Rakul Preet Singh: ਰਕੁਲ ਪ੍ਰੀਤ ਸਿੰਘ ਨੇ ਚੈਕਰਡ ਸਕਰਟ ਦੇ ਨਾਲ ਪਹਿਨਿਆ ਸ਼ਿਮਰੀ ਟੌਪ, ਦਿਖਾਇਆ ਸੀਜ਼ਲਿੰਗ ਸਟਾਈਲ
ਰਕੁਲ ਪ੍ਰੀਤ ਸਿੰਘ ਜਦੋਂ ਵੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਹੈ, ਤਾਂ ਪ੍ਰਸ਼ੰਸਕ ਉਸ ਦੀਆਂ ਫੋਟੋਆਂ 'ਤੇ ਲਾਈਕਸ ਅਤੇ ਕਮੈਂਟਸ ਰਾਹੀਂ ਆਪਣੀ-ਆਪਣੀ ਪ੍ਰਤੀਕਿਰਿਆ ਦਿੰਦੇ ਹਨ।
Download ABP Live App and Watch All Latest Videos
View In Appਹਾਲ ਹੀ 'ਚ ਅਦਾਕਾਰਾ ਰਕੁਲ ਪ੍ਰੀਤ ਨੇ ਆਪਣੇ ਲੇਟੈਸਟ ਸਟਾਈਲਿਸ਼ ਪਹਿਰਾਵੇ 'ਚ ਇੱਕ ਫੋਟੋਸ਼ੂਟ ਸ਼ੇਅਰ ਕੀਤਾ ਹੈ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ। ਦੇਖੋ ਇਹ ਵਾਇਰਲ ਤਸਵੀਰਾਂ...
ਇਨ੍ਹਾਂ ਤਸਵੀਰਾਂ 'ਚ ਰਕੁਲ ਪ੍ਰੀਤ ਸਿੰਘ ਸ਼ਿਮਰੀ ਬਲੈਕ ਅਤੇ ਸਲੀਵਲੇਸ ਕ੍ਰੌਪ ਟਾਪ ਅਤੇ ਬਲੈਕ ਐਂਡ ਸਿਲਵਰ ਚੈਕਰਸ ਲਾਂਗ ਸਕਰਟ ਪਹਿਨੀ ਨਜ਼ਰ ਆ ਰਹੀ ਹੈ। ਉਸ ਨੇ ਇਸ ਦੇ ਨਾਲ ਦੁਪੱਟਾ ਕੈਰੀ ਕੀਤਾ ਹੈ।
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਕੈਮਰੇ ਦੇ ਸਾਹਮਣੇ ਇੱਕ ਤੋਂ ਵਧ ਕੇ ਇੱਖ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਜੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੇ ਹਨ। ਇਨ੍ਹਾਂ ਤਸਵੀਰਾਂ 'ਚ ਉਸ ਦਾ ਹੌਟ ਲੁੱਕ ਦੇਖਣ ਨੂੰ ਮਿਲ ਰਿਹਾ ਹੈ।
ਇਨ੍ਹਾਂ ਤਸਵੀਰਾਂ 'ਚ ਰਕੁਲ ਪ੍ਰੀਤ ਸਿੰਘ ਖੁੱਲ੍ਹੇ ਵਾਲਾਂ ਤੇ ਨਿਊਡ ਮੇਕਅੱਪ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਆਪਣੇ ਲੁੱਕ ਨੂੰ ਪੂਰਾ ਕਰਨ ਲਈ ਅਦਾਕਾਰਾ ਨੇ ਡਾਰਕ ਕਾਜਲ, ਨਿਊਡ ਲਿਪਸਟਿਕ ਲਗਾਈ ਹੈ, ਜਿਸ ਨਾਲ ਉਸ ਦੀ ਖੂਬਸੂਰਤੀ ਹੋਰ ਵੀ ਵਧ ਗਈ ਹੈ।
ਉਸ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਲੋਕਾਂ ਲਈ ਉਸ ਤੋਂ ਨਜ਼ਰਾਂ ਹਟਾਉਣੀਆਂ ਬਹੁਤ ਮੁਸ਼ਕਿਲ ਹੋ ਗਈਆਂ ਹਨ। ਇਨ੍ਹਾਂ ਫੋਟੋਆਂ 'ਚ ਅਦਾਕਾਰਾ ਆਪਣੀ ਪਤਲੀ ਕਮਰ ਨੂੰ ਫਲਾਂਟ ਕਰ ਰਹੀ ਹੈ।
ਰਕੁਲ ਪ੍ਰੀਤ ਸਿੰਘ ਦੀ ਇਨ੍ਹਾਂ ਖੂਬਸੂਰਤ ਤਸਵੀਰਾਂ ਨੂੰ ਉਸਦੇ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਉਸਦੇ ਪ੍ਰਸ਼ੰਸਕਾਂ ਵਲੋਂ ਇਹਨਾਂ ਫੋਟੋਆਂ 'ਤੇ ਕਾਫੀ ਲਾਈਕਸ ਅਤੇ ਕਮੈਂਟਸ ਦੇਖਣ ਨੂੰ ਮਿਲ ਰਹੇ ਹਨ।
ਵਰਕ ਫਰੰਟ ਦੀ ਗੱਲ ਕਰੀਏ ਤਾਂ ਰਕੁਲ ਪ੍ਰੀਤ ਸਿੰਘ ਅਲਿਆਨਾ, ਇੰਡੀਅਨ 2, ਟਾਈਟਲ ਤੋਂ ਬਣ ਫਿਲਮ ਵਿੱਚ ਨਜ਼ਰ ਆਉਣ ਵਾਲੀ ਹੈ।