ਪੜਚੋਲ ਕਰੋ

Rakul Preet Singh: ਆਰੇਂਜ ਬਾਡੀਕਨ ਡਰੈੱਸ 'ਚ ਰਕੁਲ ਪ੍ਰੀਤ ਨੇ ਦਿਖਾਇਆ ਬੋਲਡ ਅੰਦਾਜ਼, ਵਾਇਰਲ ਹੋ ਰਹੀਆਂ ਹਨ ਇਹ ਤਸਵੀਰਾਂ

Rakul Preet Singh Pics: ਬਾਲੀਵੁੱਡ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਰਕੁਲ ਪ੍ਰੀਤ ਸਿੰਘ ਇਨ੍ਹੀਂ ਦਿਨੀਂ OTT 'ਤੇ ਰਿਲੀਜ਼ ਹੋਈ ਆਪਣੀ ਫਿਲਮ 'ਛੱਤਰੀਵਾਲੀ' ਦੀ ਸਫਲਤਾ ਦਾ ਆਨੰਦ ਮਾਣ ਰਹੀ ਹੈ। ਵੇਖੋ ਉਸ ਦੀਆਂ ਵਾਇਰਲ ਤਸਵੀਰਾਂ...

Rakul Preet Singh

1/7
ਅਦਾਕਾਰਾ ਦੀ ਇਹ ਫਿਲਮ OTT 'ਤੇ ਧੂਮ ਮਚਾ ਰਹੀ ਹੈ, ਜਿਸ ਕਾਰਨ ਇਹ ਫਿਲਮ OTT 'ਤੇ ਇਨ੍ਹੀਂ ਦਿਨੀਂ ਨੰਬਰ ਵਨ ਟ੍ਰੈਂਡਿੰਗ ਫਿਲਮ ਬਣ ਗਈ ਹੈ। ਹਾਲ ਹੀ 'ਚ ਰਕੁਲ ਪ੍ਰੀਤ ਨੇ ਆਪਣੇ ਲੇਟੈਸਟ ਗਲੈਮਰਸ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਸ ਦਾ ਹੌਟ ਲੁੱਕ ਪ੍ਰਸ਼ੰਸਕਾਂ 'ਚ ਖਲਬਲੀ ਮਚਾ ਰਿਹਾ ਹੈ।

2/7
ਬਾਲੀਵੁੱਡ ਅਦਾਕਾਰਾ ਰਕੁਲ ਪ੍ਰੀਤ ਸਿੰਘ ਨੇ ਆਪਣੀ ਅਦਾਕਾਰੀ ਦੇ ਦਮ 'ਤੇ ਅੱਜ ਇੰਡਸਟਰੀ 'ਚ ਖਾਸ ਪਛਾਣ ਬਣਾਈ ਹੈ।

3/7
ਹਾਲ ਹੀ 'ਚ ਅਦਾਕਾਰਾ ਰਕੁਲ ਪ੍ਰੀਤ ਸਿੰਘ ਦੀਆਂ ਤਾਜ਼ਾ ਤਸਵੀਰਾਂ ਇੰਸਟਾਗ੍ਰਾਮ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

4/7
ਇਨ੍ਹਾਂ ਤਸਵੀਰਾਂ 'ਚ ਰਕੁਲ ਪ੍ਰੀਤ ਸਿੰਘ ਦੇ ਸਟਾਈਲਿਸ਼ ਆਊਟਫਿਟ ਨੂੰ ਦੇਖ ਕੇ ਪ੍ਰਸ਼ੰਸਕ ਉਸ ਦੇ ਲੁੱਕ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ।

5/7
ਅਭਿਨੇਤਰੀ ਨੇ ਫੋਟੋਸ਼ੂਟ ਦੌਰਾਨ ਸੰਤਰੀ ਰੰਗ ਦੀ ਬਾਡੀਕੋਨ ਡਰੈੱਸ ਪਾਈ ਹੋਈ ਸੀ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਸੀ।

6/7
ਅਦਾਕਾਰਾ ਰਕੁਲ ਪ੍ਰੀਤ ਸਿੰਘ ਨੇ ਖੁੱਲ੍ਹੇ ਵਾਲ, ਨਿਊਡ ਮੇਕਅੱਪ ਅਤੇ ਕੰਨਾਂ ਵਿੱਚ ਈਅਰਰਿੰਗਸ ਪਾ ਕੇ ਆਪਣਾ ਲੁੱਕ ਪੂਰਾ ਕੀਤਾ ਹੈ।

7/7
ਤੁਹਾਨੂੰ ਦੱਸ ਦੇਈਏ ਕਿ ਇਨ੍ਹੀਂ ਦਿਨੀਂ ਅਭਿਨੇਤਰੀ ਨੇ ਗਲੈਮਰ ਦੀ ਦੁਨੀਆ 'ਚ ਖਾਸ ਪਛਾਣ ਬਣਾਈ ਹੈ। ਇੰਸਟਾਗ੍ਰਾਮ 'ਤੇ ਰਕੁਲ ਪ੍ਰੀਤ ਸਿੰਘ ਦੀ ਫੈਨ ਫਾਲੋਇੰਗ ਲਿਸਟ ਕਾਫੀ ਜ਼ਬਰਦਸਤ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ

Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ

Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ

ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਚੋਣਾਂ ਤੋਂ ਡਰੇ Justine Trudeau, Study Visa 'ਚ 1 ਲੱਖ 78 ਹਜ਼ਾਰ ਦੀ ਕਟੌਤੀ ਦਾ ਐਲਾਨ, ਵਰਕ ਪਰਮਿਟ 'ਤੇ ਵੀ ਸਖ਼ਤੀ

ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ

Daily Horoscope: ਕੰਨਿਆ ਵਾਲੇ ਬਹੁਤ ਜ਼ਿਆਦਾ ਮਾਨਸਿਕ ਬੋਝ ਅਤੇ ਮਹੱਤਵਪੂਰਨ ਫੈਸਲੇ ਲੈਣ ਤੋਂ ਬਚਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ

Embed widget