗਲੈਮਰਸ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਰਕੁਲ ਪ੍ਰੀਤ ਸਿੰਘ ਆਪਣੇ ਕਿਲਰ ਅੰਦਾਜ਼ ਨਾਲ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਨਜ਼ਰ ਆ ਰਹੀ ਹੈ। ਦੇਖੋ ਅਦਾਕਾਰਾ ਦਾ ਹੌਟ ਅਵਤਾਰ...
Download ABP Live App and Watch All Latest Videos
View In Appਰਕੁਲ ਪ੍ਰੀਤ ਸਿੰਘ ਆਪਣੇ ਗਲੈਮਰਸ ਅਤੇ ਸਟਨਿੰਗ ਲੁੱਕ ਦੀਆਂ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ।
ਅਭਿਨੇਤਰੀ ਹਮੇਸ਼ਾ ਹੀ ਆਪਣੇ ਫੈਸ਼ਨ ਸਟੇਟਮੈਂਟਾਂ ਕਾਰਨ ਸੋਸ਼ਲ ਮੀਡੀਆ 'ਤੇ ਲਾਈਮਲਾਈਟ 'ਚ ਰਹਿੰਦੀ ਹੈ। ਹਾਲਾਂਕਿ ਪ੍ਰਸ਼ੰਸਕ ਵੀ ਉਨ੍ਹਾਂ ਦੇ ਹਰ ਲੁੱਕ ਨੂੰ ਫਾਲੋ ਕਰਦੇ ਹਨ।
ਹਾਲ ਹੀ 'ਚ ਅਭਿਨੇਤਰੀ ਰਕੁਲ ਪ੍ਰੀਤ ਸਿੰਘ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੌਰਾਨ ਦੀਆਂ ਸਿਜ਼ਲਿੰਗ ਤਸਵੀਰਾਂ ਪੋਸਟ ਕੀਤੀਆਂ ਹਨ।
ਇਨ੍ਹਾਂ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਅਦਾਕਾਰਾ ਨੇ ਗੁਲਾਬੀ ਰੰਗ ਦਾ ਡੀਪ ਨੇਕ ਗਾਊਨ ਪਾਇਆ ਹੋਇਆ ਹੈ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।
ਇਸ ਲੁੱਕ 'ਚ ਰਕੁਲ ਪ੍ਰੀਤ ਸਿੰਘ ਕਾਫੀ ਖੂਬਸੂਰਤ ਲੱਗ ਰਹੀ ਹੈ। ਦੱਸ ਦੇਈਏ ਕਿ ਜਦੋਂ ਵੀ ਅਭਿਨੇਤਰੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਮਿੰਟਾਂ 'ਚ ਹੀ ਵਾਇਰਲ ਹੋ ਜਾਂਦੀ ਹੈ।
ਅਭਿਨੇਤਰੀ ਨੇ ਕੰਨਾਂ ਵਿੱਚ ਈਅਰਰਿੰਗਸ, ਵਾਲਾਂ ਦਾ ਹਾਈ ਬਨ ਬਣਾ ਕੇ ਅਤੇ ਗਲੈਮ ਮੇਕਅੱਪ ਕਰਕੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ।