ਪੜਚੋਲ ਕਰੋ

Rakul Preet Singh: ਬਲੈਕ ਥਾਈਟ ਸਲਿਟ ਡਰੈੱਸ ਪਾ ਕੇ ਰਕੁਲ ਪ੍ਰੀਤ ਨੇ ਦਿਖਾਇਆ ਆਪਣਾ ਸ਼ਾਨਦਾਰ ਅੰਦਾਜ਼, ਗਲੈਮਰ ਦੇਖ ਕੇ ਦੰਗ ਰਹਿ ਗਏ ਪ੍ਰਸ਼ੰਸਕ

Rakul Preet Singh: ਆਪਣੇ ਗਲੈਮਰਸ ਲੁੱਕ ਅਤੇ ਫੈਸ਼ਨ ਸਟੇਟਮੈਂਟਸ ਨੂੰ ਲੈ ਕੇ ਚਰਚਾ 'ਚ ਰਹਿਣ ਵਾਲੀ ਅਦਾਕਾਰਾ ਰਕੁਲ ਪ੍ਰੀਤ ਸਿੰਘ ਦੀਆਂ ਤਾਜ਼ਾ ਤਸਵੀਰਾਂ ਨੇ ਇੰਟਰਨੈੱਟ 'ਤੇ ਧਮਾਲ ਮਚਾ ਦਿੱਤਾ ਹੈ।

Rakul Preet Singh

1/8
ਹਾਲ ਹੀ 'ਚ ਅਦਾਕਾਰਾ ਨੇ ਲੇਟੈਸਟ ਫੋਟੋਸ਼ੂਟ ਲਈ ਬੇਹੱਦ ਸੈਕਸੀ ਆਊਟਫਿਟ ਚੁਣਿਆ ਹੈ, ਜਿਸ 'ਚ ਉਸ ਦੇ ਕਿਲਰ ਸਟਾਈਲ ਨੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ। ਦੇਖੋ ਰਕੁਲ ਪ੍ਰੀਤ ਸਿੰਘ ਦੀਆਂ ਵਾਇਰਲ ਤਸਵੀਰਾਂ...

2/8
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਇੱਕ ਵਾਰ ਫਿਰ ਆਪਣੇ ਮਨਮੋਹਕ ਅੰਦਾਜ਼ ਦਾ ਜਲਵਾ ਦਿਖਾ ਕੇ ਪ੍ਰਸ਼ੰਸਕਾਂ ਨੂੰ ਆਪਣੀ ਖੂਬਸੂਰਤੀ ਦਾ ਲੋਹਾ ਮਨਵਾਇਆ ਹੈ।

3/8
ਬਾਲੀਵੁੱਡ ਅਭਿਨੇਤਰੀ ਰਕੁਲ ਪ੍ਰੀਤ ਸਿੰਘ ਦਾ ਫੈਸ਼ਨ ਸੈਂਸ ਹਮੇਸ਼ਾ ਚਰਚਾ 'ਚ ਰਹਿੰਦਾ ਹੈ। ਉਸ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਹੁੰਦੇ ਹੀ ਵਾਇਰਲ ਹੋ ਜਾਂਦੀਆਂ ਹਨ।

4/8
ਰਕੁਲ ਪ੍ਰੀਤ ਸਿੰਘ ਨੇ ਬਾਲੀਵੁੱਡ 'ਚ ਕਈ ਹਿੱਟ ਫਿਲਮਾਂ ਦਿੱਤੀਆਂ ਹਨ ਅਤੇ ਉਹ ਨਾ ਸਿਰਫ ਆਪਣੇ ਸਟਾਈਲ ਸਗੋਂ ਆਪਣੀ ਐਕਟਿੰਗ ਲਈ ਵੀ ਜਾਣੀ ਜਾਂਦੀ ਹੈ।

5/8
ਹਾਲ ਹੀ 'ਚ ਅਦਾਕਾਰਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ।

6/8
ਇਨ੍ਹਾਂ ਤਸਵੀਰਾਂ 'ਚ ਰਕੁਲ ਪ੍ਰੀਤ ਸਿੰਘ ਨੇ ਬਲੈਕ ਐਂਡ ਵਾਈਟ ਕਲਰ ਦਾ ਥਾਈ ਸਲਿਟ ਆਊਟਫਿਟ ਪਾਇਆ ਹੋਇਆ ਹੈ।

7/8
ਇਸ ਲੁੱਕ 'ਚ ਅਭਿਨੇਤਰੀ ਕਾਫੀ ਖੂਬਸੂਰਤ ਲੱਗ ਰਹੀ ਹੈ। ਹਾਲਾਂਕਿ ਪ੍ਰਸ਼ੰਸਕ ਵੀ ਅਦਾਕਾਰਾ ਦੇ ਇਸ ਲੁੱਕ ਨੂੰ ਕਾਫੀ ਪਸੰਦ ਕਰ ਰਹੇ ਹਨ।

8/8
ਹਾਲਾਂਕਿ ਕੁਝ ਯੂਜ਼ਰ ਕਮੈਂਟ ਕਰ ਰਹੇ ਹਨ ਕਿ 'ਕਿਆ ਖੂਬਸੂਰਤੀ ਪਾਈ ਹੈ', ਜਦਕਿ ਕੁਝ ਕਹਿ ਰਹੇ ਹਨ 'ਆਪ ਕਾ ਕੋਈ ਜਵਾਬ ਨਹੀਂ'।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ

Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ

Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ

ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਚੋਣਾਂ ਤੋਂ ਡਰੇ Justine Trudeau, Study Visa 'ਚ 1 ਲੱਖ 78 ਹਜ਼ਾਰ ਦੀ ਕਟੌਤੀ ਦਾ ਐਲਾਨ, ਵਰਕ ਪਰਮਿਟ 'ਤੇ ਵੀ ਸਖ਼ਤੀ

ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ

Daily Horoscope: ਕੰਨਿਆ ਵਾਲੇ ਬਹੁਤ ਜ਼ਿਆਦਾ ਮਾਨਸਿਕ ਬੋਝ ਅਤੇ ਮਹੱਤਵਪੂਰਨ ਫੈਸਲੇ ਲੈਣ ਤੋਂ ਬਚਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ

Embed widget