ਪੜਚੋਲ ਕਰੋ

Rakul Preet Singh Pics: ਬਲੈਕ ਆਊਟਫਿੱਟ 'ਚ ਰਕੁਲ ਪ੍ਰੀਤ ਸਿੰਘ ਦਾ ਸ਼ਾਨਦਾਰ ਲੁੱਕ, ਆਫ ਸ਼ੋਲਡਰ ਟਾਪ 'ਚ ਅਦਾਕਾਰਾ ਨੂੰ ਦੇਖ ਫੈਨਜ਼ ਹੋਏ ਦੀਵਾਨੇ

ਰਕੁਲ ਪ੍ਰੀਤ ਸਿੰਘ

1/8
Rakul Preet Singh photos: ਅਦਾਕਾਰਾ ਰਕੁਲ ਪ੍ਰੀਤ ਸਿੰਘ ਨੇ ਬਾਲੀਵੁੱਡ ਤੋਂ ਲੈ ਕੇ ਸਾਊਥ ਫਿਲਮ ਇੰਡਸਟਰੀ ਤੱਕ ਆਪਣਾ ਜਲਵਾ ਬਿਖੇਰਿਆ ਹੈ। ਲੋਕ ਉਹਨਾਂ ਦੀ ਖੂਬਸੂਰਤੀ ਤੇ ਸਟਾਈਲ ਦੇ ਕਾਇਲ ਹਨ।

2/8
ਰਕੁਲ ਪ੍ਰੀਤ ਸਿੰਘ ਦੀ ਬਹੁਤ ਵੱਡੀ ਫੈਨ ਫਾਲੋਇੰਗ ਹੈ। ਲੋਕ ਉਸ ਨੂੰ ਇੰਸਟਾਗ੍ਰਾਮ 'ਤੇ ਫਾਲੋ ਕਰਦੇ ਹਨ। ਰਕੁਲ ਹਰ ਰੋਜ਼ ਇੰਸਟਾਗ੍ਰਾਮ 'ਤੇ ਫੈਨਜ਼ ਨਾਲ ਆਪਣੀਆਂ ਤਸਵੀਰਾਂ-ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ।

3/8
ਇਸ ਦੌਰਾਨ ਰਕੁਲ ਦੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਟਰਨੈੱਟ 'ਤੇ ਵਾਇਰਲ ਹੋ ਰਹੀਆਂ ਹਨ। ਇਸ 'ਚ ਅਦਾਕਾਰਾ ਬਲੈਕ ਕਲਰ ਦੇ ਆਊਟਫਿੱਟ 'ਚ ਨਜ਼ਰ ਆ ਰਹੀ ਹੈ।

4/8
ਰਕੁਲ ਨੇ ਬਲੈਕ ਪੇਂਟ ਨਾਲ ਆਫ ਸ਼ੋਲਡਰ ਟਾਪ ਪਾਇਆ ਹੋਇਆ ਹੈ, ਜੋ ਉਹਨਾਂ ਨੂੰ ਬਹੁਤ ਹੀ ਸਟਾਈਲਿਸ਼ ਲੁੱਕ ਦੇ ਰਿਹਾ ਹੈ। ਫੋਟੋਸ਼ੂਟ ਦੌਰਾਨ ਰਕੁਲ ਕੈਮਰੇ 'ਚ ਕਿਲਰ ਪੋਜ਼ ਦਿੰਦੀ ਨਜ਼ਰ ਆਈ।

5/8
ਰਕੁਲ ਨਾ ਸਿਰਫ ਐਕਟਿੰਗ ਲਈ ਸਗੋਂ ਆਪਣੇ ਡਾਂਸ ਲਈ ਵੀ ਕਾਫੀ ਫੇਮਸ ਹੈ ਹਾਲ ਹੀ 'ਚ ਉਨ੍ਹਾਂ ਨੇ 'ਪਸੂਰੀ' ਗਾਣੇ 'ਤੇ ਡਾਂਸ ਕੀਤਾ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਈ ਸੀ।

6/8
ਵਰਕ ਫਰੰਟ ਦੀ ਗੱਲ ਕਰੀਏ ਤਾਂ ਰਕੁਲ ਆਖਰੀ ਵਾਰ ਅਜੇ ਦੇਵਗਨ ਦੇ ਨਾਲ ਫਿਲਮ 'ਰਨਵੇ 34' 'ਚ ਨਜ਼ਰ ਆਈ ਸੀ।

7/8
ਇਸ ਤੋਂ ਬਾਅਦ ਰਕੁਲ ਆਉਣ ਵਾਲੀ ਫਿਲਮ 'ਥੈਂਕ ਗੌਡ' ਨੂੰ ਲੈ ਕੇ ਚਰਚਾ 'ਚ ਹੈ। ਇਸ 'ਚ ਉਹ ਇਕ ਵਾਰ ਫਿਰ ਅਜੇ ਦੇਵਗਨ ਨਾਲ ਨਜ਼ਰ ਆਵੇਗੀ।

8/8
ਅਜੇ ਦੇਵਗਨ ਨਾਲ ਰਕੁਲ ਪ੍ਰੀਤ ਦੀ ਜੋੜੀ ਬਾਲੀਵੁੱਡ ਇੰਡਸਟਰੀ 'ਚ ਹਿੱਟ ਮੰਨੀ ਜਾਂਦੀ ਹੈ। ਉਹ ਅਜੇ ਦੇਵਗਨ ਨਾਲ ਕਈ ਫਿਲਮਾਂ 'ਚ ਸਕ੍ਰੀਨ ਸ਼ੇਅਰ ਕਰ ਚੁੱਕੀ ਹੈ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Embed widget